ਪੜਚੋਲ ਕਰੋ

ਕੇਂਦਰ ਸਰਕਾਰ ਨੇ ਕਿਹਾ- ਜੀਐਸਟੀ ਕਲੈਕਸ਼ਨ 'ਚ ਵਿੱਤੀ ਸਾਲ 2020-21 ਵਿੱਚ 2.35 ਲੱਖ ਕਰੋੜ ਰੁਪਏ ਘਟਿਆ

ਕੇਂਦਰ ਸਰਕਾਰ ਨੇ ਅੱਜ ਦੱਸਿਆ ਕਿ ਵਿੱਤੀ ਸਾਲ 2020-21 ਵਿਚ ਜੀਐਸਟੀ ਕਲੈਕਸ਼ਨ ਵਿਚ 2.35 ਲੱਖ ਕਰੋੜ ਰੁਪਏ ਦੀ ਘਾਟ ਆਈ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਦੱਸਿਆ ਕਿ ਵਿੱਤੀ ਸਾਲ 2020-21 ਵਿਚ GST ਕਲੈਕਸ਼ਨ ਵਿਚ 2.35 ਲੱਖ ਕਰੋੜ ਰੁਪਏ ਦੀ ਘਾਟ ਆਈ ਹੈ, ਜਿਸ ਚੋਂ ਸਿਰਫ 97,000 ਕਰੋੜ ਰੁਪਏ ਦੀ ਕਮੀ ਦਾ ਕਾਰਨ ਜੀਐਸਟੀ ਲਾਗੂ ਕਰਨਾ ਹੈ, ਬਾਕੀ ਕਮੀ ਕੋਰੋਨਾਵਾਇਰਸ ਮਹਾਮਾਰੀ ਕਾਰਨ ਹੈ ਮਾਲਿਆ ਸਕੱਤਰ ਨੇ ਕਿਹਾ ਕਿ ਅਟਾਰਨੀ ਜਨਰਲ ਨੇ ਇਹ ਸਲਾਹ ਦਿੱਤੀ ਹੈ ਕਿ ਜੀਐਸਟੀ ਕਲੈਕਸ਼ਨ ਵਿੱਚ ਆਈ ਘਾਟ ਦੀ ਪੂਰਤੀ ਭਾਰਤ ਦੇ ਇੱਕਤਰ ਫੰਡ ਤੋਂ ਨਹੀਂ ਕੀਤੀ ਜਾ ਸਕਦੀ। ਜੀਐਸਟੀ ਕੌਂਸਲ ਦੀ ਬੈਠਕ ਤੋਂ ਬਾਅਦ ਮਾਲਿਆ ਸਕੱਤਰ ਨੇ ਕਿਹਾ ਕਿ ਕੋਵਡ -19 ਮਹਾਮਾਰੀ ਕਰਕੇ ਵਸਤਾਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਦਾ ਕਲੈਕਸ਼ਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਮੁਆਵਜ਼ਾ ਮੱਧ 'ਚ ਅਪਰੈਲ-ਜੁਲਾਈ ਲਈ ਰਾਜਾਂ ਦਾ ਬਕਾਇਆ ਡੇਢ ਲੱਖ ਕਰੋੜ ਰੁਪਏ ਹੈ। ਦੱਸ ਦੇਈਏ ਕਿ ਸੂਬੇ ਬਕਾਇਆ ਲਈ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਨ। ਕੱਲ੍ਹ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ ਮੁੱਦੇ ਸਬੰਧੀ ਇੱਕ ਮੀਟਿੰਗ ਸੱਦੀ ਸੀ। ਇਸ ਬੈਠਕ ਵਿਚ ਮਮਤਾ ਬੈਨਰਜੀ, ਉਧਵ ਠਾਕਰੇ ਅਤੇ ਹੇਮੰਤ ਸੋਰੇਨ ਸਣੇ ਸੱਤ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਮਹਾਮਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਕਾਰਨ ਮੌਜੂਦਾ ਵਿੱਤੀ ਵਰ੍ਹੇ ਵਿੱਚ ਅਰਥਚਾਰੇ ਵਿੱਚ ਗਿਰਾਵਟ ਆ ਸਕਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜ ਘੰਟੇ ਚੱਲੀ ਜੀਐਸਟੀ ਕੌਂਸਲ ਦੀ ਬੈਠਕ ਵਿੱਚ ਸੂਬਿਆਂ ਨੂੰ ਮੁਆਵਜ਼ਾ ਦੇਣ ਦੇ ਵਿਕਲਪਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਵਿਚਾਰੇ ਗਏ ਵਿਕਲਪ ਸਿਰਫ ਮੌਜੂਦਾ ਵਿੱਤੀ ਸਾਲ ਲਈ ਹਨ, ਜੀਐਸਟੀ ਕੌਂਸਲ ਅਗਲੇ ਸਾਲ ਅਪਰੈਲ ਵਿੱਚ ਇਸ ਮਾਮਲੇ ‘ਤੇ ਇੱਕ ਵਾਰ ਫਿਰ ਵਿਚਾਰ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

ABP Premium

ਵੀਡੀਓਜ਼

Akali ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਤੋਂ ਵੱਡਾ ਐਕਸ਼ਨ! ਲੀਡਰਾਂ ਨੂੰ ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲAman Arora | AAP Punjab | ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਸਰਕਾਰ ਦਾ ਵੱਡਾ ਫ਼ੈਸਲਾ!|Abp SanjhaFarmer Protest| Punjab ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! Bhagwant Maan ਖ਼ਿਲਾਫ਼ ਵੱਡਾ ਐਲਾਨCrime news| ਸ਼ਮਸ਼ਾਨਘਾਟ 'ਚ ਕਾਤਿਲਾਂ ਕਹਿਰ!ਮੁਲਜ਼ਮਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ |Murder |Patiala News

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

Embed widget