ਪੜਚੋਲ ਕਰੋ

10ਵੀਂ ਤੇ 12ਵੀਂ ਦੇ ਕੰਪਾਰਟਮੈਂਟ ਪੇਪਰਾਂ ਸਬੰਧੀ ਬੋਰਡ ਦਾ ਵੱਡਾ ਐਲਾਨ

ਕੰਪਾਰਟਮੈਂਟ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰ ਲੈਣ ਤਾਂ ਕਿ ਕਿਸੇ ਦਾ ਪੇਪਰ ਛੁੱਟ ਨਾ ਜਾਏ, ਕਿਉਂਕਿ ਸਿਰਫ ਉਨ੍ਹਾਂ ਵਿਦਿਆਰਥੀਆਂ ਨੂੰ ਪੇਪਰ ਦੇਣ ਦਿੱਤਾ ਜਾਏਗਾ, ਜਿਨ੍ਹਾਂ ਦੇ ਨਾਂ ਲਿਸਟਾਂ ਵਿੱਚ ਭੇਜੇ ਜਾਣਗੇ। ਇਮਤਿਹਾਨ ਦੇਣ ਲਈ ਵਿਦਿਆਰਥੀਆਂ ਦੇ ਐਡਮਿਟ ਕਾਰਡ ਜੂਨ ਦੇ ਤੀਜੇ ਹਫ਼ਤੇ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

ਚੰਡੀਗੜ੍ਹ: ਸੀਬੀਐਸਈ ਬੋਰਡ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਮਈ ਦੇ ਪਹਿਲੇ ਹਫ਼ਤੇ ਹੀ 10ਵੀਂ ਤੇ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਸੀ। ਇਸ ਲਈ ਹੁਣ ਕੰਪਾਰਟਮੈਂਟ ਇਮਤਿਹਾਨ ਵੀ ਜਲਦੀ ਹੀ ਸ਼ੁਰੂ ਕਰ ਦਿੱਤੇ ਜਾਣਗੇ। ਹੁਣ ਤਕ ਕੰਪਾਰਟਮੈਂਟ ਜੁਲਾਈ ਮਹੀਨੇ ਦੇ ਤੀਜੇ ਹਫ਼ਤੇ ਵਿੱਚ ਕਰਵਾਏ ਜਾਂਦੇ ਸੀ, ਪਰ ਇਸ ਸਾਲ 2 ਜੁਲਾਈ ਤੋਂ ਹੀ ਕੰਪਾਰਟਮੈਂਟ ਪ੍ਰੀਖਿਆਵਾਂ ਲੈ ਲਈਆਂ ਜਾਣਗੀਆਂ। ਇਸ ਸਬੰਧੀ ਬੋਰਡ ਦੀ ਅਧਿਕਾਰਿਕ ਵੈਬਸਾਈਟ 'ਤੇ ਜਲਦੀ ਹੀ ਡੇਟਸ਼ੀਟ ਜਾਰੀ ਕਰ ਦਿੱਤੀ ਜਾਏਗੀ। ਸੀਬੀਐਸਈ ਵੱਲੋਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀਆਂ ਲਿਸਟਾਂ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਕੂਲਾਂ ਨੂੰ http://cbse.nic.in/newsite/reg2018.html ਲਿਕ 'ਤੇ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਦੀ ਲਿਸਟ ਅਪਲੋਡ ਕਰਨ ਲਈ ਕਿਹਾ ਗਿਆ ਹੈ। ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਸਿਰਫ ਐਫੀਲਿਏਟਿਡ ਸਕੂਲ, ਜਿਨ੍ਹਾਂ ਕੋਲ ਐਫੀਲਿਏਸ਼ਨ ਨੰਬਰ, ਯੂਜ਼ਰ ਆਈਡੀ ਤੇ ਪਾਸਵਰਡ ਹੈ, ਉਹੀ ਆਨਲਾਈਨ ਲਿਸਟਾਂ ਸਬਮਿਟ ਕਰ ਸਕਦੇ ਹਨ। ਕੰਪਾਰਟਮੈਂਟ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰ ਲੈਣ ਤਾਂ ਕਿ ਕਿਸੇ ਦਾ ਪੇਪਰ ਛੁੱਟ ਨਾ ਜਾਏ, ਕਿਉਂਕਿ ਸਿਰਫ ਉਨ੍ਹਾਂ ਵਿਦਿਆਰਥੀਆਂ ਨੂੰ ਪੇਪਰ ਦੇਣ ਦਿੱਤਾ ਜਾਏਗਾ, ਜਿਨ੍ਹਾਂ ਦੇ ਨਾਂ ਲਿਸਟਾਂ ਵਿੱਚ ਭੇਜੇ ਜਾਣਗੇ। ਇਮਤਿਹਾਨ ਦੇਣ ਲਈ ਵਿਦਿਆਰਥੀਆਂ ਦੇ ਐਡਮਿਟ ਕਾਰਡ ਜੂਨ ਦੇ ਤੀਜੇ ਹਫ਼ਤੇ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

ਟਾਪ ਹੈਡਲਾਈਨ

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IPS ਸਣੇ ਇਨ੍ਹਾਂ ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ...
New Governors Appointed: ਸਿਆਸਤ 'ਚ ਰਾਤੋਂ ਰਾਤ ਹੋਇਆ ਵੱਡਾ ਉਲਟਫੇਰ, 6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ, ਜਾਣੋ ਕਿਸ ਨੂੰ ਕਿੱਥੇ ਮਿਲੀ ਕਮਾਨ; ਲਿਸਟ 'ਚ ਇਹ ਸੀਨੀਅਰ ਆਗੂ...
ਸਿਆਸਤ 'ਚ ਰਾਤੋਂ ਰਾਤ ਹੋਇਆ ਵੱਡਾ ਉਲਟਫੇਰ, 6 ਸੂਬਿਆਂ ਨੂੰ ਮਿਲੇ ਨਵੇਂ ਰਾਜਪਾਲ, ਜਾਣੋ ਕਿਸ ਨੂੰ ਕਿੱਥੇ ਮਿਲੀ ਕਮਾਨ; ਲਿਸਟ 'ਚ ਇਹ ਸੀਨੀਅਰ ਆਗੂ...
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget