ਪੜਚੋਲ ਕਰੋ

ਪੈਟਰੋਲ-ਡੀਜ਼ਲ ਸਸਤਾ ਹੋਣ ਦੀ ਉਮੀਦ, ਸਰਕਾਰ ਨੇ ਦਿੱਤੇ ਸੰਕੇਤ

ਨਵੀਂ ਦਿੱਲੀ: ਦੇਸ਼ ਵਿੱਚ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਅਸਮਾਨ ਛੋਹ ਰਹੀਆਂ ਹਨ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਸਾਰੇ ਰਿਕਾਰਡ ਟੁੱਟ ਚੁੱਕੇ ਹਨ। ਮਨਮੋਹਨ ਸਰਕਾਰ ਵਿੱਚ ਪੈਟਰੋਲ ਦੀ ਸਭ ਤੋਂ ਵੱਧ ਕੀਮਤ 76.06 ਰੁਪਏ ਸੀ। ਇਹ ਰਿਕਾਰਡ ਮੋਦੀ ਸਰਕਾਰ ਵਿੱਚ ਟੁੱਟ ਗਿਆ ਹੈ। ਮੋਦੀ ਦੇ ਰਾਜ ਵਿੱਚ ਡੀਜ਼ਲ ਦੀ ਕੀਮਤ 67.57 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ, ਜੋ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ।   ਹਾਲਾਂਕਿ, ਹੁਣ ਆਮ ਲੋਕਾਂ ਲਈ ਥੋੜ੍ਹੀ ਰਾਹਤ ਦੀ ਖ਼ਬਰ ਹੈ। ਅੱਜ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਦੇ ਸੰਕੇਤ ਦਿੱਤੇ ਹਨ। ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਮੱਧ ਵਰਗੀ ਲੋਕਾਂ ਨੂੰ ਤੇਲ ਦੀਆਂ ਕੀਮਤਾਂ ਕਾਰਨ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣ ਤੇ ਘੱਟ ਉਤਪਾਦਨ ਕਾਰਨ ਕੀਮਤਾਂ ਵਧੀਆਂ ਹਨ। ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਇਸ ਦਾ ਛੇਤੀ ਹੀ ਕੋਈ ਹੱਲ ਕੱਢੇਗੀ। ਜਦੋਂ ਤੋਂ ਨਰੇਂਦਰ ਮੋਦੀ ਦੀ ਅਗਵਾਈ ਵਾਲਾ ਭਾਜਪਾ ਸਰਕਾਰ ਕੇਂਦਰ 'ਚ ਸੱਤਾ ਵਿੱਚ ਆਈ ਹੈ, ਪੈਟਰੋਲ ਉੱਪਰ ਕੁੱਲ 11 ਰੁਪਏ 77 ਪੈਸੇ ਤਕ ਦੀ ਐਕਸਾਈਜ਼ ਡਿਊਟੀ ਲਾਈ ਜਾ ਚੁੱਕੀ ਹੈ। ਨਵੰਬਰ 2014 ਤੋਂ ਜਨਵਰੀ 2016 ਦਰਮਿਆਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਦੇ ਬਾਵਜੂਦ ਵੀ ਪੈਟਰੋਲੀਅਮ ਪਦਾਰਥਾਂ ਦੇ ਮੁੱਲ ਘਟੇ ਨਹੀਂ। ਇਸ ਕਾਰਨ ਮੋਦੀ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਮ ਲੋਕਾਂ ਨੂੰ ਇਸ ਮਹਿੰਗਾਈ ਤੋਂ ਕਦੋਂ ਰਾਹਤ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget