ਪੜਚੋਲ ਕਰੋ

ਏਅਰ ਇੰਡੀਆ ਦੀ ਵਿਕਰੀ ਲਈ ਕਰਜ਼ ਨਹੀਂ ਲਵੇਗੀ ਸਰਕਾਰ, ਬੋਲੀ ਲਾਉਣ ਲਈ ਇਹ ਤਾਰੀਖ ਤੈਅ

ਸਿਵਿਲ ਏਵੀਏਸ਼ਨ ਮੰਤਰੀ ਹਰਦੀਪ ਸਿੰਘ ਪੁਰੀ ਬਿਆਨ ਦੇ ਚੁੱਕੇ ਹਨ ਕਿ ਜੇਕਰ ਸਰਕਾਰ ਇਸ 'ਚ ਮਦਦ ਕਰ ਸਕਦੀ ਹੈ ਤਾਂ ਉਹ ਏਅਰ ਇੰਡੀਆ ਦਾ ਚਲਣ ਜਾਰੀ ਰੱਖਦੀ ਹੈ, ਪਰ ਕੰਪਨੀ ਤੇ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ ਹੈ ਅਤੇ ਸਰਕਾਰ ਕੋਲ ਇਸ ਨੂੰ ਨਿੱਜੀ ਹੱਥਾਂ 'ਚ ਸੌਂਪਣ ਜਾਂ ਬੰਦ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਨਵੀਂ ਦਿੱਲੀ: ਹਜ਼ਾਰਾਂ ਕਰੋੜ ਰੁਪਏ ਕਰਜ਼ ਦੇ ਬੋਝ ਥੱਲੇ ਦੱਬੀ ਸਰਕਾਰੀ ਜਹਾਜ਼ ਸੇਵਾ ਕੰਪਨੀ ਏਅਰ ਇੰਡੀਆ ਦੀ ਵਿਕਰੀ ਦੇ ਨਾਲ ਅੱਗੇ ਵਧਣ ਲਈ ਸਰਕਾਰ ਹੋਰ ਕਰਜ਼ ਨਹੀਂ ਲਵੇਗੀ। ਸਰਕਾਰ ਸੰਯੁਕਤ ਇਕਿਉਟੀ ਅਤੇ ਡੇਟ ਵੈਲਯੂ ਦੇ ਆਧਾਰ 'ਤੇ ਸੂਇਟਰਸ ਨਾਲ ਬੋਲੀ ਲਾਉਣ ਦੀ ਉਮੀਦ ਕਰ ਰਹੀ ਹੈ।

ਅਧਿਕਾਰੀਆਂ ਦੇ ਇਕ ਪੈਨਲ ਜਿਸ ਨਾਲ ਲੈਣ ਦੇਣ ਅਤੇ ਪ੍ਰਸਤਾਵਤ ਵਿਕਲਪਾਂ 'ਤੇ ਗੌਰ ਕਰਨ ਦਾ ਕੰਮ ਸੌਂਪਿਆਂ ਗਿਆ ਸੀ। ਉਹ ਵੀ 23,000 ਕਰੋੜ ਰੁਪਏ ਦੇ ਕਰਜ਼ ਨੂੰ ਘੱਟ ਕਰਨ ਦੇ ਪੱਖ 'ਚ ਨਹੀਂ ਹੈ। ਇਕ ਅੰਗ੍ਰੇਜ਼ੀ ਵੈਬਸਾਈਟ ਦੇ ਮੁਤਾਬਕ ਅਧਿਕਾਰਤ ਸੂਤਰਾਂ ਨੇ ਦੱਸਿਆ ਕੁਝ ਸੰਭਾਵਿਤ ਬੋਲੀਦਾਤਾਵਾਂ ਨੇ ਇਸ 'ਤੇ ਸੁਪਸ਼ਟੀਕਰਨ ਮੰਗਿਆ ਸੀ।

