ਪੜਚੋਲ ਕਰੋ

Agniveer Scheme: ਸਾਬਕਾ ਅਗਨੀਵੀਰ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, BSF-CISF ਭਰਤੀਆਂ 'ਚ ਮਿਲੇਗਾ 10 ਫੀਸਦੀ ਰਾਖਵਾਂਕਰਨ

Agniveer Scheme: ਅਗਨੀਪਥ ਯੋਜਨਾ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਸਾਬਕਾ ਅਗਨੀਵੀਰ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਕਾਂਸਟੇਬਲਾਂ

Agniveer Scheme: ਅਗਨੀਪਥ ਯੋਜਨਾ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਦਰਮਿਆਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਸਾਬਕਾ ਅਗਨੀਵੀਰ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਕਾਂਸਟੇਬਲਾਂ (Constables)ਦੀਆਂ 10 ਪ੍ਰਤੀਸ਼ਤ ਅਸਾਮੀਆਂ ਰਾਖਵੀਆਂ ਕੀਤੀਆਂ ਹਨ। ਸਰਕਾਰ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਸਰੀਰਕ ਟੈਸਟ ਵਿੱਚ ਵੀ ਛੋਟ ਦੇਵੇਗੀ।

ਇਨ੍ਹਾਂ ਥਾਵਾਂ 'ਤੇ ਮਿਲੇਗੀ ਨੌਕਰੀ

ਗ੍ਰਹਿ ਮੰਤਰਾਲੇ (Ministry of Home Affairs) ਵੱਲੋਂ ਕਿਹਾ ਗਿਆ ਸੀ ਕਿ ਅਗਨੀਵੀਰ ਨੂੰ ਕੇਂਦਰੀ ਪੁਲਿਸ ਬਲਾਂ ਵਿੱਚ ਵੀ ਨੌਕਰੀ ਮਿਲੇਗੀ। ਨਾਲ ਹੀ, ਸਾਬਕਾ ਅਗਨੀਵੀਰ (former Agniveer) ਲਈ 10 ਪ੍ਰਤੀਸ਼ਤ ਅਸਾਮੀਆਂ ਰਾਖਵੀਆਂ ਹੋਣਗੀਆਂ। ਅਗਨੀਵੀਰਾਂ ਨੂੰ ਸਰੀਰਕ ਟੈਸਟ ਤੋਂ ਵੀ ਛੋਟ ਦਿੱਤੀ ਜਾਵੇਗੀ ਅਤੇ ਸੀਆਈਐਸਐਫ ਵਿੱਚ ਵੀ 10 ਫੀਸਦੀ ਅਸਾਮੀਆਂ ਰਾਖਵੀਆਂ ਹੋਣਗੀਆਂ। ਇਸ ਦੌਰਾਨ ਸੀਆਈਐਸਐਫ ਦੇ ਡਾਇਰੈਕਟਰ ਜਨਰਲ ਨੀਨਾ ਸਿੰਘ ਨੇ ਕਿਹਾ ਕਿ ਸੀਆਈਐਸਐਫ ਨੇ ਵੀ ਇਸ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਹਨ।

ਅਗਨੀਪਥ ਯੋਜਨਾ ਨੂੰ ਲੈ ਕੇ ਵਿਵਾਦ

ਹਾਲ ਹੀ 'ਚ ਖਤਮ ਹੋਏ ਸੰਸਦ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਅਗਨੀਪਥ ਯੋਜਨਾ 'ਤੇ ਸਵਾਲ ਉਠਾਏ। ਸਰਕਾਰ ਨੂੰ ਘੇਰਨ ਤੋਂ ਬਾਅਦ ਅਗਨੀਪਥ ਯੋਜਨਾ 'ਤੇ ਉੱਠੇ ਵਿਵਾਦ ਦੇ ਵਿਚਕਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦਾਅਵਿਆਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਇਸ ਨੂੰ 158 ਸੰਗਠਨਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤਾ ਗਿਆ ਹੈ।

ਫੌਜੀ ਭਰਤੀ ਯੋਜਨਾ ਬਾਰੇ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸਰਕਾਰ ਅਗਨੀਵੀਰਾਂ ਨੂੰ ਡਿਸਪੋਜ਼ੇਬਲ ਮਜ਼ਦੂਰਾਂ ਵਜੋਂ ਦੇਖਦੀ ਹੈ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੰਦੀ। 

ਇਹ ਸਕੀਮ 2022 ਵਿੱਚ ਸ਼ੁਰੂ ਕੀਤੀ ਗਈ ਸੀ

14 ਜੂਨ, 2022 ਨੂੰ ਘੋਸ਼ਿਤ ਕੀਤੀ ਗਈ ਅਗਨੀਪਥ ਸਕੀਮ ਵਿੱਚ 17 ਤੋਂ 21 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਸਿਰਫ਼ ਚਾਰ ਸਾਲਾਂ ਲਈ ਭਰਤੀ ਕਰਨ ਦੀ ਵਿਵਸਥਾ ਹੈ, ਜਿਸ ਵਿੱਚ ਅਗਲੇ 15 ਸਾਲਾਂ ਤੱਕ 25 ਪ੍ਰਤੀਸ਼ਤ ਅਗਨੀਪਥ ਨੂੰ ਬਰਕਰਾਰ ਰੱਖਣ ਦਾ ਵੀ ਪ੍ਰਬੰਧ ਹੈ। ਸਰਕਾਰ ਨੇ ਬਾਅਦ ਵਿੱਚ ਉਮਰ ਸੀਮਾ ਨੂੰ ਵਧਾ ਕੇ 23 ਸਾਲ ਕਰ ਦਿੱਤਾ। ਇਸ ਸਕੀਮ ਤਹਿਤ ਸਾਬਕਾ ਅਗਨੀਵੀਰਾਂ ਦੇ ਪਹਿਲੇ ਬੈਚ ਲਈ ਉਪਰਲੀ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਦਿੱਤੀ ਗਈ ਸੀ ਅਤੇ ਬਾਅਦ ਵਾਲੇ ਬੈਚਾਂ ਲਈ ਤਿੰਨ ਸਾਲ ਦੀ ਛੋਟ ਦਿੱਤੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

Embed widget