ਪੜਚੋਲ ਕਰੋ

ਕਿਸਾਨਾਂ ਦੇ ਐਕਸ਼ਨ ਮਗਰੋਂ ਕੇਂਦਰ ਸਰਕਾਰ ਨਰਮ, ਖੇਤੀਬਾੜੀ ਮੰਤਰੀ ਨੇ ਗੱਲਬਾਤ ਲਈ ਬੁਲਾਇਆ

ਖੇਤੀਬਾੜੀ ਬਿੱਲ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੱਲਬਾਤ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਹੀ ਹੈ।

ਨਵੀਂ ਦਿੱਲੀ: ਖੇਤੀਬਾੜੀ ਬਿੱਲ (Agriculture Law) ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਕੇਂਦਰ ਸਰਕਾਰ (Central Governent) ਵੱਲੋਂ ਗੱਲਬਾਤ ਲਈ ਦਿੱਲੀ ਬੁਲਾਇਆ ਗਿਆ ਹੈ। ਇਹ ਗੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh TomarNarendra Singh Tomar) ਨੇ ਕਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਛੱਡ ਕੇ ਗੱਲਬਾਤ ਲਈ ਦਿੱਲੀ ਆਉਣਾ ਚਾਹੀਦਾ ਹੈ। ਦੱਸ ਦਈਏ ਕਿ 3 ਦਸੰਬਰ ਨੂੰ ਕਿਸਾਨ ਆਗੂ ਖੇਤੀਬਾੜੀ ਮੰਤਰੀ ਤੋਮਰ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂਂ ਦਿੱਲੀ ਚਲੋ ਰੈਲੀ ਕਰ ਰਹੇ ਹਨ। ਇਸ ਰੈਲੀ ਨੂੰ ਖੇਤੀ ਬਚਾਓ ਰੈਲੀ ਦਾ ਨਾਂ ਦਿੱਤਾ ਗਿਆ ਹੈ। ਰੈਲੀ ਕਾਰਨ ਦਿੱਲੀ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਨਾਲ ਲੱਗਦੇ ਨੋਇਡਾ ਸਮੇਤ ਹੋਰ ਇਲਾਕਿਆਂ ਵਿਚ ਵੀ ਮੈਟਰੋ ਸੇਵਾਵਾਂ ਭੰਗ ਹੋਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget