ਪੜਚੋਲ ਕਰੋ

ਕੋਰੋਨਾ ਖਿਲਾਫ ਜੰਗ ਲਈ ਮੋਦੀ ਸਰਕਾਰ ਨੇ 14 ਸੂਬਿਆਂ ਨੂੰ ਦਿੱਤਾ 6,195 ਕਰੋੜ ਦਾ ਫੰਡ, ਜਾਣੋ ਪੰਜਾਬ ਦੇ ਹਿੱਸੇ ਕਿੰਨਾ ਆਇਆ

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕੋਰੋਨਾਵਾਇਰਸ ਵਿਰੁੱਧ ਦੇਸ਼ ਦੇ 14 ਰਾਜ਼ਾਂ ਨੂੰ 6,195 ਕਰੋੜ ਦਾ ਫੰਡ ਜਾਰੀ ਕੀਤਾ ਹੈ। ਇਸ ਫੰਡ ਕੋਰੋਨਾ ਖਿਲਾਫ ਜੰਗ ਲਈ ਮਦਦਗਾਰ ਹੋਵੇਗਾ। ਵੇਖੋ ਪੰਜਾਬ ਦੇ ਹਿੱਸੇ 'ਚ ਇਹ ਫੰਡ ਕਿੰਨਾਂ ਆਇਆ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕੋਰੋਨਾਵਾਇਰਸ ਵਿਰੁੱਧ ਲੜਨ ਲਈ 14 ਰਾਜਾਂ ਨੂੰ 6,195 ਕਰੋੜ ਰੁਪਏ ਜਾਰੀ ਕੀਤੇ ਹਨ। ਵਿੱਤ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਇਹ ਰਾਸ਼ੀ ਕੋਰੋਨਾ ਵਾਇਰਸ ਸੰਕਟ ਦੌਰਾਨ ਰਾਜਾਂ ਨੂੰ ਵਾਧੂ ਸਰੋਤ ਪ੍ਰਦਾਨ ਕਰਨ ਲਈ ਮਦਦਗਾਰ ਹੋਵੇਗੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਟਵੀਟ ਵਿੱਚ ਲਿਖਿਆ
ਵਿੱਤ ਮੰਤਰਾਲੇ ਦੇ ਅਨੁਸਾਰ, ਆਂਧਰਾ ਪ੍ਰਦੇਸ਼ ਵਿੱਚ 49141.66 ਲੱਖ, ਅਸਾਮ 63158.33 ਲੱਖ, ਹਿਮਾਚਲ ਪ੍ਰਦੇਸ਼ 95258.33 ਲੱਖ, ਕੇਰਲ 127691.66 ਲੱਖ, ਮਨੀਪੁਰ 23533.33 ਲੱਖ, ਮੇਘਾਲਿਆ 4091.66 ਲੱਖ, ਮਿਜੋਰਮ 11850 ਲੱਖ, ਨਾਗਾਲੈਂਡ 32641.66 ਲੱਖ ਤੇ ਪੰਜਾਬ ਨੂੰ 62825 ਲੱਖ ਰੁਪਏ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਤਾਮਿਲਨਾਡੂ ਨੂੰ 33541.66 ਲੱਖ, ਤ੍ਰਿਪੁਰਾ ਨੂੰ 26966.66 ਲੱਖ, ਉਤਰਾਖੰਡ ਨੂੰ 41775 ਲੱਖ ਤੇ ਪੱਛਮੀ ਬੰਗਾਲ ਨੂੰ 615774.95 ਲੱਖ ਅਤੇ ਸਿੱਕਮ ਨੂੰ 3733.33 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਗੱਲ ਇਹ ਹੈ ਕਿ ਦੇਸ਼ ਵਿੱਚ 25 ਮਾਰਚ ਤੋਂ ਦੇਸ਼ ਵਿਆਪੀ ਲੌਕਡਾਊਨ ਚੱਲ ਰਿਹਾ ਹੈ। 40 ਦਿਨਾਂ ਦੇ ਲੌਕਡਾਊਨ ਤੋਂ ਬਾਅਦ, ਸਰਕਾਰ ਨੇ 4 ਮਈ ਤੋਂ ਕੁਝ ਛੂਟ ਨਾਲ ਤੀਸਰੇ ਪੜਾਅ ਦਾ ਲੌਕਡਾਊਨ ਲਾਗੂ ਕੀਤਾ ਸੀ, ਜੋ 17 ਮਈ ਨੂੰ ਖ਼ਤਮ ਹੋ ਜਾਵੇਗਾ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨੇ ਤੀਜੇ ਪੜਾਅ ਦੇ ਲੌਕਡਾਊਨ ਖਤਮ ਹੋਣ ਤੋਂ ਪਹਿਲਾਂ ਵੀਡੀਓ ਕੌਨਫਰੈਂਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਤੋਂ ਲੌਕਡਾਊਨ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ! ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget