ਪੜਚੋਲ ਕਰੋ

ਕਿਸਾਨਾਂ ਦੇ ਰੋਹ ਨੂੰ ਵੇਖ ਕੇਂਦਰ ਸਰਕਾਰ ਨੇ ਕੀਤਾ ਐਲਾਨ

ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਬੁੱਧਵਾਰ ਹਾਈਕੋਰਟ ਨੂੰ ਦੱਸਿਆ ਹੈ ਕਿ ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀਆਂ (ਏਪੀਐਮਸੀ) ਬੇਰੋਕ ਕੰਮ ਕਰਦੀਆਂ ਰਹਿਣਗੀਆਂ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤਹਿਤ ਖ਼ਰੀਦ ਵੀ ਜਾਰੀ ਰਹੇਗੀ।

ਚੰਡੀਗੜ੍ਹ: ਕਿਸਾਨਾਂ ਦੇ ਰੋਹ ਨੂੰ ਵੇਖ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਨਾ ਤਾਂ ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀਆਂ (ਏਪੀਐਮਸੀ) ਖਤਮ ਹੋਣਗੀਆਂ ਤੇ ਨਾ ਹੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤਹਿਤ ਖ਼ਰੀਦ ਖਤਮ ਹੋਏਗੀ। ਕੇਂਦਰ ਸਰਕਾਰ ਨੇ ਇਹ ਦਾਅਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਬੁੱਧਵਾਰ ਹਾਈਕੋਰਟ ਨੂੰ ਦੱਸਿਆ ਹੈ ਕਿ ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀਆਂ (ਏਪੀਐਮਸੀ) ਬੇਰੋਕ ਕੰਮ ਕਰਦੀਆਂ ਰਹਿਣਗੀਆਂ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤਹਿਤ ਖ਼ਰੀਦ ਵੀ ਜਾਰੀ ਰਹੇਗੀ। ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਅੱਗੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ। ਇਸ ਵਿਚ ਮੰਤਰਾਲੇ ਨੇ ਦੱਸਿਆ ਹੈ ਕਿ ‘ਸੰਵਾਦ ਦੌਰਾਨ ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਖੇਤੀ ਸੁਧਾਰ ਕਿਸਾਨਾਂ ਦੇ ਭਲੇ ਲਈ ਹਨ ਤੇ ਵਪਾਰ ਦੇ ਪਹਿਲਾਂ ਨਾਲੋਂ ਵੱਧ ਦਰਵਾਜ਼ੇ ਉਨ੍ਹਾਂ ਲਈ ਖੁੱਲ੍ਹਣਗੇ, ਹਾਲਾਂਕਿ ਏਪੀਐਮਸੀ ਤੇ ਐਮਐਸਪੀ ਨੂੰ ਕੋਈ ਫ਼ਰਕ ਨਹੀਂ ਪਏਗਾ ਤੇ ਇਹ ਪਹਿਲਾਂ ਵਾਂਗ ਬਣੇ ਰਹਿਣਗੇ।’ ਕੇਂਦਰ ਸਰਕਾਰ ਨੇ ਇਹ ਬਿਆਨ ਅਦਾਲਤ ਅੱਗੇ ਉਦੋਂ ਦਿੱਤੇ ਹਨ ਜਦ ਕਿਸਾਨ ਦਿੱਲੀ ਵੱਲ ਮਾਰਚ ਕਰ ਰਹੇ ਹਨ। ਕਿਸਾਨ ਸੰਗਠਨ ਵੱਲੋਂ ਪੇਸ਼ ਹੋਏ ਵਕੀਲ ਬਲਤੇਜ ਸਿੰਘ ਸਿੱਧੂ ਨੇ ਅਦਾਲਤ ਵਿਚ ਕਿਹਾ ਕਿ ਸਰਕਾਰੀ ਖੇਤਰ ਦੇ ਅਦਾਰਿਆਂ ਨੂੰ ਨਵੇਂ ਐਕਟ ਹੇਠ ਖ਼ਰੀਦਦਾਰਾਂ ਦੀ ਪਰਿਭਾਸ਼ਾ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ ਤੇ ਐਮਐਸਪੀ ਬਾਰੇ ਵੀ ਸਿਰਫ਼ ਜ਼ੁਬਾਨੀ ਭਰੋਸਾ ਹੀ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਐਡਵੋਕੇਟ-ਜਨਰਲ ਅਤੁਲ ਨੰਦਾ ਨੇ ਬੈਂਚ ਅੱਗੇ ਕਿਹਾ ‘ਆਪਣੇ ਹੀ ਸੂਬੇ ਜਾਂ ਮੁਲਕ ਦਾ ਖ਼ੂਨ ਵਗਣ ਤੋਂ ਰੋਕਿਆ ਜਾਵੇ।’ ਨੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਮਹੀਨਿਆਂ ਤੋਂ ਮੁਜ਼ਾਹਰਾਕਾਰੀ ਕਿਸਾਨਾਂ ਨਾਲ ਤਾਲਮੇਲ ਕਰਨ ਲਈ ਤਿੰਨ ਕੈਬਨਿਟ ਮੰਤਰੀਆਂ ਦੀ ਡਿਊਟੀ ਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਮੁਜ਼ਾਹਰਾਕਾਰੀਆਂ ਨੂੰ ਰੇਲ ਗੱਡੀਆਂ ਚੱਲਣ ਦੇਣ ਲਈ ਵੀ ਸਹਿਮਤ ਕੀਤਾ ਹੈ। ਨੰਦਾ ਨੇ ਕਿਹਾ ਕਿ ਰੋਸ ਮੁਜ਼ਾਹਰੇ ਸ਼ਾਂਤੀ ਨਾਲ ਹੀ ਕੀਤੇ ਗਏ ਹਨ। ਬੈਂਚ ਨੇ ਕਿਹਾ ਕਿ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ ਹੈ, ਸੰਘਰਸ਼ ਸਮੱਸਿਆ ਨਹੀਂ ਹੈ, ਪਰ ਸੜਕਾਂ ਤੇ ਰੇਲ ਮਾਰਗ ਠੱਪ ਕਰਨ ਨੂੰ ਅਣਗੌਲਿਆ ਨਹੀਂ ਜਾ ਸਕਦਾ। ਬੈਂਚ ਨੇ ਜ਼ੁਬਾਨੀ ਕਿਹਾ ਕਿ ਅਦਾਲਤ ਅਜਿਹੀ ਸਥਿਤੀ ਵਿਚ ਸੀ ਜਿਸ ਵਿਚ ਸਖ਼ਤ ਹੁਕਮ ਜਾਰੀ ਕੀਤੇ ਜਾ ਸਕਦੇ ਸਨ। ਨੁਕਸਾਨ ਲਈ ਜ਼ਿੰਮੇਵਾਰੀ ਤੈਅ ਕੀਤੀ ਜਾ ਸਕਦੀ ਸੀ। ਅਦਾਲਤ ਨੇ ਮੁਜ਼ਾਹਰਾ ਕਰ ਰਹੇ ਸੰਗਠਨਾਂ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਆਪਸੀ ਤਾਲਮੇਲ ਰਾਹੀਂ ਮਸਲਾ ਸੁਲਝਾਉਣ ਲਈ ਕਿਹਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget