ਪੜਚੋਲ ਕਰੋ

ਹੁਣ ਤਮਾਕੂਨੋਸ਼ੀ 'ਤੇ ਸ਼ਿਕੰਜਾ, ਸਰਕਾਰ ਚੁੱਕ ਰਹੀ ਸਖਤ ਕਦਮ

ਕੇਂਦਰ ਸਰਕਾਰ ਨੇ ਸਿਗਰੇਟ ਤੇ ਹੋਰ ਤਮਾਕੂ ਉਤਪਾਦ (ਵਪਾਰ ਤੇ ਵਣਜ ਉਤਪਾਦਨ, ਸਪਲਾਈ ਤੇ ਵੰਡ ਉੱਤੇ ਰੋਕ ਵਿਨਿਯਮ) ਸੋਧ ਕਾਨੂੰਨ, 2020 ਦਾ ਬਿੱਲ ਤਿਆਰ ਕਰ ਲਿਆ ਹੈ। ਨਵੇਂ ਸੋਧੇ ਕਾਨੂੰਨ ਮੁਤਾਬਕ ਕੋਈ ਵਿਅਕਤੀ ਘੱਟ ਉਮਰ ਦੇ ਲੋਕਾਂ ਨੂੰ ਸਿਗਰੇਟ ਤੇ ਤਮਾਕੂ ਉਤਪਾਦ ਨਹੀਂ ਵੇਚ ਸਕੇਗਾ।

ਨਵੀਂ ਦਿੱਲੀ: ਨੌਜਵਾਨਾਂ ’ਚ ਤਮਾਕੂਨੋਸ਼ੀ (Smoking) ਦੀ ਵਧਦੀ ਲਤ ਤੋਂ ਫ਼ਿਕਰਮੰਦ ਕੇਂਦਰ ਸਰਕਾਰ (centre government) ਉਮਰ ਦੀ ਹੱਦ ਵਧਾਉਣ (raise minimum age) ਜਾ ਰਹੀ ਹੈ। ਬਿੱਲ ਵਿੱਚ ਤਮਾਕੂਨੋਸ਼ੀ ਤੇ ਤਮਾਕੂ ਉਤਪਾਦ ਸੇਵਨ ਦੀ ਉਮਰ ਵਧਾ ਕੇ 21 ਸਾਲ ਕਰਨ ਦਾ ਪ੍ਰਸਤਾਵ ਹੈ। ਇਸ ਤੋਂ ਪਹਿਲਾਂ ਸਿਗਰੇਟ ਤੇ ਤਮਾਕੂ ਉਤਪਾਦ ਖ਼ਰੀਦਣ ਦੀ ਘੱਟੋ-ਘੱਟ ਉਮਰ 18 ਸਾਲ ਸੀ। ਇਸ ਤੋਂ ਇਲਾਵਾ ਪ੍ਰਚੂਨ ਸਿਗਰੇਟ ਦੀ ਵਿਕਰੀ ਉੱਤੇ ਵੀ ਬੈਨ ਹੋਵੇਗਾ। ਜਨਤਕ ਸਥਾਨਾਂ ਉੱਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਦੇਣਾ ਹੋਵੇਗਾ। ਕੇਂਦਰ ਸਰਕਾਰ ਨੇ ਸਿਗਰੇਟ ਤੇ ਹੋਰ ਤਮਾਕੂ ਉਤਪਾਦ (ਵਪਾਰ ਤੇ ਵਣਜ ਉਤਪਾਦਨ, ਸਪਲਾਈ ਤੇ ਵੰਡ ਉੱਤੇ ਰੋਕ ਵਿਨਿਯਮ) ਸੋਧ ਕਾਨੂੰਨ, 2020 ਦਾ ਬਿੱਲ ਤਿਆਰ ਕਰ ਲਿਆ ਹੈ। ਨਵੇਂ ਸੋਧੇ ਕਾਨੂੰਨ ਮੁਤਾਬਕ ਕੋਈ ਵਿਅਕਤੀ ਘੱਟ ਉਮਰ ਦੇ ਲੋਕਾਂ ਨੂੰ ਸਿਗਰੇਟ ਤੇ ਤਮਾਕੂ ਉਤਪਾਦ ਨਹੀਂ ਵੇਚ ਸਕੇਗਾ। ਉਸ ਨੂੰ ਸਿਗਰੇਟ ਜਾਂ ਹੋਰ ਤਮਾਕੂ ਉਤਪਾਦਾਂ ਦੀ ਵਿਕਰੀ, ਵਿਕਰੀ ਦੀ ਪੇਸ਼ਕਸ਼ ਜਾਂ ਵਿਕਰੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। Farmers Protest: ਦਿੱਲੀ-ਐਨਸੀਆਰ ਵਿੱਚ ਕਿਸਾਨਾਂ ਦੀ ਟਰੈਕਟਰ ਰੈਲੀ, ਜਾਣੋ ਕਿਹੜੇ ਰੂਟ ਕੀਤੇ ਗਏ ਡਾਈਵਰਟ ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਦੇ 100 ਮੀਟਰ ਘੇਰੇ ਵਿੱਚ ਸਿਗਰੇਟ ਤੇ ਤਮਾਕੂ ਦੀ ਵਿਕਰੀ ਗ਼ੈਰ ਕਾਨੂੰਨੀ ਮੰਨੀ ਜਾਵੇਗੀ। ਖੁੱਲ੍ਹੀ ਸਿਗਰੇਟ ਦੀ ਵਿਕਰੀ ਉੱਤੇ ਪਾਬੰਦੀ ਲਾਉਣ ਲਈ ਸੋਧ ਕੀਤੀ ਜਾ ਰਹੀ ਹੈ। ਸਿਗਰੇਟ ਹੁਣ ਸਿਰਫ਼ ਪੈਕੇਟ ਵਿੱਚ ਵੀ ਹੀ ਵੇਚੀ ਜਾ ਸਕੇਗੀ। 21 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤਮਾਕੂ ਉਤਪਾਦ ਵੇਚਣ ਉੱਤੇ ਸਜ਼ਾ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਇੱਕ ਹਜ਼ਾਰ ਰੁਪਏ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕੇਗਾ ਤੇ ਜੇਲ੍ਹ ਦੀ ਸਜ਼ਾ 2 ਸਾਲ ਤੋਂ ਲੈ ਕੇ 7 ਸਾਲ ਤੱਕ ਹੋ ਸਕੇਗੀ। ਗ਼ੈਰ ਕਾਨੂੰਨੀ ਸਿਗਰੇਟ ਦਾ ਉਤਪਾਦਨ ਕਰਨ ਉੱਤੇ ਦੋ ਸਾਲ ਦੀ ਜੇਲ੍ਹ ਤੇ ਇੱਕ ਲੱਖ ਰੁਪਏ ਜੁਰਮਾਨਾ ਹੋ ਸਕੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget