ਪੜਚੋਲ ਕਰੋ

ਜਨਰਲ ਰਾਵਤ ਦੀ ਪਾਕਿਸਤਾਨ ਨੂੰ ਸਲਾਹ, ਜੇ ਚੀਨ ਨਾਲ ਮਿਲ ਕੇ ਭਾਰਤ ਖਿਲਾਫ ਰਚੀ ਸਾਜਿਸ਼ ਤਾਂ ਹੋਏਗਾ ਇਹ ਅੰਜਾਮ

ਜਨਰਲ ਰਾਵਤ ਨੇ ਕਿਹਾ ਕਿ ਪਾਕਿਸਤਾਨ, ਚੀਨ ਨਾਲ ਭਾਰਤ ਦੇ ਸਰਹੱਦੀ ਵਿਵਾਦ ਦਾ ਫਾਇਦਾ ਚੁੱਕ ਸਕਦਾ ਹੈ। ਦਿੱਲੀ ਲਈ ਪ੍ਰੇਸ਼ਾਨੀਆਂ ਪੈਦਾ ਕਰ ਸਕਦਾ ਹੈ ਪਰ ਇਸ ਨਾਲ ਨਜਿੱਠਣ ਲਈ ਵੀ ਰਣਨੀਤੀ ਤਿਆਰ ਕੀਤੀ ਗਈ ਹੈ।

ਨਵੀਂ ਦਿੱਲੀ: ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਪਾਕਿਸਤਾਨ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਜੇਕਰ ਉਸ ਨੇ ਪੂਰਬੀ ਲੱਦਾਖ ‘ਚ ਚੀਨ ਨਾਲ ਭਾਰਤੀ ਸਰਹੱਦ ਵਿਵਾਦ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਆਪਣੇ ਇਸ ਕਦਮ ਲਈ ਵੱਡਾ ਨੁਕਸਾਨ ਚੁੱਕਣਾ ਪੈ ਸਕਦਾ ਹੈ। ਸੀਡੀਐਸ ਨੇ ਕਿਹਾ ਕਿ ਪਾਕਿਸਤਾਨ ਚੀਨ ਨਾਲ ਭਾਰਤ ਦੇ ਸਰਹੱਦੀ ਵਿਵਾਦ ਦਾ ਫਾਇਦਾ ਉਠਾ ਸਕਦਾ ਹੈ ਤੇ ਦਿੱਲੀ ਲਈ ਕੁਝ ਮੁਸਕਲਾਂ ਪੈਦਾ ਕਰ ਸਕਦਾ ਹੈ ਪਰ ਅਜਿਹੀ ਕਿਸੇ ਵੀ ਹਿਮਾਕਤ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਭਾਰਤ ਵਿਰੁੱਧ ਪ੍ਰੌਕਸੀ ਲੜਾਈ ਤੇ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ਭੇਜ ਰਿਹਾ ਹੈ। ਪਾਕਿਸਤਾਨ ਨੇ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅੱਤਵਾਦ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਭਾਰਤ ਪਾਕਿਸਤਾਨ ਤੋਂ ਪੈਦਾ ਹੋਏ ਸਰਹੱਦ ਪਾਰ ਅੱਤਵਾਦ ਦਾ ਮੁਕਾਬਲਾ ਕਰਨ ਲਈ ਸਖ਼ਤ ਰਣਨੀਤੀ ਅਪਣਾ ਰਿਹਾ ਹੈ। ਜਨਰਲ ਰਾਵਤ ਨੇ ਕਿਹਾ, "ਪਾਕਿਸਤਾਨ ਦੀ ਪ੍ਰੌਕਸੀ ਜੰਗ ਨੇ ਖੇਤਰੀ ਏਕਤਾ ਲਈ ਭਾਰਤ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਭਾਰਤ ਵਿਰੁੱਧ ਅੱਤਵਾਦ ਨੂੰ ਉਤਸ਼ਾਹਤ ਕੀਤਾ ਹੈ ਤੇ ਸਾਡੀਆਂ ਵੱਖ-ਵੱਖ ਮੁਸ਼ਕਲਾਂ ਦਾ ਫਾਇਦਾ ਚੁੱਕਿਆ ਹੈ।" ਇਸ ਦੇ ਨਾਲ ਹੀ ਜਨਰਲ ਰਾਵਤ ਨੇ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਚੀਨ ਨਾਲ ਪਾਕਿਸਤਾਨ ਦੇ ਆਰਥਿਕ ਸਹਿਯੋਗ ਤੇ ਇਸ ਦੀ ਨਿਰੰਤਰ ਸੈਨਿਕ ਮਦਦ ਸਦਕਾ ਸਾਡੇ ਲਈ ਉੱਚ ਪੱਧਰੀ ਤਿਆਰੀ ਬਣਾਈ ਰੱਖਣੀ ਜ਼ਰੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉੱਤਰੀ ਤੇ ਪੱਛਮੀ ਮੋਰਚਿਆਂ ‘ਤੇ ਤਾਲਮੇਲ ਵਾਲੀ ਕਾਰਵਾਈ ਦਾ ਖ਼ਤਰਾ ਹੈ, ਜਿਸ ਬਾਰੇ ਸਾਨੂੰ ਆਪਣੀ ਰੱਖਿਆ ਯੋਜਨਾ ‘ਤੇ ਵਿਚਾਰ ਕਰਨਾ ਪਏਗਾ।” LAC 'ਤੇ ਤਣਾਅ ਦੌਰਾਨ ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਚੀਨ ਦੇ ਵਿਦੇਸ਼ ਮੰਤਰੀ ਭਾਰਤੀ ਫੌਜ ਹੋਏਗੀ ਏਕੇ-47 ਨਾਲ ਲੈਸ, 7.70 ਲੱਖ ਰਾਈਫਲਾਂ ਦੀ ਲੋੜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget