ਪੜਚੋਲ ਕਰੋ
Advertisement
Manipur Violence: ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ
ਕੇਂਦਰ ਸਰਕਾਰ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ।
ਕੇਂਦਰ ਸਰਕਾਰ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਬੁੱਧਵਾਰ (21 ਜੂਨ) ਨੂੰ ਅਧਿਕਾਰਤ ਹੈਂਡਲ ਤੋਂ ਟਵੀਟ ਕਰਕੇ ਬੈਠਕ ਦੀ ਜਾਣਕਾਰੀ ਦਿੱਤੀ।
ਟਵੀਟ 'ਚ ਕਿਹਾ ਗਿਆ ਹੈ, 'ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਣੀਪੁਰ ਦੀ ਸਥਿਤੀ 'ਤੇ ਚਰਚਾ ਕਰਨ ਲਈ 24 ਜੂਨ ਨੂੰ ਦੁਪਹਿਰ 3 ਵਜੇ ਨਵੀਂ ਦਿੱਲੀ 'ਚ ਸਰਬ ਪਾਰਟੀ ਮੀਟਿੰਗ ਸੱਦੀ ਹੈ।
Union Home Minister Shri @AmitShah has convened an all party meeting on 24th June at 3 PM in New Delhi to discuss the situation in Manipur.@PIB_India @DDNewslive @airnewsalerts
— Spokesperson, Ministry of Home Affairs (@PIBHomeAffairs) June 21, 2023
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement