ਪੜਚੋਲ ਕਰੋ

ਮਈ ਦੇ ਆਖਰੀ ਹਫਤੇ ਆਉਣਗੇ 10ਵੀਂ ਦੇ ਨਤੀਜੇ

ਨਵੀਂ ਦਿੱਲੀ: ਸੀਬੀਐਸਈ ਦੀ ਕਲਾਸ 10ਵੀਂ ਦੀ ਪ੍ਰੀਖਿਆ 29 ਮਾਰਚ ਨੂੰ ਖ਼ਤਮ ਹੋ ਗਈ ਸੀ। ਹੁਣ ਵਿਦਿਆਰਥੀਆਂ ਨੂੰ ਨਤੀਜੇ ਦਾ ਇੰਤਜ਼ਾਰ ਹੈ। ਖ਼ਬਰਾਂ ਨੇ ਕਿ ਇਸ ਵਾਰ ਸੀਬੀਐਸਈ 10ਵੀਂ ਦੇ ਨਤੀਜੇ ਮਈ ਦੇ ਆਖਰੀ ਹਫਤੇ ਐਲਾਨ ਸਕਦਾ ਹੈ। ਇਸ ਵਾਰ 31 ਲੱਖ ਵਿਦਿਆਰਥੀਆਂ ਨੇ 10ਵੀਂ ਦੇ ਇਮਤਿਹਾਨ ਦਿੱਤੇ ਸੀ। ਪਿਛਲੇ ਸਾਲ ਦੇ ਸੀਬੀਐਸਈ ਕਲਾਸ 10ਵੀਂ ਦੇ ਰਿਜ਼ਲਟ ਨੂੰ ਦੇਖਦੇ ਹੋਏ ਇਹ 29 ਮਈ ਨੂੰ ਤੇ 12ਵੀਂ ਦਾ ਰਿਜ਼ਲਟ 26 ਮਈ ਨੂੰ ਜਾਰੀ ਕੀਤਾ ਸੀ। ਸੀਬੀਐਸਈ ਰਿਜ਼ਲਟ ਜਾਰੀ ਕਰਨ ਦੀ ਤਾਰੀਖ ਦਾ ਐਲਾਨ ਉਂਜ ਇੱਕ ਦਿਨ ਪਹਿਲਾਂ ਐਲਾਨਦੀ ਹੈ। ਸੀਬੀਐਸਈ ਦੇ ਅਧਿਕਾਰੀਆਂ ਨੇ ਕਿਹਾ ਕਿ ਬੋਰਡ ਰਿਜ਼ਲਟ ਉਦੋਂ ਹੀ ਜਾਰੀ ਕਰੇਗਾ ਜਦੋਂ ਕਾਪੀਆਂ ਚੈੱਕ ਹੋ ਜਾਣਗੀਆਂ ਤੇ ਰਿਜ਼ਲਟ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਤੀਜੇ ਤਿਆਰ ਕਰਨ ‘ਚ ਪੂਰੀ ਸਾਵਧਾਨੀ ਵਰਤੀ ਜਾਵੇਗੀ। ਬੋਰਡ ਰਿਜ਼ਲਟ ਨੂੰ cbseresults.nic.in ‘ਤੇ ਜਾਰੀ ਕਰੇਗੀ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget