ਪੜਚੋਲ ਕਰੋ

ਰੂਸੀ ਕੋਰੋਨਾ ਵੈਕਸੀਨ 'ਤੇ ਭਾਰਤੀ ਸੰਸਥਾ ਨੇ ਵੀ ਚੁੱਕੇ ਸਵਾਲ

ਕੋਰੋਨਾ ਮਹਾਮਾਰੀ ਨਾਲ ਲੜਨ ਲਈ ਰੂਸ ਵੱਲੋਂ ਤਿਆਰ ਕੀਤਾ ਗਿਆ ਟੀਕਾ ਸ਼ੱਕ ਦੇ ਘੇਰੇ 'ਚ ਆ ਰਿਹਾ ਹੈ। ਭਾਰਤ ਦੇ ਨਾਮੀ ਸੰਸਥਾ ਨੇ ਟੀਕੇ ਸਬੰਧੀ ਢੁਕਵਾਂ ਡੇਟਾ ਉਪਲੱਬਧ ਨਾ ਹੋਣ ਦਾ ਹਵਾਲਾ ਦਿੱਤਾ ਹੈ।

ਹੈਦਰਾਬਾਦ: ਕੋਰੋਨਾ ਮਹਾਮਾਰੀ ਨਾਲ ਲੜਨ ਲਈ ਰੂਸ ਵੱਲੋਂ ਤਿਆਰ ਕੀਤਾ ਗਿਆ ਟੀਕਾ ਸ਼ੱਕ ਦੇ ਘੇਰੇ 'ਚ ਆ ਰਿਹਾ ਹੈ। ਭਾਰਤ ਦੇ ਨਾਮੀ ਸੰਸਥਾ ਨੇ ਟੀਕੇ ਸਬੰਧੀ ਢੁਕਵਾਂ ਡੇਟਾ ਉਪਲੱਬਧ ਨਾ ਹੋਣ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡੇਟਾ ਉਪਲੱਬਧ ਨਾ ਹੋਣ ਕਾਰਨ ਇਸ ਟੀਕੇ ਦੇ ਅਸਰਦਾਰ ਹੋਣ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ। ਰੂਸ ਦਾ ਕੋਵਿਡ ਟੀਕਾ ਸ਼ੱਕ ਦੇ ਘੇਰੇ 'ਚ ਸੈਂਟਰ ਆਫ਼ ਸੈਲੂਲਰ ਐਂਡ ਮੋਲੀਕਿਉਲਰ ਬਾਈਓਲੋਜੀ (CCMB) ਦੇ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਲੋਕ ਚੰਗੀ ਕਿਸਮਤ ਵਾਲੇ ਹੋਏ ਤਾਂ ਰੂਸ ਦਾ ਟੀਕਾ ਪ੍ਰਭਾਵਸ਼ਾਲੀ ਸਾਬਤ ਹੋਵੇਗਾ। CCMB ਦੇ ਡਾਇਰੈਕਟਰ ਰਾਕੇਸ਼ ਮਿਸ਼ਰਾ ਨੇ ਰੂਸ ਦੇ ਟੀਕੇ ਦੇ ਪ੍ਰਭਾਵੀ ਤੇ ਸੁਰੱਖਿਅਤ ਹੋਣ ਦੇ ਦਾਵੇ ਤੇ ਟਿੱਪਣੀ ਕਰਨ ਨੂੰ ਮੁਸ਼ਕਲ ਦੱਸਿਆ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਟਿਨ ਨੇ ਮੰਗਲਵਾਰ ਨੂੰ ਪੂਰੀ ਦੁਨਿਆ ਨੂੰ ਹੈਰਾਨ ਕਰਦੇ ਹੋਏ ਇਹ ਬਿਆਨ ਦਿੱਤਾ ਸੀ ਕਿ, "ਰੂਸ ਨੇ ਕੋਰੋਨਾ ਨਾਲ ਲੜ੍ਹਨ ਵਾਲਾ ਟੀਕਾ ਬਣਾ ਲਿਆ ਹੈ। ਇਹ ਟੀਕਾ ਮਹਾਮਾਰੀ ਨਾਲ ਲੜ੍ਹਨ ਲਈ 'ਬਹੁਤ ਪ੍ਰਭਾਵੀ ਢੰਗ' ਨਾਲ ਕੰਮ ਕਰਦਾ ਹੈ। ਮਿਸ਼ਰਾ ਨੇ ਕਿਹਾ ਕਿ, "ਟੀਕੇ ਦੇ ਅਸਰਦਾਰ ਹੋਣ ਤੇ ਸੁਰੱਖਿਅਤ ਹੋਣ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ। ਟੀਕਾ ਦਾ ਤੀਜੇ ਪੜਾਅ 'ਚ ਕੀਤਾ ਜਾਣ ਵਾਲਾ ਪ੍ਰੀਖਣ ਠੀਕ ਢੰਗ ਨਾਲ ਨਹੀਂ ਹੋਇਆ ਕਿਉਂਕਿ ਕਿਸੇ ਵੀ ਟੀਕੇ ਬਾਰੇ ਤੀਜੇ ਚਰਣ 'ਚ ਹੀ ਪਤਾ ਲੱਗਦਾ ਹੈ। ਜ਼ਿਕਰਯੋਗ ਗੱਲ ਇਹ ਹੈ ਵਿਸ਼ਵ ਸਹਿਤ ਸਗੰਠਨ  (WHO) ਸਮੇਤ ਅਮਰੀਕਾ ਵੀ ਰੂਸ ਦੇ ਦਾਅਵੇ ਤੇ ਸ਼ੱਕ ਕਰ ਰਿਹਾ ਹੈ। WHO ਮੁਤਾਬਿਕ ਟੀਕੇ ਤੇ ਹਾਲੇ ਹੋਰ ਜਾਂਚ ਦੀ ਲੋੜ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 
Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 
Judicial Commission ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲਾਨਾ ਬਜਟ ਰੱਦ, ਦੁਬਾਰਾ ਪੇਸ਼ ਕਰਨ ਦੇ ਹੁਕਮ
Judicial Commission ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲਾਨਾ ਬਜਟ ਰੱਦ, ਦੁਬਾਰਾ ਪੇਸ਼ ਕਰਨ ਦੇ ਹੁਕਮ
ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

Embed widget