ਪੜਚੋਲ ਕਰੋ

ਰਾਫਾਲ ਮਾਮਲੇ 'ਚ ਮੋਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਦਿੱਤਾ ਨਵਾਂ ਹਲਫ਼ਨਾਮਾ

ਕੇਂਦਰ ਸਰਕਾਰ ਨੇ ਕਿਹਾ ਕਿ ਪਟੀਸ਼ਨਕਰਤਾ ਨੇ ਗੁਪਤ ਰੱਖਣ ਵਾਲੇ ਦਸਤਾਵੇਜ਼ਾਂ ਦਾ ਖ਼ੁਲਾਸਾ ਕਰਕੇ ਦੇਸ਼ ਦੀ ਪ੍ਰਭੂਸੱਤਾ ਨੂੰ ਖ਼ਤਰੇ ਵਿੱਚ ਪਾਇਆ ਹੈ। ਇਸ ਲਈ ਇਹ ਪਟੀਸ਼ਨ ਖਾਰਜ ਕੀਤੀ ਜਾਏ। ਇਸ ਤੋਂ ਸਪਸ਼ਟ ਹੈ ਕਿ ਕੇਂਦਰ ਸਰਕਾਰ ਆਪਣੇ ਪੁਰਾਣੇ ਰੁਖ਼ ਤੇ ਦਲੀਲਾਂ 'ਤੇ ਕਾਇਮ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਰਾਫਾਲ ਸਮੀਖਿਆ ਮਾਮਲੇ ਵਿੱਚ ਇੱਕ ਨਵਾਂ ਹਲਫ਼ਨਾਮਾ ਦਾਖਲ ਕੀਤਾ ਹੈ। ਕੇਂਦਰ ਵੱਲੋਂ ਦਾਖ਼ਲ ਇਸ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ 14 ਦਸੰਬਰ, 2018 ਦੇ ਫੈਸਲੇ ਵਿੱਚ 36 ਰਾਫਾਲ ਜੈੱਟ ਦੇ ਸੌਦੇ ਨੂੰ ਸਹੀ ਠਹਿਰਾਇਆ ਗਿਆ ਸੀ। ਕੇਂਦਰ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਦਾ ਨਿਗਰਾਨੀ ਕਰਨ ਨੂੰ ਬਰਾਬਰ ਸੌਦੇਬਾਜ਼ੀ ਕਰਨਾ ਕਹਿਣਾ ਗਲਤ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਪਟੀਸ਼ਨਕਰਤਾ ਨੇ ਗੁਪਤ ਰੱਖਣ ਵਾਲੇ ਦਸਤਾਵੇਜ਼ਾਂ ਦਾ ਖ਼ੁਲਾਸਾ ਕਰਕੇ ਦੇਸ਼ ਦੀ ਪ੍ਰਭੂਸੱਤਾ ਨੂੰ ਖ਼ਤਰੇ ਵਿੱਚ ਪਾਇਆ ਹੈ। ਇਸ ਲਈ ਇਹ ਪਟੀਸ਼ਨ ਖਾਰਜ ਕੀਤੀ ਜਾਏ। ਇਸ ਤੋਂ ਸਪਸ਼ਟ ਹੈ ਕਿ ਕੇਂਦਰ ਸਰਕਾਰ ਆਪਣੇ ਪੁਰਾਣੇ ਰੁਖ਼ ਤੇ ਦਲੀਲਾਂ 'ਤੇ ਕਾਇਮ ਹੈ। ਸਰਕਾਰ ਨੇ ਕਿਹਾ ਕਿ ਸੁਰੱਖਿਆ ਸਬੰਧੀ ਗੁਪਤ ਰੱਖਣ ਵਾਲੇ ਦਸਤਾਵੇਜ਼ਾਂ ਦੇ ਜਨਤਕ ਖ਼ੁਲਾਸੇ ਨਾਲ ਦੇਸ਼ ਦੀ ਪ੍ਰਭੂਸੱਤਾ ਤੇ ਅਸਤਿੱਤਵ ਨੂੰ ਖ਼ਤਰਾ ਹੈ। ਸੁਪਰੀਮ ਕੋਰਟ ਦੇ ਰਾਫਾਲ ਸੌਦੇ ਦੇ ਗੁਪਤ ਦਸਤਾਵੇਜ਼ਾਂ ਦੇ ਪਰੀਖਣ ਨਾਲ ਰੱਖਿਆ ਬਲਾਂ ਦੀ ਤਾਇਨਾਤੀ, ਪਰਮਾਣੂੰ ਕੇਂਦਰ, ਅੱਤਵਾਦੀ ਨਿਰੋਧਕ ਉਪਾਅ ਆਦਿ ਬਾਰੇ ਗੁਪਤ ਜਾਣਕਾਰੀ ਦਾ ਖ਼ੁਲਾਸਾ ਹੋਣ ਦਾ ਖ਼ਦਸ਼ਾ ਵੱਧ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਅਦਾਲਤ ਜੋ ਵੀ ਮੰਗੇਗੀ, ਸਰਕਾਰ ਰਾਫਾਲ ਸਬੰਧੀ ਦਸਤਾਵੇਜ਼ ਪੇਸ਼ ਕਰਨ ਲਈ ਤਿਆਰ ਹੈ। ਪਰ ਰਾਫਾਲ 'ਤੇ ਪੁਨਰਵਿਚਾਰ ਪਟੀਸ਼ਨਾਂ ਵਿੱਚ ਕੋਈ ਆਧਾਰ ਨਹੀਂ, ਇਸ ਲਈ ਸਾਰੀਆਂ ਪਟੀਸ਼ਨਾਂ ਖਾਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਦੱਸ ਦੇਈਏ ਸੁਪਰੀਮ ਕੋਰਟ ਨੇ ਰਾਫਾਲ ਜਹਾਜ਼ ਸੌਦੇ ਵਿੱਚ ਕਥਿਤ ਘਪਲੇ ਦੀ ਪਟੀਸ਼ਨ 'ਤੇ ਫੈਸਲਾ ਸੁਣਾਉਂਦਿਆਂ ਹੋਇਆਂ ਇਸ ਪ੍ਰਕਿਰਿਆ ਨੂੰ ਸਹੀ ਦੱਸਿਆ ਸੀ। ਇਸ ਬਾਅਦ ਸਰਕਾਰ ਕਹਿ ਰਹੀ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪਰ ਮਗਰੋਂ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਇੱਕ ਪੁਨਰ ਵਿਚਾਰ ਪਟੀਸ਼ਨ ਦਾਖ਼ਲ ਕੀਤੀ ਸੀ ਜਿਸ ਵਿੱਚ ਅਖ਼ਬਾਰਾਂ ਵਿੱਚ ਛਪੇ ਦਸਤਾਵੇਜ਼ ਤੇ ਸਰਕਾਰ ਵੱਲੋਂ ਅਦਾਲਤ ਨੂੰ ਜਮ੍ਹਾ ਕਰਵਾਏ ਗਲਤ ਕਾਗਜ਼ਾਂ ਦਾ ਹਵਾਲਾ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget