ਪੜਚੋਲ ਕਰੋ

ਮੋਦੀ ਦੀ ਪ੍ਰੀਖਿਆ ਤੋਂ ਪਹਿਲਾਂ ਹੋਣਗੇ 10ਵੀਂ ਤੇ 12ਵੀਂ ਦੇ ਪੇਪਰ

ਚੰਡੀਗੜ੍ਹ: ਅਪ੍ਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਬੀਐਸਈ ਦੇ 10ਵੀਂ ਤੇ 12ਵੀਂ ਜਮਾਤ ਦੇ ਪੇਪਰ ਹੋਣਗੇ। ਐਤਵਾਰ ਨੂੰ ਸੀਬੀਐਸਈ ਨੇ ਇਮਤਿਹਾਨ ਲਈ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 12ਵੀਂ ਜਮਾਤ ਦੀ ਪ੍ਰੀਖਿਆ 15 ਫਰਵਰੀ ਤੋਂ 3 ਅਪ੍ਰੈਲ ਵਿਚਾਲੇ ਹੋਏਗੀ ਤੇ 10ਵੀਂ ਦੀ ਪ੍ਰੀਖਿਆ 21 ਫਰਵਰੀ ਤੋਂ 29 ਮਾਰਚ ਤਕ ਹੋਏਗੀ। ਇਮਤਿਹਾਨਾਂ ਤੋਂ ਸੱਤ ਹਫ਼ਤੇ ਪਹਿਲਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਲਈ ਕਾਫ਼ੀ ਸਮਾਂ ਦਿੱਤਾ ਗਿਆ ਹੈ। ਸੀਬੀਐਸਈ ਨੇ ਕਿਹਾ ਕਿ ਇਮਤਿਹਾਨ ਦੀਆਂ ਤਾਰੀਖਾਂ ਅਜਿਹੇ ਢੰਗ ਨਾਲ ਤੈਅ ਕੀਤੀਆਂ ਗਈਆਂ ਹਨ ਕਿ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਨਾਲ ਵੀ ਕੋਈ ਟਕਰਾਅ ਨਹੀਂ ਹੋਏਗਾ। ਯਾਦ ਰਹੇ ਕਿ ਪਿਛਲੇ ਸਾਲ ਬੋਰਡ ਨੂੰ ਬਾਰ੍ਹਵੀਂ ਜਮਾਤ ਦੇ ਫਿਜ਼ਿਕਸ ਦੇ ਪੇਪਰ ਦੀ ਮਿਤੀ ਬਦਲਣੀ ਪਈ ਸੀ ਕਿਉਂਕਿ ਉਸੇ ਦਿਨ ਜੇਈਈ ਦੀ ਮੁੱਖ ਪ੍ਰੀਖਿਆ ਵੀ ਹੋਣੀ ਸੀ। ਪ੍ਰੀਖਿਆ ਕੋਟਰੋਲਰ ਡਾ. ਸੰਯਮ ਭਾਰਦਵਾਜ ਨੇ ਕਿਹਾ ਕਿ ਡੇਟਸ਼ੀਟ ਤਿਆਰ ਕਰਦੇ ਸਮੇਂ ਦਿੱਲੀ ਯੂਨੀਵਰਸਿਟੀ ਦੇ ਦਾਖਲੇ ਦੀ ਪ੍ਰੀਖਿਆ ਦਾ ਵੀ ਖ਼ਾਸ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਤੀਜੇ ਜੂਨ ਦੇ ਪਹਿਲੇ ਹਫਤੇ ਵਿੱਚ ਐਲਾਨੇ ਜਾਣਗੇ। ਇਸ ਵਾਰ ਸੀਬੀਐਸਈ 10ਵੀਂ ਤੇ 12ਵੀਂ ਪ੍ਰੀਖਿਆ ਜਲਦੀ ਕਰਵਾਈ ਜਾ ਰਹੀ ਹੈ। ਇਸ ਪਿੱਛੇ ਕਾਰਨ ਅਗਲੇ ਸਾਲ ਅਪ੍ਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਹੈ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
Embed widget