ਪੜਚੋਲ ਕਰੋ
Advertisement
ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ
ਤਿੰਨ ਦਸੰਬਰ ਨੂੰ ਇਕ ਵਾਰ ਫਿਰ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ। ਇਸ ਬੈਠਕ 'ਚ ਕਿਸਾਨਾਂ ਵੱਲੋਂ ਵੱਖ-ਵੱਖ ਸੰਗਠਨਾਂ ਦੇ 35 ਲੀਡਰ ਸ਼ਾਮਲ ਹੋਏ।
Farmers Protest: ਨਵੇਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਛੇ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਕਿਸਾਨ ਡਟੇ ਹੋਏ ਹਨ। ਇਸ ਦਰਮਿਆਨ ਅੱਜ ਕਿਸਾਨ ਲੀਡਰਾਂ ਤੇ ਸਰਕਾਰ ਵਿਚਾਲੇ ਬੈਠਕ ਬੇਨਤੀਜਾ ਰਹੀ। ਕਿਸਾਨਾਂ ਨੇ ਸਰਕਾਰ ਦੀ ਕਮੇਟੀ ਦੇ ਨੁਮਾਇੰਦਿਆਂ ਦਾ ਪ੍ਰਸਤਾਵ ਠੁਕਰਾ ਦਿੱਤਾ।
ਪਰਸੋਂ ਯਾਨੀ ਵੀਰਵਾਰ ਤਿੰਨ ਦਸੰਬਰ ਨੂੰ ਇਕ ਵਾਰ ਫਿਰ ਤੋਂ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਵੇਗੀ। ਇਸ ਬੈਠਕ 'ਚ ਕਿਸਾਨਾਂ ਵੱਲੋਂ ਵੱਖ-ਵੱਖ ਸੰਗਠਨਾਂ ਦੇ 35 ਲੀਡਰ ਸ਼ਾਮਲ ਹੋਏ। ਉੱਥੇ ਹੀ ਸਰਕਾਰ ਵੱਲੋਂ ਤਿੰਨ ਮੰਤਰੀ, ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਪੀਊਸ਼ ਗੋਇਲ ਤੇ ਸੋਮਪ੍ਰਕਾਸ਼ ਸਾਮਲ ਹੋਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement