ਪੜਚੋਲ ਕਰੋ

Raghav Chadha: ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਕੇਂਦਰ ਅਸਫਲ : ਰਾਘਵ ਚੱਢਾ

New Delhi : 'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ

New Delhi : 'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤੀ ਸੰਵਿਧਾਨ ਦੀ ਧਾਰਾ 355 ਅਤੇ 356 ਨੂੰ ਬਰਕਰਾਰ ਰੱਖਣ ਵਿੱਚ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਰਦਾ ਹੈ ਕਿ ਉਹ ਮਨੀਪੁਰ ਦੀ ਸਥਿਤੀ ਦਾ ਹੱਲ ਕਰਨ ਅਤੇ ਇਹ ਦੱਸਣ ਕਿ ਸੂਬਾ ਕਿਉਂ ਅਸ਼ਾਂਤੀ ਦਾ ਸਾਹਮਣਾ ਕਰ ਰਿਹਾ ਹੈ।  ਰਾਜ ਸਭਾ ਮੈਂਬਰ ਨੇ ਮਨੀਪੁਰ ਵਿੱਚ ਰਾਜ ਅਤੇ ਕੇਂਦਰ ਸਰਕਾਰ ਦੀਆਂ ਅਸਫਲਤਾਵਾਂ 'ਤੇ ਚਰਚਾ ਕਰਨ ਲਈ ਨਿਯਮ 267 ਦੇ ਤਹਿਤ ਕਾਰੋਬਾਰੀ ਮੁਅੱਤਲੀ ਨੋਟਿਸ ਵੀ ਪੇਸ਼ ਕੀਤਾ।

"ਸੰਵਿਧਾਨ ਦੇ ਅਨੁਛੇਦ 355 ਦੇ ਅਨੁਸਾਰ, ਰਾਜਾਂ ਵਿੱਚ ਸ਼ਾਂਤੀ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਬਾਹਰੀ ਹਮਲੇ ਅਤੇ ਅੰਦਰੂਨੀ ਗੜਬੜੀ ਤੋਂ ਬਚਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ"  ਰਾਘਵ ਚੱਢਾ ਨੇ ਕਿਹਾ ਕਿ ਮਨੀਪੁਰ ਸਪੱਸ਼ਟ ਤੌਰ 'ਤੇ ਅੰਦਰੂਨੀ ਗੜਬੜ ਦਾ ਸਾਹਮਣਾ ਕਰ ਰਿਹਾ ਹੈ, ਅਤੇ ਇਹ ਕੇਂਦਰ ਦਾ ਫ਼ਰਜ਼ ਹੈ ਕਿ ਉਹ ਰਾਜ ਦੀ ਸੁਰੱਖਿਆ ਕਰੇ।  ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ।"

ਰਾਘਵ ਚੱਢਾ ਨੇ ਭਾਜਪਾ ਸਰਕਾਰ ਨੂੰ ਧਾਰਾ 356 ਦੀ ਯਾਦ ਦਿਵਾਈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਰਾਜਪਾਲ ਕਿਸੇ ਰਾਜ ਵਿੱਚ ਕਾਨੂੰਨ ਵਿਵਸਥਾ ਅਤੇ ਸੰਵਿਧਾਨਕ ਮਸ਼ੀਨਰੀ ਦੇ ਵਿਗੜਨ ਦੀ ਰਿਪੋਰਟ ਦਿੰਦਾ ਹੈ, ਤਾਂ ਕੇਂਦਰ ਅਤੇ ਰਾਸ਼ਟਰਪਤੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਚਾਹੀਦਾ ਹੈ।  ਉਨ੍ਹਾਂ ਨੇ ਧਿਆਨ ਦਿਵਾਇਆ ਕਿ ਮਨੀਪੁਰ ਦੇ ਰਾਜਪਾਲ ਵੱਖ-ਵੱਖ ਮੀਡੀਆ ਆਉਟਲੈਟਾਂ ਰਾਹੀਂ ਵਾਰ-ਵਾਰ ਸੂਬੇ ਦੀ ਗੰਭੀਰ ਸਥਿਤੀ ਬਾਰੇ ਚਿੰਤਾ ਜ਼ਾਹਰ ਕਰ ਰਹੇ ਹਨ।  ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਸੈਂਕੜੇ ਆਪਣੀ ਜਾਨ ਗੁਆ ਚੁੱਕੇ ਹਨ।  ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਕੋਈ ਫ਼ੈਸਲਾਕੁਨ ਕਾਰਵਾਈ ਨਹੀਂ ਕੀਤੀ।

ਉਨ੍ਹਾਂ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਲੋਕਾਂ ਅਤੇ ਸੂਬੇ ਦੀ ਭਲਾਈ ਨਾਲੋਂ ਆਪਣੇ ਸਿਆਸੀ ਹਿੱਤਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਮਨੀਪੁਰ ਵਿੱਚ ਸਰਕਾਰ ਗੈਰ-ਭਾਜਪਾ ਦੀ ਹੁੰਦੀ ਤਾਂ ਕੀ ਕੇਂਦਰ ਦਾ ਇਹੀ ਰੁੱਖ ਹੁੰਦਾ?  ਉਨ੍ਹਾਂ ਨੇ ਇਸ ਗੱਲ 'ਤੇ ਹੈਰਾਨੀ ਅਤੇ ਚਿੰਤਾ ਜ਼ਾਹਰ ਕੀਤੀ ਕਿ ਮਨੀਪੁਰ ਵਿੱਚ ਚੱਲ ਰਹੀ ਤਬਾਹੀ ਦੇ ਬਾਵਜੂਦ ਰਾਸ਼ਟਰਪਤੀ ਸ਼ਾਸਨ ਨਹੀਂ ਲਗਾਇਆ ਗਿਆ ਹੈ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਭਾਜਪਾ ਦੀ ਰਾਜ ਵਿੱਚ ਸੱਤਾ ਬਰਕਰਾਰ ਰੱਖਣ ਦੀ ਇੱਛਾ ਲੋਕਾਂ ਦੇ ਦੁੱਖਾਂ ਤੇ ਪਾਰੀ ਪੈ ਰਹੀ ਹੈ।

 ਉਨ੍ਹਾਂ ਅੱਗੇ ਕਿਹਾ ਕਿ ਮੈਂ ਅਤੇ ਹੋਰ ਵਿਰੋਧੀ ਨੇਤਾਵਾਂ ਨੇ ਮਨੀਪੁਰ ਮੁੱਦੇ 'ਤੇ ਚਰਚਾ ਕਰਨ ਲਈ ਸਦਨ ਵਿੱਚ ਕਾਰੋਬਾਰ ਨੂੰ ਮੁਅੱਤਲ ਕਰਨ ਲਈ ਨਿਯਮ 267 ਦੇ ਤਹਿਤ ਇੱਕ ਨੋਟਿਸ ਸੌਂਪਿਆ ਹੈ।  ਉਹ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦਾ ਧਿਆਨ ਮਨੀਪੁਰ ਦੇ ਲੋਕਾਂ ਦੀ ਦੁਰਦਸ਼ਾ ਵੱਲ ਖਿੱਚਣ ਅਤੇ ਉਨ੍ਹਾਂ ਨੂੰ ਉਚਿਤ ਕਾਰਵਾਈ ਕਰਨ ਦੀ ਅਪੀਲ ਕਰਨ ਲਈ ਪ੍ਰਦਰਸ਼ਨ ਕਰਨਗੇ।

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget