ਪੜਚੋਲ ਕਰੋ

ਕੇਂਦਰ ਤੇ ਰਾਜ ਸਰਕਾਰਾਂ ਨੇ ਕੋਰੋਨਾ ਨੂੰ ਸਮਝਿਆ ਮਖੌਲ! SOP ਬਣਾ ਕੇ ਹੀ ਕੰਮ ਸਾਰਿਆ

ਦੇਸ਼ ’ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਘਟਣ ਜਾਂ ਰੁਕਣ ਦਾ ਨਾਂ ਨਹੀਂ ਲੈ ਰਹੀ।

ਨਵੀਂ ਦਿੱਲੀ: ਦੇਸ਼ ’ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਸ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਘਟਣ ਜਾਂ ਰੁਕਣ ਦਾ ਨਾਂ ਨਹੀਂ ਲੈ ਰਹੀ। ਬਹੁਤੇ ਲੋਕ ਵੀ ਕੋਰੋਨਾ ਦੇ ਮੁੱਖ ਨਿਯਮਾਂ ਦੀ ਪਾਲਣਾ ਠੀਕ ਤਰ੍ਹਾਂ ਨਹੀਂ ਕਰ ਰਹੇ। ਇੱਕ-ਦੂਜੇ ਤੋਂ ਦੂਰੀ ਬਣਾ ਕੇ ਨਹੀਂ ਰੱਖ ਰਹੇ ਤੇ ਭੀੜ-ਭੜੱਕੇ ਵਾਲੀਆਂ ਥਾਵਾਂ ਉੱਤੇ ਜਾ ਰਹੇ ਹਨ। ਉਹ ਸਹੀ ਤਰੀਕੇ ਮਾਸਕ ਵੀ ਨਹੀਂ ਪਾ ਰਹੇ। ਅਜਿਹਾ ਕੁਝ ਵੇਖ ਕੇ ਹੀ ਸੁਪਰੀਮ ਕੋਰਟ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ 80 ਫ਼ੀਸਦੀ ਲੋਕ ਬਿਨਾ ਮਾਸਕ ਘੁੰਮ ਰਹੇ ਹਨ ਤੇ ਸੂਬੇ ਤੇ ਕੇਂਦਰ ਸਰਕਾਰ ਨੂੰ ਕੋਈ ਫ਼ਿਕਰ ਹੀ ਨਹੀਂ ਹੈ। ਸਰਕਾਰ ਨੇ ਸਿਰਫ਼ SOP ਬਣਾ ਦਿੱਤੇ ਹਨ। ਦੇਸ਼ ਵਿੱਚ ਕੋਰੋਨਾ ਦੇ ਇਲਾਜ ਦੇ ਇੰਤਜ਼ਾਮਾਂ ਬਾਰੇ ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਮਹਾਮਾਰੀ ਦੀ ਰੋਕਥਾਮ ਵਿੱਚ ਰਾਜਾਂ ਦੀ ਲਾਪਰਵਾਹੀ ਉੱਤੇ ਨਾਰਾਜ਼ਗੀ ਪ੍ਰਗਟਾਈ ਹੈ। ਸੁਣਵਾਈ ਦੌਰਾਨ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਮਾਮਲੇ ਉੱਤੇ ਸੂਬਿਆਂ ਨੂੰ ਸਖ਼ਤ ਹੋਣਾ ਪਵੇਗਾ। ਦੇਸ਼ ਦੇ 10 ਸੂਬਿਆਂ ਵਿੱਚ ਕੋਰੋਨਾ ਦੇ 70 ਫ਼ੀਸਦੀ ਕੇਸ ਹਨ। ਉੱਧਰ ਗੁਜਰਾਤ ਦੇ ਰਾਜਕੋਟ ਜ਼ਿਲ੍ਹੇ ਦੇ ਇੱਕ ਕੋਵਿਡ ਹਸਪਤਾਲ ’ਚ ਭਿਆਨਕ ਅੱਗ ਲੱਗ ਗਈ। ਸੁਪਰੀਮ ਕੋਰਟ ਨੇ ਉਸ ਹਸਪਤਾਲ ਵਿੱਚ ਇਸ ਅਗਨੀ-ਕਾਂਡ ਵਿੱਚ ਹੋਈਆਂ ਛੇ ਮੌਤਾਂ ਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

Two Senior Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ; ਦੋ ਸੀਨੀਅਰ ਆਗੂਆਂ ਦਾ ਅਚਾਨਕ ਦੇਹਾਂਤ...
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget