ਪੜਚੋਲ ਕਰੋ

Taranjit Singh Sandhu Security: ਭਾਜਪਾ 'ਚ ਸ਼ਾਮਲ ਹੁੰਦਿਆਂ ਹੀ ਇਸ ਉਮੀਦਵਾਰ ਨੂੰ ਮਿਲੀ Y+ ਸਿਕਿਊਰਿਟੀ

Taranjit Singh Sandhu Security: ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਨੂੰ ਕੇਂਦਰ ਨੇ Y+ ਸਿਕਿਊਰਿਟੀ ਦੇ ਦਿੱਤੀ ਹੈ।

Taranjit Singh Sandhu Security: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ, ਸਾਬਕਾ ਆਈਐਫਐਸ ਅਧਿਕਾਰੀ ਅਤੇ ਪੰਜਾਬ ਦੀ ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਹਾਲ ਹੀ ਵਿੱਚ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਦਾ ਪੱਲਾ ਫੜਿਆ ਸੀ।

ਭਾਜਪਾ ਦੇ ਕੌਮੀ ਜਨਰਲ ਸਕੱਤਰ, ਪਾਰਟੀ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਤਰਨਜੀਤ ਸਿੰਘ ਸੰਧੂ ਮਾਰਚ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਸੀ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਕੰਮ ਕੀਤਾ ਹੈ ਅਤੇ ਅਮਰੀਕਾ ਅਤੇ ਸ੍ਰੀਲੰਕਾ ਵਰਗੇ ਦੇਸ਼ਾਂ ਵਿੱਚ ਵੀ ਕੰਮ ਕੀਤਾ ਹੈ। ਪਿਛਲੇ ਚਾਰ ਸਾਲਾਂ ਵਿੱਚ ਅਮਰੀਕਾ ਨਾਲ ਭਾਰਤ ਦੇ ਸਬੰਧ ਇੱਕ ਸਾਂਝੇਦਾਰੀ ਤੋਂ ਬਦਲ ਗਏ ਹਨ। ਦੋਵਾਂ ਦੇਸ਼ਾਂ ਦੇ ਸਬੰਧ ਹੋਰ ਮਜ਼ਬੂਤ ​​ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਪੀਐਮ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget