ਪੜਚੋਲ ਕਰੋ

ਲੌਕਡਾਊਨ ਦੌਰਾਨ ਹੀ ਮੋਦੀ ਸਰਕਾਰ ਨੂੰ ਕਿਉਂ ਲੈਣਾ ਪਿਆ ਵੱਡਾ ਫੈਸਲਾ!

ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪੀਐਮ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਹੈ ਕਿ ਉਹ ਹਰ ਸੂਬੇ ਦੀ ਸਥਿਤੀ ਦੀ ਨਿਗਰਾਨੀ ਕਰਨ ਤੇ ਇਸ ਸਬੰਧੀ ਰੋਜ਼ਾਨਾ ਸ਼ਾਮ ਚਾਰ ਵਜੇ ਤਕ ਪੀਐਮ ਦਫ਼ਤਰ ਰਿਪੋਰਟ ਕਰਨ

ਨਵੀਂ ਦਿੱਲੀ: ਭਾਰਤ ਸਮੇਤ ਦੁਨੀਆਂ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਜਾਨ ਗਵਾਉਣ ਵਾਲਿਆਂ ਦਾ ਅੰਕੜਾ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਕੇਂਦਰ ਸਰਕਾਰ ਨੇ ਕਈ ਵਪਾਰਕ ਦਿੱਗਜ਼ਾਂ ਤੇ ਬੁੱਧੀਜੀਵੀਆਂ ਤੋਂ ਮਿਲੇ ਫੀਡਬੈਕ ਤੋਂ ਬਾਅਦ ਪਰਵਾਸੀਆਂ ਨੂੰ ਉਨ੍ਹਾਂ ਦੇ ਘਰਾਂ 'ਚ ਵਾਪਸ ਭੇਜਣ ਦਾ ਫੈਸਲਾ ਲਿਆ ਹੈ। ਲੌਕਡਾਊਨ ਦੇ ਚੱਲਦਿਆਂ ਜਨਤਕ ਆਵਾਜਾਈ ਸੇਵਾਵਾਂ ਬੰਦ ਹੋਣ ਕਾਰਨ ਕਈ ਪਰਵਾਸੀ ਮਜ਼ਦੂਰ ਤੇ ਵਿਦਿਆਰਥੀ ਦੂਜੇ ਸੂਬਿਆਂ 'ਚ ਫਸੇ ਹੋਏ ਹਨ।

ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪੀਐਮ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਜ਼ਿੰਮੇਵਾਰੀ ਦਿੱਤੀ ਹੈ ਕਿ ਉਹ ਹਰ ਸੂਬੇ ਦੀ ਸਥਿਤੀ ਦੀ ਨਿਗਰਾਨੀ ਕਰਨ ਤੇ ਇਸ ਸਬੰਧੀ ਰੋਜ਼ਾਨਾ ਸ਼ਾਮ ਚਾਰ ਵਜੇ ਤਕ ਪੀਐਮ ਦਫ਼ਤਰ ਰਿਪੋਰਟ ਕਰਨ। ਸੂਤਰਾਂ ਮੁਤਾਬਕ ਮੰਤਰੀਆਂ ਵੱਲੋਂ ਇਕੱਠੇ ਕੀਤੀ ਫੀਡਬੈਕ 'ਚ ਜ਼ਿਆਦਾਤਰ ਮੰਗ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ 'ਚ ਵਾਪਸ ਭੇਜਣ ਦੀ ਸੀ।

ਇਸ ਫੀਡਬੈਕ ਦੇ ਆਧਾਰ 'ਤੇ ਸਰਕਾਰ ਨੇ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬੇ 'ਚ ਵਾਪਸ ਜਾਣ ਦੀ ਇਜਾਜ਼ਤ ਦੇਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਵੱਖ-ਵੱਖ ਰਾਜਾਂ 'ਚ ਫਸੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਹਿ ਮੰਤਰਾਲੇ ਨੇ ਪਰਵਾਸੀ ਮਜ਼ਦੂਰ, ਕਾਮੇ, ਵਿਦਿਆਰਥੀ, ਸੈਲਾਨੀ ਤੇ ਹੋਰ ਲੋਕਾਂ ਨੂੰ ਆਪਣੇ ਘਰ ਵਾਪਸ ਜਾਣ ਦੀ ਆਗਿਆ ਦੇ ਦਿੱਤੀ।

ਟਾਪ ਹੈਡਲਾਈਨ

Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਦੋ ਦਿਨ 'ਚ ਹੋ ਸਕਦੀ ਸੋਨਮ ਵਾਂਗਚੂਕ ਦੀ ਮੌਤ! 8.5 kg ਘੱਟਿਆ ਭਾਰ; ਅਨਸ਼ਨ 'ਤੇ ਦਿੱਲੀ HC 'ਚ ਪਟੀਸ਼ਨ
ਦੋ ਦਿਨ 'ਚ ਹੋ ਸਕਦੀ ਸੋਨਮ ਵਾਂਗਚੂਕ ਦੀ ਮੌਤ! 8.5 kg ਘੱਟਿਆ ਭਾਰ; ਅਨਸ਼ਨ 'ਤੇ ਦਿੱਲੀ HC 'ਚ ਪਟੀਸ਼ਨ
Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 
Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
Embed widget