ਪੜਚੋਲ ਕਰੋ

ਸੁਪਰੀਮ ਕੋਰਟ ਦਾ ਫੈਸਲਾ, ਅਦਾਲਤਾਂ ਵਿੱਚ ਲੱਗਣ ਸੀਸੀਟੀਵੀ ਕੈਮਰੇ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਸਾਰੀਆਂ ਅਦਾਲਤਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਾਏ ਜਾਣ, ਕੋਰਟ ਰੂਮ ਵਿੱਚ ਅਜਿਹਾ ਕੁਝ ਨਹੀਂ ਹੁੰਦਾ, ਜਿਹੜਾ ਨਿੱਜੀ ਮੰਨਿਆ ਜਾਵੇ। ਅਦਾਲਤ ਨੇ ਕੇਂਦਰ ਸਰਕਾਰ ਤੋਂ ਰਿਪੋਰਟ ਮੰਗਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਕਾਫੀ ਪਹਿਲਾਂ ਤੋਂ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ ਤੇ ਭਾਰਤ ਵਿੱਚ ਇਸ ਕੰਮ ਵਿੱਚ ਪਰੇਸ਼ਾਨੀ ਕਿਉਂ ਹੈ? ਜਸਟਿਸ ਏ ਕੇ ਗੋਇਲ ਅਤੇ ਯੂ ਯੂ ਲਲਿਤ ਦੇ ਬੈਂਚ ਨੇ ਕਿਹਾ ਕਿ ਸੀ ਸੀ ਟੀ ਵੀ ਕੈਮਰਿਆਂ ਨਾਲ ਕੋਰਟ ਰੂਮ ਦੀ ਕਾਰਵਾਈ ਦੀ ਆਡੀਓ ਰਿਕਾਰਡਿੰਗ ਹੋਣੀ ਚਾਹੀਦੀ ਹੈ, ਪਰ ਇਨ੍ਹਾਂ ਦੀ ਫੁਟੇਜ ਆਰ ਟੀ ਆਈ ਦੇ ਘੇਰੇ ਤੋਂ ਬਾਹਰ ਰੱਖੀ ਜਾਵੇਗੀ। ਸਬੰਧਤ ਅਦਾਲਤ ਦੀ ਇਜਾਜ਼ਤ ਦੇ ਬਗੈਰ ਕੋਈ ਵੀ ਉਸ ਰਿਕਾਰਡਿੰਗ ਨੂੰ ਹਾਸਲ ਨਹੀਂ ਕਰ ਸਕੇਗਾ। ਬੈਂਚ ਨੇ ਕਿਹਾ ਕਿ ਇਹ ਕਾਰਵਾਈ ਜਨ ਹਿੱਤ ਵਿੱਚ ਹੈ। ਐਡੀਸ਼ਨਲ ਸਾਲੀਸਿਟਰ ਜਨਰਲ ਪਿੰਕੀ ਆਨੰਦ ਨੇ ਸਰਕਾਰ ਦਾ ਪੱਖ ਰੱਖਦੇ ਹੋਏ ਕਿਹਾ ਕਿ ਕਾਨੂੰਨ ਮੰਤਰਾਲਾ ਇਸ ਮਕਸਦ ਦਾ ਮਤਾ ਮਨਜ਼ੂਰ ਕਰਨ ਵਾਲਾ ਹੈ, ਜਿਸ ਤੋਂ ਬਾਅਦ ਬਜਟ ਦੀ ਵਿਵਸਥਾ ਹੋਵੇਗੀ। ਅਦਾਲਤ ਨੇ ਕਿਹਾ ਕਿ ਇਸ ਕੰਮ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ। ਕੇਸ ਦੀ ਅਗਲੀ ਸੁਣਵਾਈ ਮੌਕੇ ਕੇਂਦਰ ਨੂੰ ਆਪਣੀ ਰਿਪੋਰਟ ਅਦਾਲਤ ਵਿੱਚ ਰੱਖਣੀ ਪਵੇਗੀ। ਬੈਂਚ ਨੇ ਕਿਹਾ ਕਿ ਅਮਰੀਕਾ ਦੀ ਸੁਪਰੀਮ ਕੋਰਟ ਦੀ ਕਾਰਵਾਈ ਯੂ ਟਿਊਬ ਉੱਤੇ ਪਾਈ ਜਾਂਦੀ ਹੈ। ਜੱਜ ਸਾਹਿਬਾਨ ਨੇ ਕਿਹਾ ਹੈ ਕਿ ਕੋਰਟ ਆਫ ਰਿਕਾਰਡ ਦਾ ਮਤਲਬ ਹੈ ਕਿ ਅਦਾਲਤ ਦੀ ਕਾਰਵਾਈ ਵਿੱਚ ਅੜਿੱਕਾ ਨਾ ਬਣਨ ਵਾਲੀ ਹਰ ਚੀਜ਼ ਨੂੰ ਰਿਕਾਰਡ ਕੀਤਾ ਜਾਵੇ। ਬੈਂਚ ਪ੍ਰਦੂਮਨ ਬਿਸ਼ਟ ਦੀ ਅਪੀਲ ‘ਤੇ ਸੁਣਵਾਈ ਕਰ ਰਿਹਾ ਸੀ। ਜ਼ਿਕਰ ਯੋਗ ਹੈ ਕਿ ਸੁਪਰੀਮ ਕੋਰਟ ਨੇ ਪਹਿਲੀ ਵਾਰ 28 ਮਾਰਚ ਨੂੰ ਹੁਕਮ ਦਿੱਤਾ ਸੀ ਕਿ ਹਰ ਜ਼ਿਲੇ ਵਿੱਚ ਅਤੇ ਕੇਂਦਰ ਸ਼ਾਸ਼ਿਤ ਸੂਬੇ ਦੇ ਦੋ ਜ਼ਿਲਿਆਂ ਵਿੱਚ ਬਗੈਰ ਆਡੀਓ ਰਿਕਾਰਡਿੰਗ ਦੇ ਸੀ ਸੀ ਟੀ ਵੀ ਕੈਮਰੇ ਲਾਏ ਜਾਣ। ਬੀਤੀ 14 ਅਗਸਤ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਦੇਸ਼ ਨੂੰ ਸਾਰੀਆਂ ਅਦਾਲਤਾਂ (ਅਤੇ ਟਿ੍ਰਬਿਊਨਲਜ਼) ਵਿੱਚ ਵੀ ਸੀ ਸੀ ਟੀ ਵੀ ਕੈਮਰੇ ਲਾਏ ਜਾਣ, ਜਿਨ੍ਹਾਂ ਵਿੱਚ ਆਡੀਓ ਰਿਕਾਰਡਿੰਗ ਦੀ ਵੀ ਵਿਵਸਥਾ ਹੋਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ABP Premium

ਵੀਡੀਓਜ਼

ਗੁਣਰਤਨ ਨੇ ਬਿਗ ਬੌਸ 'ਚ ਪਾਇਆ ਵੱਡਾ ਕਲੇਸ਼ਬਿਗ ਬੌਸ 'ਚ ਮੀਡਿਆ ਦੇ ਨਾਲ ਹੋਇਆ ਮਾੜਾ , ਹੋ ਗਈ ਜੇਲਬਿਗ ਬੌਸ 'ਚ ਮੀਡਿਆ ਦੇ ਨਾਲ ਆਇਆ ਇਕ ਚੋਰਬਿਗ ਬੌਸ 'ਚ ਮੀਡਿਆ ਦੀ ਮਸਤੀ ਤੇ ਮਜ਼ਾਕ Bigg Boss 18 | Experience Media Episode | Bigg Boss Video |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ
ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Punjabi in Canada: ਹਜ਼ਾਰਾਂ ਪੰਜਾਬੀ ਕੈਨੇਡਾ ਤੋਂ ਹੋਣਗੇ ਡਿਪੋਰਟ! ਕੈਨੇਡੀਅਨ ਸਰਕਾਰ ਦੀ ਨਵੀਂ ਨੀਤੀ ਨੇ ਮਚਾਇਆ ਹੜਕੰਪ

Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਹਾਈਕੋਰਟ ਤੇ ਚੋਣ ਕਮਿਸ਼ਨ ਦਾ ਸਖਤ ਐਕਸ਼ਨ

Pakistan Balochistan: ਪਾਕਿਸਤਾਨ ਤੋਂ ਆਈ ਮਾੜੀ ਖਬਰ! ਕੋਲੇ ਦੀ ਖਾਨ 'ਤੇ ਵੱਡਾ ਹ*ਮ*ਲਾ, ਅਣਪਛਾਤੇ ਬੰ*ਦੂਕਧਾਰੀਆਂ ਨੇ 20 ਲੋਕਾਂ ਨੂੰ ਉਤਾਰਿਆ ਮੌ*ਤ ਦੇ ਘਾਟ, 7 ਜ਼ਖਮੀ

Embed widget