ਪੜਚੋਲ ਕਰੋ

ਬੰਦੀ ਸਿੰਘਾਂ ਨੂੰ ਮੁਆਵਜ਼ਾ ਦੇਣ ਲਈ ਰਾਜ਼ੀ ਹੋਇਆ ਕੇਂਦਰ

ਚੰਡੀਗੜ੍ਹ: ਆਪ੍ਰੇਸ਼ਨ ਬਲੂ ਸਟਾਰ ਦੌਰਾਨ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਸਿੱਖਾਂ ਨੂੰ ਕੈਦ ਕੱਟ ਕੇ ਆਏ ਕੈਦੀਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਮੋਦੀ ਸਰਕਾਰ ਨੇ ਅਦਾਲਤ ਦੇ ਹੁਕਮਾਂ ਮੁਤਾਬਕ ਆਪਣੇ ਹਿੱਸੇ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ।   ਅੰਮ੍ਰਿਤਸਰ ਦੀ ਅਦਾਲਤ ਨੇ ਚਾਲੀ ਕੈਦੀਆਂ ਦੇ ਹੱਕ ਵਿੱਚ ਸਰਕਾਰ ਨੂੰ ਇਨ੍ਹਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਅੰਮ੍ਰਿਤਸਰ ਅਦਾਲਤ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੈਲੰਜ ਕੀਤਾ ਸੀ। ਪਰ ਹੁਣ ਜਾਰੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਲਫ਼ਨਾਮਾ ਦੇ ਕੇ ਮੁਆਵਜ਼ੇ ਦਾ ਪੈਸਾ ਰਿਲੀਜ਼ ਕਰਨ ਦੀ ਹਾਮੀ ਭਰੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਨ੍ਹਾਂ ਬੰਦੀ ਸਿੰਘਾਂ ਨੂੰ ਮੁਆਵਜ਼ਾ ਰਾਸ਼ੀ ਦੇ ਅੱਧੇ ਹਿੱਸੇ ਦੀ ਰਕਮ ਅਲਾਟ ਕਰ ਦਿੱਤੀ ਸੀ। ਉਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚੁਨੌਤੀ ਦਿੱਤੀ ਸੀ ਕਿ ਜੇਕਰ ਉਹ ਬੰਦੀ ਸਿੰਘਾਂ ਨੂੰ ਮੁਆਵਜ਼ੇ ਦੇ ਪੈਸੇ ਨਹੀਂ ਦੇ ਸਕਦੀ ਤਾਂ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਹਿੱਸੇ ਦੀ ਰਾਸ਼ੀ ਵੀ ਦੇ ਦੇਵੇਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਪ੍ਰਿੰਸੀਪਲ ਪਤਨੀ ਅਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ, ਗੋਲੀਆਂ ਦਾ ਆਵਾਜ਼ ਸੁਣ ਘਰਾਂ 'ਚੋਂ ਬਾਹਰ ਨਿਕਲੇ ਲੋਕ; ਫੈਲੀ ਦਹਿਸ਼ਤ...
Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Price Hike: ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
ਪੰਜਾਬ-ਚੰਡੀਗੜ੍ਹ 'ਚ ਘਰੇਲੂ ਸਿਲੰਡਰ ਮਹਿੰਗੇ ਹੋਣ 'ਤੇ ਮੱਚਿਆ ਹਾਹਾਕਾਰ, ਜਾਣੋ ਅੰਮ੍ਰਿਤਸਰ-ਜਲੰਧਰ ਸਣੇ ਕਿਹੜੇ ਸ਼ਹਿਰਾਂ 'ਚ ਸਭ ਤੋਂ ਵੱਧ ਕੀਮਤ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
Embed widget