ਪੜਚੋਲ ਕਰੋ

ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ

ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ ਸਕਦੇ। ਅੱਜ ਦੀ ਮੀਟਿੰਗ ਕਾਫੀ ਤਲਖੀ ਵਾਲੀ ਰਹੀ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਰਕਾਰ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਵਿੱਚ ਕਿਹਾ ਕਿ ਕਾਨੂੰਨਾਂ ਨੂੰ ਟਾਲਣ ਤੋਂ ਵੱਧ ਕੋਈ ਪੇਸ਼ਕਸ਼ ਨਹੀਂ ਦੇ ਸਕਦੇ। ਅੱਜ ਦੀ ਮੀਟਿੰਗ ਕਾਫੀ ਤਲਖੀ ਵਾਲੀ ਰਹੀ। ਮੀਟਿੰਗ ਵਿੱਚ ਕਿਸਾਨ ਲੀਡਰਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਤੋਂ ਘੱਟ ਕੋਈ ਗੱਲ਼ ਨਹੀਂ ਹੋਏਗੀ। ਇਸ ਮਗਰੋਂ ਮੀਟਿੰਗ ਕਾਫੀ ਤਲਖੀ ਵਾਲੀ ਹੋ ਗਈ। ਖੇਤੀ ਮੰਤਰੀ ਇਸ ਗੱਲੋਂ ਕਿਸਾਨਾਂ ਨਾਲ ਖਫਾ ਨਜ਼ਰ ਆਏ ਕਿ ਉਨ੍ਹਾਂ ਨੇ ਮੀਟਿੰਗ ਤੋਂ ਪਹਿਲਾਂ ਹੀ ਸਰਕਾਰ ਦੀ ਪੇਸ਼ਕਸ਼ ਕਿਉਂ ਠੁਕਰਾ ਦਿੱਤੀ। ਮੀਟਿੰਗ ਵਿੱਚ ਇਹ ਮੁੱਦਾ ਵੀ ਉੱਠਿਆ ਕਿ ਕਿਸਾਨ ਲੀਡਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕਿਸਾਨ ਲੀਡਰ ਡਾ. ਦਰਸ਼ਨਪਾਲ ਤੇ ਰਾਜੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਨੂੰ ਮੋਬਾਈਲ ਉੱਪਰ ਲਗਾਤਾਰ ਧਮਕਾਇਆ ਜਾ ਰਿਹਾ ਹੈ। ਕਿਸਾਨ ਲੀਡਰਾਂ ਨੇ ਮੰਤਰੀਆਂ ਨੂੰ ਦੱਸਿਆ ਕਿ ਫੋਨ ਉੱਪਰ ਗਾਲਾਂ ਕੱਢੀਆਂ ਜਾ ਰਹੀਆਂ ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਕਿ ਦਿੱਲੀ ਪੁਲਿਸ ਵੀ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਯੂਨੀਅਨ ਦੇ ਨੇਤਾ ਰੁਲਦਾ ਸਿੰਘ ਮਾਨਸਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਦਿੱਲੀ ਪੁਲਿਸ ਨੇ ਤੋੜਾ ਦਿੱਤਾ। ਕਿਸਾਨ ਲੀਡਰਾਂ ਨੇ ਸਰਕਾਰ ਨੂੰ ਸਪਸ਼ਟ ਕੀਤਾ ਕਿ ਧਮਕੀਆਂ ਨਾਲ ਮਾਹੌਲ ਵਿਗੜੇਗਾ। ਉਨ੍ਹਾਂ ਕਿਹਾ ਕਿ ਇਹ ਸਭ ਬੀਜੇਪੀ ਲੀਡਰਾਂ ਦੇ ਇਸ਼ਾਰੇ ਉੱਪਰ ਹੋ ਰਿਹਾ ਹੈ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget