ਪੜਚੋਲ ਕਰੋ

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪਾਕਿਸਤਾਨ ਤੋਂ ਚੱਲਣ ਵਾਲੇ 14 ਮੈਸੇਂਜਰ ਐਪਸ 'ਤੇ ਬੈਨ

14 Messenger App Banned: ਕੇਂਦਰ ਸਰਕਾਰ ਨੇ ਆਈਬੀ ਦੇ ਇਨਪੁਟ 'ਤੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ।

14 Messenger App Banned: ਕੇਂਦਰ ਸਰਕਾਰ ਨੇ ਅੱਜ ਵੱਡਾ ਕਦਮ ਚੁੱਕਿਆ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਸੰਚਾਲਿਤ 14 ਮੈਸੇਂਜਰ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚ ਬੀਚੈਟ ਵੀ ਸ਼ਾਮਲ ਹੈ। ਕੇਂਦਰੀ ਆਈ ਮੰਤਰਾਲੇ ਨੇ ਇਹ ਫੈਸਲਾ ਇੰਟੈਲੀਜੈਂਸ ਬਿਊਰੋ ਤੋਂ ਮਿਲੇ ਇਨਪੁਟਸ ਦੇ ਆਧਾਰ 'ਤੇ ਲਿਆ ਹੈ।

ਭਾਰਤ ਸਰਕਾਰ ਨੇ ਦੱਸਿਆ ਹੈ ਕਿ ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹਨ, ਜਿਸ ਤੋਂ ਬਾਅਦ ਇਨ੍ਹਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਚੱਲ ਰਹੇ ਕਈ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਸੀ।

ਸੂਤਰਾਂ ਮੁਤਾਬਕ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਕਮਰ ਤੋੜਨ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਜੰਮੂ-ਕਸ਼ਮੀਰ 'ਚ ਸਰਗਰਮ ਅੱਤਵਾਦੀ ਇਨ੍ਹਾਂ ਐਪਸ ਰਾਹੀਂ ਪਾਕਿਸਤਾਨ 'ਚ ਬੈਠੇ ਆਪਣੇ ਆਕਾਵਾਂ ਨਾਲ ਸੰਪਰਕ ਕਰਦੇ ਸਨ।

ਭਾਰਤ ਸਰਕਾਰ ਦੁਆਰਾ ਪਾਬੰਦੀਸ਼ੁਦਾ ਐਪਾਂ ਵਿੱਚ Crypviser, Enigma, Safeswiss, Wickrme, Mediafire, Briar, BChat, Nandbox, Conion, IMO, Element, Second line, Zangi, Threema ਆਦਿ ਸ਼ਾਮਲ ਹਨ।

ਇਨ੍ਹਾਂਂ ਐਪਸ ਦੇ ਡਿਵੈਲਪਰ ਭਾਰਤ ਵਿੱਚ ਨਹੀਂ ਹਨ ਅਤੇ ਨਾ ਹੀ ਇਹਨਾਂ ਐਪਸ ਨੂੰ ਭਾਰਤ ਤੋਂ ਚਲਾਇਆ ਜਾ ਰਿਹਾ ਹੈ। ਇਨ੍ਹਾਂ ਐਪਸ ਨੂੰ ਵਿਕਸਤ ਕਰਨ ਵਾਲੀਆਂ ਕੰਪਨੀਆਂ ਦੇ ਦਫਤਰ ਵੀ ਭਾਰਤ ਵਿੱਚ ਨਹੀਂ ਹਨ। ਭਾਰਤੀ ਕਾਨੂੰਨਾਂ ਮੁਤਾਬਕ ਜਾਣਕਾਰੀ ਲੈਣ ਲਈ ਐਪਸ ਦੀਆਂ ਕੰਪਨੀਆਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਿਆ।

ਇਨ੍ਹਾਂ ਐਪਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ਨੂੰ ਟ੍ਰੈਕ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਇਨ੍ਹਾਂ ਐਪਸ ਦੇ ਡਿਵੈਲਪਰਾਂ ਨੂੰ ਟਰੇਸ ਕਰਨਾ ਵੀ ਮੁਸ਼ਕਲ ਹੈ। ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਏਜੰਸੀਆਂ ਰਾਹੀਂ ਪਾਇਆ ਕਿ ਇਹ ਮੋਬਾਈਲ ਐਪ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget