ਪੜਚੋਲ ਕਰੋ

ਕਿਸਾਨਾਂ ਸਾਹਮਣੇ ਝੁਕ ਗਈ ਮੋਦੀ ਸਰਕਾਰ, ਪਰ ਹਾਰ ਮੰਨਣ ਲਈ ਨਹੀਂ ਤਿਆਰ

ਦਰਅਸਲ ਇਹ ਚਰਚਾ ਪਹਿਲਾਂ ਤੋਂ ਹੀ ਜਾਰੀ ਹੈ ਕਿ ਸਰਕਾਰ ਨੇ ਇਸ ਨੂੰ ਇੱਜ਼ਤ ਦਾ ਸਵਾਲ ਬਣਾਇਆ ਹੈ। ਇਸ ਲਈ ਹੀ ਸਰਕਾਰ ਕਿਸਾਨਾਂ ਦੀ ਹਰ ਗੱਲ ਮੰਨਣ ਲਈ ਤਿਆਰ ਹੈ ਪਰ ਕਾਨੂੰਨ ਵਾਪਸ ਲੈਣ ਤੋਂ ਟਾਲਾ ਵੱਟ ਰਹੀ ਹੈ।

ਨਵੀਂ ਦਿੱਲੀ: ਕਿਸਾਨ ਅੰਦੋਲਨ (Farmers Protest) ਸਾਹਮਣੇ ਸਰਕਾਰ ਝੁਕ ਗਈ ਹੈ। ਸਰਕਾਰ ਹੁਣ ਕਾਨੂੰਨਾਂ (Farm Laws) ਨੂੰ ਟਾਲਣ ਲਈ ਤਿਆਰ ਹੋ ਗਈ ਹੈ। ਜਦੋਂ ਮੀਡੀਆ ਨੇ ਸਰਕਾਰ ਦੇ ਬੈਕਫੁੱਟ 'ਤੇ ਜਾਣ ਨੂੰ ਕਿਸਾਨਾਂ ਦੀ ਜਿੱਤ ਕਰਾਰ ਦਿੱਤਾ ਤਾਂ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ (Narendra Singh Tomar) ਨੇ ਇਸ ਨੂੰ ਵੱਖਰੇ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਿਸ ਦਿਨ ਕਿਸਾਨ ਆਪਣਾ ਅੰਦੋਲਨ ਖ਼ਤਮ ਕਰਨਗੇ, ਉਸ ਦਿਨ ਭਾਰਤੀ ਲੋਕਤੰਤਰ ਦੀ ਜਿੱਤ ਹੋਵੇਗੀ। ਦਰਅਸਲ ਇਹ ਚਰਚਾ ਪਹਿਲਾਂ ਤੋਂ ਹੀ ਜਾਰੀ ਹੈ ਕਿ ਸਰਕਾਰ ਨੇ ਇਸ ਨੂੰ ਇੱਜ਼ਤ ਦਾ ਸਵਾਲ ਬਣਾਇਆ ਹੈ। ਇਸ ਲਈ ਹੀ ਸਰਕਾਰ ਕਿਸਾਨਾਂ ਦੀ ਹਰ ਗੱਲ ਮੰਨਣ ਲਈ ਤਿਆਰ ਹੈ ਪਰ ਕਾਨੂੰਨ ਵਾਪਸ ਲੈਣ ਤੋਂ ਟਾਲਾ ਵੱਟ ਰਹੀ ਹੈ। ਹੁਣ ਜਦੋਂ ਕਿਸਾਨ ਆਪਣੇ ਫੈਸਲੇ 'ਤੇ ਅੜ੍ਹ ਗਏ ਤਾਂ ਸਰਕਾਰ ਪਿੱਛੇ ਹਟਣ ਲੱਗੀ ਹੈ। ਇਸ ਦੇ ਬਾਵਜੂਦ ਸਰਕਾਰ ਇਹ ਪ੍ਰਭਾਵ ਨਹੀਂ ਦੇਣਾ ਚਾਹੁੰਦੀ ਕਿ ਕਿਸਾਨਾਂ ਦੀ ਜਿੱਤ ਹੋਈ ਹੋਈ ਹੈ। ਤੋਮਰ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ 10ਵੇਂ ਗੇੜ ਦੀ ਗੱਲਬਾਤ ਦੌਰਾਨ ਕੁਝ ‘ਨਰਮ ਗਰਮ’ ਪਲ ਵੀ ਆਏ, ਪਰ ਉਂਜ ਮੀਟਿੰਗ ਕੁਲ ਮਿਲਾ ਕੇ ਸਾਜ਼ਗਾਰ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਕਿ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਲਈ ਤਿਆਰ ਹੈ। ਇਸ ਅਰਸੇ ਦੌਰਾਨ ਆਪਸੀ ਸਹਿਮਤੀ ਨਾਲ ਕੋਈ ਹੱਲ ਕੱਢਿਆ ਜਾਵੇਗਾ। ਸਰਕਾਰ ਚਾਹੁੰਦੀ ਹੈ ਕਿ ਅੰਦੋਲਨ ਖ਼ਤਮ ਹੋਵੇ, ਪਰ ਇਸ ਦੌਰਾਨ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਜਾਰੀ ਰਹੇਗੀ।

ਇਹ ਵੀ ਪੜ੍ਹੋਆਖਰ ਕਿਸਾਨਾਂ ਸਾਹਮਣੇ ਝੁਕੀ ਗਈ ਮੋਦੀ ਸਰਕਾਰ, ਸ਼ਾਹ ਦੇ ਫੋਨ ਮਗਰੋਂ ਬਦਲਿਆ ਗੱਲਬਾਤ ਦਾ ਰੁਖ਼

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget