ਪੜਚੋਲ ਕਰੋ

Supreme Court: ਕੇਂਦਰ ਦਾ ਵਿਤਕਰਾ ! ਪੰਜ ਵਕੀਲਾਂ 'ਚੋਂ 2 ਸਿੱਖਾਂ ਨੂੰ ਨਹੀਂ ਬਣਾਇਆ ਜੱਜ, ਸੁਪਰੀਮ ਕੋਰਟ ਨੇ ਜਤਾਈ ਚਿੰਤਾ, ਸਰਕਾਰ ਨੂੰ ਪੁੱਛੇ ਆਹ ਸਵਾਲ

Two Sikh Advocates:

ਸੁਪਰੀਮ ਕੋਰਟ ਕੌਲਿਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਜੱਜ ਨਿਯੁਕਤ ਕਰਨ ਦੇ ਲਈ 5 ਵਕੀਲਾਂ ਦੇ ਨਾਵਾਂ ਦਾ ਪੈਨਲ ਚੁਣ ਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ। ਜਿਸ ਵਿੱਚੋਂ ਕੇਂਦਰ ਸਰਕਾਰ 3 ਨੂੰ ਮਨਜ਼ੂਰੀ ਦੇ ਦਿੱਤੀ ਅਤੇ ਬਾਕੀ 2 ਸਿੱਖ ਵਕੀਲਾਂ ਦੇ ਨਾਵਾਂ 'ਤੇ ਕੋਈ ਫੈਸਲਾ ਨਹੀਂ ਲਿਆ। 

ਕੇਂਦਰ ਸਰਕਾਰ ਦੀ ਇਸ ਕਾਰਵਾਈ 'ਤੇ ਸੁਪਰੀਮ ਕੋਰਟ ਨੇ ਚਿੰਤਾ ਜਤਾਈ ਹੈ। ਦਰਅਸਲ ਸੁਪਰੀਮ ਕੋਰਟ ਕਾਲੇਜੀਅਮ ਨੇ 17 ਅਕਤੂਬਰ ਨੂੰ ਨਿਯੁਕਤੀ ਲਈ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਸੂਚੀ ਵਿੱਚੋਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਪਰ ਗਰੇਵਾਲ ਅਤੇ ਨਲਵਾ ਦੇ ਨਾਵਾਂ ਨੂੰ ਹਰੀ ਝੰਡੀ ਨਹੀਂ ਦਿੱਤੀ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ 'ਤੇ ਆਧਾਰਿਤ ਸੁਪਰੀਮ ਕੋਰਟ ਦੇ ਡਿਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਦੀ ਇਸ ਨਾਕਾਮੀ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਦੋਵੇਂ ਸਿੱਖ ਹਨ। ਅਜਿਹਾ ਕਿਉਂ ਹੋਇਆ? ਲੰਬਿਤ ਮਾਮਲਿਆਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ।

ਸੁਪਰੀਮ ਕੋਰਟ ਨੇ ਤਾਜ਼ਾ ਸੁਣਵਾਈ ਦੌਰਾਨ ਜੱਜਾਂ ਦੇ ਤਬਾਦਲੇ 'ਚ ਸਰਕਾਰ ਦੀ 'Pick and choose' ਨੀਤੀ  'ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਲੰਬਿਤ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਇਹ ਚਿੰਤਾਵਾਂ ਦੱਸੀਆਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।

Supreme Court: ਕੇਂਦਰ ਦਾ ਵਿਤਕਰਾ ! ਪੰਜ ਵਕੀਲਾਂ 'ਚੋਂ 2 ਸਿੱਖਾਂ ਨੂੰ ਨਹੀਂ ਬਣਾਇਆ ਜੱਜ, ਸੁਪਰੀਮ ਕੋਰਟ ਨੇ ਜਤਾਈ ਚਿੰਤਾ, ਸਰਕਾਰ ਨੂੰ ਪੁੱਛੇ ਆਹ ਸਵਾਲ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget