ਪੜਚੋਲ ਕਰੋ

ਮੋਦੀ ਸਰਕਾਰ ਦੀ ਹੁਣ ਗੈਰ ਕਾਨੂੰਨੀ ਅਸਲੇ 'ਤੇ ਚੜ੍ਹਾਈ

ਦੇਸ਼ ‘ਚ ਤੇਜ਼ੀ ਨਾਲ ਵਧ ਰਹੇ ਗਨ ਕਲਚਰ ਨੂੰ ਰੋਕਣ ਲਈ ਕੇਂਦਰ ਸਰਕਾਰ ਗੈਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਲੈ ਕੇ ਆ ਰਹੀ ਹੈ। ਇਸ ਤਹਿਤ ਗੈਰ ਕਾਨੂੰਨੀ ਹਥਿਆਰ ਮਾਮਲਿਆਂ ‘ਚ ਉਮਰ ਕੈਦ ਤਕ ਦੀ ਸਜ਼ਾ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਦੇਸ਼ ‘ਚ ਤੇਜ਼ੀ ਨਾਲ ਵਧ ਰਹੇ ਗਨ ਕਲਚਰ ਨੂੰ ਰੋਕਣ ਲਈ ਕੇਂਦਰ ਸਰਕਾਰ ਗੈਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਲੈ ਕੇ ਆ ਰਹੀ ਹੈ। ਇਸ ਤਹਿਤ ਗੈਰ ਕਾਨੂੰਨੀ ਹਥਿਆਰ ਮਾਮਲਿਆਂ ‘ਚ ਉਮਰ ਕੈਦ ਤਕ ਦੀ ਸਜ਼ਾ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਨੇ ਬਿੱਲ ਪਾਸ ਕਰ ਦਿੱਤਾ ਤਾਂ ਸੰਸਦ ਇਜਲਾਸ ‘ਚ ਸਰਕਾਰ ਇਸ ਨੂੰ ਪੇਸ਼ ਕਰਨ ਜਾ ਰਹੀ ਹੈ। ਨਵੇਂ ਕਾਨੂੰਨ ਤਹਿਤ ਆਮ ਆਦਮੀ ਨੂੰ ਹਥਿਆਰ ਰੱਖਣ ਦੀ ਗਿਣਤੀ ‘ਚ ਵੀ ਕਮੀ ਕੀਤੀ ਗਈ ਹੈ ਤੇ ਹਥਿਆਰ ਲਾਈਸੈਂਸ ਰਿਨਿਊ ਕਰਨ ਦਾ ਸਮਾਂ ਵੀ ਤਿੰਨ ਸਾਲ ਤੋਂ ਪੰਜ ਸਾਲ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ‘ਚ ਦੇਸ਼ ‘ਚ ਕਈ ਥਾਂ ਸਰੇਆਮ ਗੋਲੀ ਚਲਾਉਣ ਤੇ ਹਥਿਆਰ ਬਰਾਮਦਗੀ ਦੇ ਮਾਮਲਿਆਂ ‘ਚ ਤੇਜ਼ੀ ਆਈ ਹੈ। ਇਸ ਸਾਲ ਸਤੰਬਰ ‘ਚ ਦਿੱਲੀ ‘ਚ ਤਾਬੜਤੋੜ 11 ਲੋਕਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸੀ। ਇਸ ਤੋਂ ਬਾਅਦ ਲੱਗ ਰਿਹਾ ਸੀ ਕਿ ਯੂਰਪ ਦੀ ਤਰ੍ਹਾਂ ਦਿੱਲੀ ‘ਚ ਵੀ ਗਨ ਕਲਚਰ ਆਮ ਹੋ ਰਿਹਾ ਹੈ। ਇਨ੍ਹਾਂ ਸਭ ‘ਤੇ ਲਗਾਮ ਲਾਉਣ ਲਈ ਕੇਂਦਰ ਸਰਕਾਰ ਨੇ ਗੈਰ ਕਾਨੂੰਨੀ ਹਥਿਆਰ ਐਕਟ ‘ਚ ਸੋਧ ਕਰਨ ਦਾ ਫੈਸਲਾ ਕੀਤਾ ਤੇ ਹੁਣ ਜੋ ਸਖ਼ਤ ਕਾਨੂੰਨ ਆ ਰਿਹਾ ਹੈ, ਉਸ ਦੇ ਲਾਗੂ ਹੋਣ ਤੋਂ ਬਾਅਦ ਗੈਰ ਕਾਨੂੰਨੀ ਹਥਿਆਰ ਰੱਖਣ ਤੋਂ ਪਹਿਲਾ ਆਮ ਨਾਗਰਿਕ 100 ਵਾਰ ਸੋਚੇਗਾ ਜ਼ਰੂਰ। ਹੁਣ ਜਾਣ ਲਓ ਗੈਰ ਕਾਨੂੰਨੀ ਹਥਿਆਰ ਰੱਖਣ ਵਾਲਿਆਂ ਨੂੰ ਕੀ ਸਜ਼ਾ ਮਿਲ ਸਕਦੀ ਹੈ।
  • ਨਾਜਾਇਜ਼ ਹਥਿਆਰ ਬਣਾਉਣ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ
  • ਗੈਰ ਕਾਨੂੰਨੀ ਹਥਿਆਰ ਐਕਟ '5 ਅਤੇ 10 ਸਾਲ ਦੀ ਬਜਾਏ 7 ਤੋਂ 14 ਸਾਲ ਦੀ ਸਜ਼ਾ
  • ਵਿਆਹ 'ਚ ਲਾਪ੍ਰਵਾਹੀ ਨਾਲ ਫਾਇਰਿੰਗ ਕਰਨ ਦੀ ਸਜ਼ਾ 'ਚ ਵਾਧਾ
  • ਨਾਜਾਇਜ਼ ਹਥਿਆਰਾਂ ਰਾਹੀਂ ਸੰਗਠਤ ਜੁਰਮ ਕਰਨ 'ਤੇ 10 ਸਾਲ ਦੀ ਉਮਰ ਕੈਦ ਦੀ ਸਜ਼ਾ
  • ਪੁਲਿਸ ਮਿਲਟਰੀ ਫੋਰਸ ਤੋਂ ਹਥਿਆਰ ਖੋਹਣ ਲਈ 10 ਸਾਲ ਦੀ ਕੈਦ ਤੇ ਉਮਰ ਕੈਦ ਦੀ ਸਜ਼ਾ
  ਇਸ ਦੇ ਨਾਲ ਹੀ ਹੁਣ ਆਮ ਆਦਮੀ ਦੇ ਹਥਿਆਰ ਰੱਖਣ 'ਤੇ ਵੀ ਪਾਬੰਦੀ ਲਾਈ ਗਈ ਹੈ ਤੇ ਅਸਲਾ ਲਾਇਸੈਂਸ ਦੇ ਨਵੀਨੀਕਰਨ ਦੀ ਮਿਆਦ ਨੂੰ ਤਿੰਨ ਸਾਲ ਤੋਂ ਵਧਾ ਕੇ ਪੰਜ ਸਾਲ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget