ਪੜਚੋਲ ਕਰੋ

ਹੈਕਿੰਗ ਦੇ ਖੁਲਾਸਿਆਂ ਮਗਰੋਂ ਵੀ ਚੋਣ ਕਮਿਸ਼ਨ ਈਵੀਐਮ ਵਰਤਣ ਲਈ ਬਜ਼ਿੱਦ

ਨਵੀਂ ਦਿੱਲੀ: ਇਲੈਕਟ੍ਰੌਨਿਕ ਵੋਟਿੰਗ ਮਸ਼ੀਨ (ਈਵੀਐਮ) ਦੇ ਹੈਕਿੰਗ ਵਿਵਾਦ 'ਤੇ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਵਿੱਚ ਈਵੀਐਮ ਤੇ ਵੀਵੀਪੈਟ ਦੀ ਵਰਤੋਂ ਜਾਰੀ ਰਹੇਗੀ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਵੀਰਵਾਰ ਨੂੰ ਕਿਹਾ ਕਿ ਕਿਸੇ ਦਬਾਅ ਜਾਂ ਧਮਕੀਆਂ ਕਾਰਨ ਅਸੀਂ ਬੈਲੇਟ ਪੇਪਰ ਦੇ ਪੁਰਾਣੇ ਸਮੇਂ ਵਿੱਚ ਵਾਪਸ ਨਹੀਂ ਜਾਵਾਂਗੇ। ਅਰੋੜਾ ਨੇ ਕਿਹਾ ਕਿ ਈਵੀਐਮ ਤੇ ਵੀਵੀਪੈਟ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਹੋਰਨਾਂ ਲੋਕਾਂ ਲਈ ਆਲੋਚਨਾ ਕਰਨ ਤੇ ਫੀਡਬੈਕ ਦੇਣ ਦੇ ਸਾਰੇ ਰਸਤੇ ਖੁੱਲ੍ਹੇ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਇੱਕ ਭਾਰਤੀ ਸਾਈਬਰ ਮਾਹਰ ਨੇ ਦਾਅਵਾ ਕੀਤਾ ਹੈ ਕਿ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਈਵੀਐਮ ਰਾਹੀਂ ਧਾਂਦਲੀ ਕੀਤੀ ਗਈ ਸੀ। ਉਸ ਦਾ ਦਾਅਵਾ ਹੈ ਕਿ ਜੇਕਰ ਉਸ ਦੀ ਟੀਮ ਨੇ ਹੈਕਿੰਗ ਦੀਆਂ ਕੋਸ਼ਿਸ਼ਾਂ ਨਹੀਂ ਰੋਕੀਆਂ ਹੁੰਦੀਆਂ ਤਾਂ ਭਾਜਪਾ ਨੇ ਰਾਜਸਥਾਨ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਸੌਖਿਆਂ ਹੀ ਜਿੱਤ ਜਾਣੀਆਂ ਸਨ। ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਈਵੀਐਮ ਪੂਰੀ ਤਰ੍ਹਾਂ ਨਾਲ ਭਰੋਸੇਯੋਗ ਹਨ। ਕਮਿਸ਼ਨ ਨੇ ਕਿਹਾ ਸੀ ਕਿ ਅਸੀਂ ਇਸ ਬਾਰੇ ਗ਼ਲਤ ਦਾਅਵੇ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਬਾਰੇ ਸੋਚ ਰਹੇ ਹਾਂ। ਕਮਿਸ਼ਨ ਨੇ ਪੁਲਿਸ ਨੇ ਸਾਈਬਰ ਐਕਸਪਰਟ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget