ਪੜਚੋਲ ਕਰੋ

ਕੇਂਦਰ ਸਰਕਾਰ ਵੱਲੋਂ 15 ਅਗਸਤ ਦੀ ਐਡਵਾਇਜ਼ਰੀ ਜਾਰੀ, ਜਾਣੋ ਕੀ ਕਰਨਾ ਤੇ ਕੀ ਨਹੀਂ

ਕੋਰੋਨਾਵਾਇਰਸ ਮਹਾਮਾਰੀ ਦੇ ਵਿਚਕਾਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸੁਤੰਤਰਤਾ ਦਿਵਸ ਜਸ਼ਨਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਵਿਚਕਾਰ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸੁਤੰਤਰਤਾ ਦਿਵਸ ਦੇ ਜਸ਼ਨਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਸਾਰੇ ਸਰਕਾਰੀ ਦਫਤਰਾਂ, ਸੂਬਿਆਂ ਤੇ ਰਾਜਪਾਲਾਂ ਨੂੰ ਕਿਹਾ ਕਿ ਉਹ ਵਧੇਰੇ ਲੋਕਾਂ ਨੂੰ ਇਕੱਠੇ ਕਰਨ ਤੋਂ ਬਚਣ ਤੇ ਸਮਾਗਮਾਂ ਲਈ ਤਕਨੀਕ ਦੀ ਵਰਤੋਂ ਕਰਨ। ਸੰਯੁਕਤ ਸਕੱਤਰ ਅਨੁਜ ਕੁਮਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਕਿ ਕਿਵੇਂ 15 ਅਗਸਤ ਨੂੰ ਮਨਾਇਆ ਜਾਣਾ ਚਾਹੀਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਹਰ ਸਾਲ ਸੁਤੰਤਰਤਾ ਦਿਵਸ ਸ਼ਾਨ, ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ ਸੁਤੰਤਰਤਾ ਦਿਵਸ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ, ਪਰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਵੱਖ-ਵੱਖ ਪ੍ਰੋਗਰਾਮਾਂ ਜਾਂ ਗਤੀਵਿਧੀਆਂ ਕਰਦਿਆਂ ਕੁਝ ਸੁਰੱਖਿਆ ਉਪਾਵਾਂ ਨੂੰ ਧਿਆਨ ਵਿੱਚ ਰੱਖਣਾ ਹੋਵੇਗਾ।
ਗ੍ਰਹਿ ਮੰਤਰਾਲੇ ਨੇ ਆਪਣੀ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ ਲਾਲ ਕਿਲ੍ਹੇ ਵਿੱਚ ਹੋਣ ਵਾਲੇ ਇਸ ਸਮਾਰੋਹ ਵਿਚ ਪ੍ਰਧਾਨ ਮੰਤਰੀ ਦੇ ਗਾਰਡ ਆਫ਼ ਆਨਰ, 21 ਤੋਪਾਂ ਦੀ ਸਲਾਮੀ, ਪ੍ਰਧਾਨ ਮੰਤਰੀ ਦੇ ਭਾਸ਼ਣ ਤੇ ਰਾਸ਼ਟਰੀ ਗੀਤ ਸ਼ਾਮਲ ਹੋਣਗੇ। ਇਸ ਨੋਟੀਫਿਕੇਸ਼ਨ ਵਿੱਚ ਸੁਝਾਅ ਦਿੱਤਾ ਗਿਆ ਕਿ ਕੋਵਿਡ-19 ਵਾਰੀਅਰਜ਼, ਫਰੰਟਲਾਈਨ ਹੈਲਥਕੇਅਰ ਤੇ ਸੈਨੇਟਾਈਜ਼ੇਸ਼ਨ ਵਰਕਰਾਂ ਨੂੰ ਸਮਾਗਮ ਵਿੱਚ ਬੁਲਾਇਆ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਯਤਨਾਂ ਦੀ ਪਛਾਣ ਮਿਲ ਸਕੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Agniveers ਲਈ ਵੱਡੀ ਖ਼ਬਰ! ਹੁਣ ਕਰ ਸਕਣਗੇ ਵਿਆਹ, ਸਰਕਾਰ ਨੇ ਦਿੱਤੀ ਮਨਜ਼ੂਰੀ, ਜਾਣੋ ਨਵੇਂ ਨਿਯਮ
Agniveers ਲਈ ਵੱਡੀ ਖ਼ਬਰ! ਹੁਣ ਕਰ ਸਕਣਗੇ ਵਿਆਹ, ਸਰਕਾਰ ਨੇ ਦਿੱਤੀ ਮਨਜ਼ੂਰੀ, ਜਾਣੋ ਨਵੇਂ ਨਿਯਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ
ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ
Embed widget