ਪੜਚੋਲ ਕਰੋ

16 ਮਈ ਤੋਂ ਸ਼ੁਰੂ ਹੋ ਰਹੀ 2021 ਦੀ ਮਰਦਮਸ਼ੁਮਾਰੀ, ਐਪ ਦੀ ਵੀ ਕੀਤੀ ਜਾਵੇਗੀ ਵਰਤੋਂ

ਸਾਲ 2021 ਦੀ ਮਰਦਮਸ਼ੁਮਾਰੀ ਅਗਲੇ ਸਾਲ 16 ਮਈ ਤੋਂ ਸ਼ੁਰੂ ਹੋ ਜਾਵੇਗੀ। ਯੂਪੀ ‘ਚ ਇਹ ਮੁਹਿੰਮ 16 ਮਈ ਤੋਂ ਸ਼ੁਰੂ ਹੋ ਕੇ 30 ਜੂਨ 2020 ਤੱਕ ਚਲੇਗੀ। ਇਸ ਦੌਰਾਨ ਕਰੀਬ ਪੰਜ ਲੱਖ ਕਰਮਚਾਰੀ ਡਿਊਟੀ ‘ਤੇ ਤਾਇਨਾਤ ਹੋਣਗੇ।

ਨਵੀਂ ਦਿੱਲੀ: ਸਾਲ 2021 ਦੀ ਮਰਦਮਸ਼ੁਮਾਰੀ ਅਗਲੇ ਸਾਲ 16 ਮਈ ਤੋਂ ਸ਼ੁਰੂ ਹੋ ਜਾਵੇਗੀ। ਯੂਪੀ ‘ਚ ਇਹ ਮੁਹਿੰਮ 16 ਮਈ ਤੋਂ ਸ਼ੁਰੂ ਹੋ ਕੇ 30 ਜੂਨ 2020 ਤੱਕ ਚਲੇਗੀ। ਇਸ ਦੌਰਾਨ ਕਰੀਬ ਪੰਜ ਲੱਖ ਕਰਮਚਾਰੀ ਡਿਊਟੀ ‘ਤੇ ਤਾਇਨਾਤ ਹੋਣਗੇ। ਵੱਡੀ ਗੱਲ ਹੈ ਕਿ ਇਸ ਵਾਰ ਮਰਦਮਸ਼ੁਮਾਰੀ ਮੋਬਾਈਲ ਐਪ ਰਾਹੀਂ ਵੀ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਦਾ ਪਹਿਲਾ ਗੇੜ ਯੂਪੀ ਤੋਂ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਪ੍ਰਸਾਸ਼ਨ ਨੇ ਜਾਰੀ ਕੀਤੀ ਹੈ। ਇਹ ਜਾਣਕਾਰੀ ਸਕੱਤਰ ਡਾ. ਹਰੀਓਮ ਨੇ ਜਾਰੀ ਕੀਤੀ ਹੈ ਜਿਸ ‘ਚ ਜ਼ਿਲ੍ਹਾ ਅਧਿਕਾਰੀਆਂ ਨੂੰ ਕਰਮਚਾਰੀ ਡਿਊਟੀਆਂ ‘ਤੇ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਕੇਂਦਰੀ ਰਾਜ ਗ੍ਰਹਿ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਮਰਦਮਸ਼ੁਮਾਰੀ 2021 ਇਸ ਵਾਰ 16 ਭਾਸ਼ਾਵਾਂ ‘ਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਮਰਦਮਸ਼ੁਮਾਰੀ ਦੋ ਪੜਾਅ ‘ਚ ਕੀਤੀ ਜਾਵੇਗੀ। ਅਪਰੈਲ ਤੋਂ ਸਤੰਬਰ 2020 ਤਕ ਹਾਊਸ-ਲਿਸਟਿੰਗ ਤੇ ਹਾਊਸਿੰਗ ਮਰਦਮਸ਼ੁਮਾਰੀ ਹੋਵੇਗੀ। ਇਸ ਤੋਂ ਬਾਅਦ 9 ਤੋਂ 28 ਫਰਵਰੀ 2021 ਦੌਰਾਨ ਮਰਦਮਸ਼ੁਮਾਰੀ ਹੋਵੇਗੀ।” 16 ਮਈ ਤੋਂ ਸ਼ੁਰੂ ਹੋ ਰਹੀ 2021 ਦੀ ਮਰਦਮਸ਼ੁਮਾਰੀ, ਐਪ ਦੀ ਵੀ ਕੀਤੀ ਜਾਵੇਗੀ ਵਰਤੋਂ ਨਿਤਿਆਨੰਦ ਰਾਏ ਨੇ ਕਿਹਾ ਕਿ ਮਰਦਮਸ਼ੁਮਾਰੀ 2021 ‘ਤੇ ਕਰੀਬ 8 ਅਰਬ 754 ਕਰੋੜ ਦਾ ਖਰਚ ਆਵੇਗਾ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅਧਿਕਾਰੀ ਮੋਬਾਈਲ ਐਪ ਦਾ ਇਸਤੇਮਾਲ ਕਰਕੇ ਵੀ ਡੇਟਾ ਜਮ੍ਹਾ ਕਰ ਸਕਦੇ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
Big News: ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
ਵੱਡੀ ਖਬਰ, BSF DIG ਦੇ ਪੁੱਤਰ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, 11ਵੀਂ ਮੰਜ਼ਿਲ ਤੋਂ ਛਾਲ ਮਾਰੀ; ਪੁਲਿਸ ਨੇ ਅਪਾਰਟਮੈਂਟ ਨੂੰ ਕੀਤਾ ਸੀਲ...
Police Reshuffle: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 16 ਸੀਨੀਅਰ IPS ਸਣੇ ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ ਅਤੇ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਝੋਟਾ ਦੇ ਪੋਸਟਮਾਰਟਮ ਦੇ ਲਈ ਮੰਨਿਆ ਪਰਿਵਾਰ, CM-DGP ਦੇ ਅਸਤੀਫੇ ਨੂੰ ਛੱਡ ਕੇ ਬਾਕੀਆਂ ਸਾਰੀਆਂ ਮੰਗਾਂ ਮੰਨੀਆਂ; ਕਦੋਂ ਹੋਵੇਗਾ ਅੰਤਿਮ ਸਸਕਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਨਵੰਬਰ 2026
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Embed widget