ਪੜਚੋਲ ਕਰੋ

ਕਸ਼ਮੀਰ ‘ਚ ਸ਼ਾਂਤੀ ? ਵਿਦੇਸ਼ੀ ਮੀਡੀਆ ਦਾ ਵੱਖਰਾ ਖੁਲਾਸਾ, ਦਿੱਗਵਿਜੇ ਨੇ ਉਠਾਏ ਸਵਾਲ

ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਧਾਰਾ 370 ਹਟਾਏ ਜਾਣ ਤੋਂ ਬਾਅਦ ਮੰਗਲਵਾਰ ਨੂੰ ਜੰਮੂ-ਕਸ਼ਮੀਰ ‘ਚ ਹਾਲਾਤ ਖ਼ਰਾਬ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਸੂਬੇ ‘ਚ ਸਭ ਕੁਝ ਆਮ ਹੋਣ ਦੀ ਗੱਲ ਕਹਿ ਰਹੀ ਹੈ, ਪਰ ਵਿਦੇਸ਼ੀ ਮੀਡੀਆ ਤੋਂ ਵੱਖਰੀਆਂ ਹੀ ਗੱਲਾਂ ਸਾਹਮਣੇ ਆ ਰਹੀਆਂ ਹਨ।

ਭੋਪਾਲ: ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਧਾਰਾ 370 ਹਟਾਏ ਜਾਣ ਤੋਂ ਬਾਅਦ ਮੰਗਲਵਾਰ ਨੂੰ ਜੰਮੂ-ਕਸ਼ਮੀਰ ‘ਚ ਹਾਲਾਤ ਖ਼ਰਾਬ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਸੂਬੇ ‘ਚ ਸਭ ਕੁਝ ਆਮ ਹੋਣ ਦੀ ਗੱਲ ਕਹਿ ਰਹੀ ਹੈ, ਪਰ ਵਿਦੇਸ਼ੀ ਮੀਡੀਆ ਤੋਂ ਵੱਖਰੀਆਂ ਹੀ ਗੱਲਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਧਾਰਾ 370 ਹਟਾ ਕੇ ਆਪਣੇ ਹੀ ਹੱਥ ਸਾੜ ਲਏ ਹਨ। ਹੁਣ ਸਾਡਾ ਪਹਿਲਾ ਟੀਚਾ ਕਸ਼ਮੀਰ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ, “ਕਾਂਗਰਸ ਨੂੰ ਮੁਲਜ਼ਮ ਬਣਾਇਆ ਜਾ ਰਿਹਾ ਹੈ ਕਿ ਉਸ ਨੇ ਧਾਰਾ 370 ਨੂੰ ਬਣਾਏ ਰੱਖਿਆ, ਜਿਸ ਨਾਲ ਅੱਤਵਾਦ ਪੈਦਾ ਹੋਇਆ। ਪਰ ਮੈਂ ਸਾਫ਼ ਕਰ ਦੇਣਾ ਚਾਹੁੰਦਾ ਹਾਂ ਕਿ 35ਏ ਵੀ ਉਸੇ ਕਾਨੂੰਨ ਦਾ ਵਿਸਤਾਰ ਹੈ ਹੋ 1927 ‘ਚ ਜੰਮੂ-ਕਸ਼ਮੀਰ ਦੇ ਸ਼ਾਸਕ ਵੱਲੋਂ ਬਣਾਇਆ ਗਿਆ ਸੀ ਜੋ ਸੂਬੇ ‘ਚ ਕਿਸੇ ਬਾਹਰੀ ਨੂੰ ਜ਼ਮੀਨ ਖਰੀਦਣ ਤੇ ਨੌਕਰੀ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਦਿੱਗਵਿਜੇ ਨੇ ਇਲਜ਼ਾਮ ਲਾਇਆ ਹੈ ਕਿ ਪੁਲਵਾਮਾ ‘ਚ ਸੀਆਰਪੀਏ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਇੰਟੈਲੀਜੈਂਸ ਦੇ ਨਾਕਾਮਯਾਬ ਹੋਣ ਕਰਕੇ ਹੋਇਆ ਸੀ। ਜਿਨ੍ਹਾਂ ਲੋਕਾਂ ਨੇ ਇਸ ਬਾਰੇ ਸਵਾਲ ਚੁੱਕੇ ਸਰਕਾਰ ਨੇ ਉਨ੍ਹਾਂ ਨੂੰ ਦੇਸ਼ਧ੍ਰਹੀ ਐਲਾਨ ਦਿੱਤਾ। ਜੇਕਰ ਕੋਈ ਹੋਰ ਦੇਸ਼ ਹੁੰਦਾ ਤਾਂ ਗ੍ਰਹਿ ਮੰਤਰੀ ਨੂੰ ਅਸਤੀਫਾ ਦੇਣਾ ਪੈਂਦਾ। ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਧਾਰਾ 370 ਹਟਾਏ ਜਾਣ ‘ਤੇ ਕਿਹਾ ਸੀ, “ਜਿਸ ਤਰੀਕੇ ਨਾਲ ਇਹ ਸਭ ਕੁਝ ਕੀਤਾ ਗਿਆ, ਉਹ ਪੂਰੀ ਤਰ੍ਹਾਂ ਅਸੰਵਿਧਾਨਕ ਹੈ। ਇਹ ਲੋਕਤੰਤਰ ਦੇ ਨਿਯਮਾਂ ਖਿਲਾਫ ਹੈ। ਅਜਿਹੇ ਕੰਮਾਂ ਨੂੰ ਕੀਤੇ ਜਾਣ ਨੂੰ ਲੈ ਕੇ ਕੁਝ ਨਿਯਮ ਬਣਾਏ ਗਏ ਹਨ ਜਿਨ੍ਹਾਂ ਦਾ ਪਾਲਣ ਨਹੀਂ ਕੀਤਾ ਗਿਆ।

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Delhi 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ISI ਨਾਲ ਜੁੜੇ 4 ਸ਼ੱਕੀ ਗ੍ਰਿਫ਼ਤਾਰ; 2 ਵਿਦੇਸ਼ੀ ਪਿਸਤੌਲਾਂ ਬਰਾਮਦ
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget