ਪੜਚੋਲ ਕਰੋ

2000 ਦੇ ਨੋਟਾਂ ਬਾਰੇ ਕੇਂਦਰ ਸਰਕਾਰ ਦਾ ਵੱਡਾ ਐਲਾਨ, ਨੋਟ ਬਦਲਣ ਦੀ ਨਹੀਂ ਵਧੇਗੀ ਤਾਰੀਖ

ਕੇਂਦਰੀ ਵਿੱਤ ਮੰਤਰਾਲੇ ਨੇ ਸਪਸ਼ਟ ਕਰ ਦਿੱਤਾ ਹੈ ਕਿ ਦੋ ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ। ਇਸ ਲਈ 30 ਸਤੰਬਰ ਤੋਂ ਮਗਰੋਂ 2000 ਦੇ ਨੋਟ ਸਿਰਫ ਕਾਗਜ਼ ਦੇ ਟੁਕੜੇ ਰਹਿ ਜਾਣਗੇ।

2000 note exchange date: ਦੋ ਹਜ਼ਾਰ ਦੇ ਨੋਟਾਂ ਬਾਰੇ ਤਾਜ਼ਾ ਅਪਡੇਟ ਆਇਆ ਹੈ। ਕੇਂਦਰੀ ਵਿੱਤ ਮੰਤਰਾਲੇ (Union Ministry of Finance) ਨੇ ਸਪਸ਼ਟ ਕਰ ਦਿੱਤਾ ਹੈ ਕਿ ਦੋ ਹਜ਼ਾਰ ਦੇ ਨੋਟ ਬਦਲਣ ਲਈ ਦਿੱਤੀ ਗਈ ਆਖਰੀ ਤਰੀਕ 30 ਸਤੰਬਰ ਤੋਂ ਅੱਗੇ ਵਧਾਉਣ ਦੀ ਕੋਈ ਤਜਵੀਜ਼ ਨਹੀਂ। ਇਸ ਲਈ 30 ਸਤੰਬਰ ਤੋਂ ਮਗਰੋਂ 2000 ਦੇ ਨੋਟ ਸਿਰਫ ਕਾਗਜ਼ ਦੇ ਟੁਕੜੇ ਰਹਿ ਜਾਣਗੇ।

ਹੋਰ ਪੜ੍ਹੋ : ਪੰਜਾਬੀ ਸਾਹਿਤ ਅਕੈਡਮੀ ਵੱਲੋਂ ਪੁਰਸਕਾਰਾਂ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਕਿਹੜਾ ਪੁਰਸਕਾਰ

ਲੋਕ ਸਭਾ ਵਿੱਚ ਲਿਖਤੀ ਜਵਾਬ ਦਾਖਲ ਕਰਦਿਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਕਿ ‘ਫ਼ਿਲਹਾਲ ਇਹ ਮਾਮਲਾ ਵਿਚਾਰ ਅਧੀਨ ਨਹੀਂ ਹੈ।’ ਚੌਧਰੀ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਦੀ ਹੋਰ ਵੱਡੇ ਨੋਟ ਬੰਦ ਕਰਨ ਦੀ ਕੋਈ ਯੋਜਨਾ ਨਹੀਂ। 

ਦੱਸ ਦਈਏ ਕਿ 10 ਮਈ ਨੂੰ ਰਿਜ਼ਰਵ ਬੈਂਕ ਨੇ ਸਰਕੁਲੇਸ਼ਨ ਵਿਚੋਂ 2 ਹਜ਼ਾਰ ਦੇ ਨੋਟ ਵਾਪਸ ਲੈ ਲਏ ਸਨ ਤੇ ਲੋਕਾਂ ਨੂੰ ਨੋਟ ਬੈਂਕਾਂ ਵਿਚ ਜਮ੍ਹਾਂ ਕਰਾਉਣ ਜਾਂ ਬਦਲਣ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਸੀ। 30 ਜੂਨ ਤੱਕ ਕਰੀਬ 84,000 ਕਰੋੜ ਰੁਪਏ ਦੇ 2000 ਦੇ ਨੋਟ ਸਰਕੁਲੇਸ਼ਨ ਵਿਚ ਸਨ। 

ਜਦਕਿ ਨੋਟ ਵਾਪਸ ਲੈਣ ਦੇ ਐਲਾਨ ਵਾਲੇ ਦਿਨ ਅਜਿਹੀ 3.56 ਲੱਖ ਕਰੋੜ ਦੀ ਕਰੰਸੀ ਬਾਜ਼ਾਰ ਵਿਚ ਸੀ। ਆਰਬੀਆਈ ਨੇ ਕਿਹਾ ਕਿ 87 ਪ੍ਰਤੀਸ਼ਤ ਨੋਟ ਲੋਕਾਂ ਨੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾ ਦਿੱਤੇ ਹਨ ਜਦਕਿ ਬਾਕੀ 13 ਪ੍ਰਤੀਸ਼ਤ ਹੋਰ ਨੋਟਾਂ ਨਾਲ ਬਦਲੇ ਗਏ ਹਨ।

ਹੋਰ ਪੜ੍ਹੋ : ਆਖਰ ਮਨੀਪੁਰ ਹਿੰਸਾ ਬਾਰੇ ਬੋਲਣ ਤੋਂ ਕਿਉਂ ਸ਼ਰਮਾ ਰਹੇ ਪੀਐਮ ਮੋਦੀ? ਸੱਤਿਆਪਾਲ ਮਲਿਕ ਨੇ ਉਠਾਏ ਵੱਡੇ ਸਵਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget