ਪੜਚੋਲ ਕਰੋ

ਕੇਂਦਰ ਦੀ ਰਾਜ ਸਰਕਾਰਾਂ 'ਤੇ ਸਖਤੀ, ਕੇਂਦਰ ਦੀਆਂ ਪਾਬੰਦੀਆਂ 'ਚ ਨਹੀਂ ਦੇ ਸਕਦੇ ਕੋਈ ਢਿੱਲ

ਸਰਕਾਰ ਦਾ ਕਹਿਣਾ ਹੈ ਕਿ ਵੱਡੇ ਪੱਧਰ 'ਤੇ ਰਿਆਇਤ ਦੇ ਬਾਵਜੂਦ, ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲੌਕਡਾਊਨ ਦਿਸ਼ਾ ਨਿਰਦੇਸ਼ਾਂ ਵਿੱਚ ਸ਼ਾਮਲ ਪਾਬੰਦੀਆਂ 'ਚ ਢਿੱਲ ਨਹੀਂ ਦੇ ਸਕਦੇ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਲੌਕਡਾਊਨ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਲੌਕਡਾਊਨ ਦੇ ਇਸ ਫੇਜ 'ਚ ਉਹ ਸਾਰੀਆਂ ਰਿਆਇਤਾਂ ਦਿੱਤੀਆਂ ਗਈਆਂ ਹਨ ਜੋ ਇਸ ਦੇ ਪਹਿਲੇ ਪੜਾਵਾਂ ਵਿੱਚ ਨਹੀਂ ਦਿੱਤੀਆਂ ਗਈਆਂ ਸਨ। ਇਸ ਸਭ ਦੇ ਵਿਚਾਲੇ, ਸਰਕਾਰ ਦਾ ਕਹਿਣਾ ਹੈ ਕਿ ਵੱਡੇ ਪੱਧਰ 'ਤੇ ਰਿਆਇਤ ਦੇ ਬਾਵਜੂਦ, ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲੌਕਡਾਊਨ ਦਿਸ਼ਾ ਨਿਰਦੇਸ਼ਾਂ ਵਿੱਚ ਸ਼ਾਮਲ ਪਾਬੰਦੀਆਂ 'ਚ ਢਿੱਲ ਨਹੀਂ ਦੇ ਸਕਦੇ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਲੌਕਡਾਊਨ ਫੇਜ਼-4 ਵਿੱਚ ਪਾਬੰਦੀਆਂ 'ਚ ਕਾਫ਼ੀ ਢਿੱਲ ਦਿੱਤੀ ਗਈ ਹੈ। ਹੁਣ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਸ਼ਾਮਲ ਪਾਬੰਦੀਆਂ ਤੇ ਢਿੱਲ ਨਹੀਂ ਦੇ ਸਕਦੇ। ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੋਰ ਗਤੀਵਿਧੀਆਂ 'ਤੇ ਪਾਬੰਦੀ ਲਗਾਉਣ ਅਤੇ ਵਧੇਰੇ ਪਾਬੰਦੀਆਂ ਲਗਾਉਣ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਦੇ ਕੋਵਿਡ -19 ਦੇ ਕੇਸਾਂ ਦੀ ਗਿਣਤੀ ਦੇ ਮੱਦੇਨਜ਼ਰ ਰਾਜਾਂ ਨੂੰ ਉਨ੍ਹਾਂ ਨੂੰ ਰੈੱਡ, ਗ੍ਰੀਨ ਅਤੇ ਓਰੈਂਜ ਜ਼ੋਨ ਵਿੱਚ ਸ਼੍ਰੇਣੀਬੱਧ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ, ਜਿਸ ਦੀ ਕਈ ਰਾਜਾਂ ਦੇ ਮੁੱਖ ਮੰਤਰੀ ਮੰਗ ਕਰ ਰਹੇ ਸਨ।
ਸੁਰੱਖਿਆ ਘੇਰੇ ਜਿਸ ਵਿੱਚ ਦੇਸ਼ ਵੰਡਿਆ ਗਿਆ ਹੈ ..... - ਰੈੱਡ ਜ਼ੋਨ - ਗ੍ਰੀਨ ਜ਼ੋਨ - ਓਰੈਂਜ ਜ਼ੋਨ - ਕੰਟੇਨਮੈਂਟ ਜ਼ੋਨ - ਬਫਰ ਜ਼ੋਨ ਕੇਂਦਰ ਨੇ ਰਾਜਾਂ ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਜ਼ੋਨ ਸ਼ੇਅਰਿੰਗ ਬਾਰੇ ਸਪੱਸ਼ਟ ਲਿਖਿਆ ਗਿਆ ਹੈ। ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਰੈਡ, ਓਰੈਂਜ ਤੇ ਗ੍ਰੀਨ ਜ਼ੋਨ ਵਿੱਚ ਫ਼ੈਸਲਾ ਕਰਨ ਦਾ ਅਧਿਕਾਰ ਹੋਵੇਗਾ। ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਟੇਨਮੈਂਟ ਜ਼ੋਨ ਤੇ ਬਫਰ ਜ਼ੋਨ ਦਾ ਫ਼ੈਸਲਾ ਕਰਨ ਦਾ ਅਧਿਕਾਰ ਹੋਵੇਗਾ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Embed widget