ਕੋਰੋਨਾ ਵਾਇਰਸ ਨੇ ਮੁੜ ਫੜੀ ਰਫਤਾਰ, ਦੁਨੀਆਂ ਭਰ 'ਚ ਇਕ ਦਿਨ 'ਚ 3.80 ਲੱਖ ਨਵੇਂ ਕੇਸ, 6000 ਮੌਤਾਂ

ਸਰਕਾਰੀ ਸੂਤਰਾਂ ਨੇ ਸੰਕੇਤ ਦਿੱਤੇ ਕਿ ਵਿੱਤ ਮੰਤਰਾਲਾ ਮੰਤਰੀਮੰਡਲ ਦੇ ਫੈਸਲੇ ਦੇ ਤਹਿਤ ਜਨਤਕ ਖੇਤਰ ਦੀਆਂ ਕੰਪਨੀਆਂ ਦੇ ਵਿਨਿਵੇਸ਼ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਹੋਇਆਂ ਨਿਵੇਸ਼ ਅਤੇ ਜਨਤਕ ਸੰਪੱਤੀ ਪ੍ਰਬੰਧਨ ਲਈ ਉਤਸੁਕ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ, ਸਰਕਾਰ ਕੋਰੋਨਾ ਵਾਇਰਸ ਮਹਾਮਾਰੀ ਤੋਂ ਪ੍ਰਭਾਵਿਤ ਮੌਜੂਦਾ ਆਰਥਿਕ ਹਾਲਾਤ 'ਚ ਰੁਚੀ ਰੱਖਣ ਵਾਲੀਆਂ ਕੰਪਨੀਆਂ ਲਈ ਏਅਰਲਾਇਨ ਦੇ ਕਰਜ਼ ਨੂੰ ਹੋਰ ਘੱਟ ਕਰਨ 'ਤੇ ਵਿਚਾਰ ਕਰ ਰਹੀ ਹੈ।

ਦੇਸ਼ 'ਚ ਅੱਜ ਖੁੱਲ੍ਹਣ ਜਾ ਰਹੇ ਸਿਨੇਮਾ ਘਰ, ਫਿਲਮ ਦੇਖਣ ਜਾਣ ਵਾਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਕਈ ਮੌਕਿਆਂ 'ਤੇ ਸਿਵਿਲ ਏਵੀਏਸ਼ਨ ਮੰਤਰੀ ਹਰਦੀਪ ਸਿੰਘ ਪੁਰੀ ਬਿਆਨ ਦੇ ਚੁੱਕੇ ਹਨ ਕਿ ਜੇਕਰ ਸਰਕਾਰ ਇਸ 'ਚ ਮਦਦ ਕਰ ਸਕਦੀ ਹੈ ਤਾਂ ਉਹ ਏਅਰ ਇੰਡੀਆ ਦਾ ਚਲਣ ਜਾਰੀ ਰੱਖਦੀ ਹੈ, ਪਰ ਕੰਪਨੀ ਤੇ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ ਹੈ ਅਤੇ ਸਰਕਾਰ ਕੋਲ ਇਸ ਨੂੰ ਨਿੱਜੀ ਹੱਥਾਂ 'ਚ ਸੌਂਪਣ ਜਾਂ ਬੰਦ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

25 ਅਗਸਤ ਨੂੰ ਏਅਰ ਇੰਡੀਆਂ ਲਈ ਬੋਲੀ ਲਾਉਣ ਦੀ ਮਿਆਦ ਦੋ ਮਹੀਨੇ ਵਧਾ ਕੇ 30 ਅਕਤੂਬਰ ਕਰ ਦਿੱਤੀ ਗਈ ਸੀ। ਕਿਉਂਕਿ ਕੋਰੋਨਾ ਵਾਇਰਸ ਨੇ ਵਿਸ਼ਵ ਪੱਧਰ 'ਤੇ ਆਰਥਿਕ ਗਤੀਵਿਧੀਆਂ 'ਤੇ ਰੋਕ ਲਾ ਦਿੱਤੀ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget