ਪੜਚੋਲ ਕਰੋ

ਕੋਰੋਨਾ ਖਿਲਾਫ ਜੰਗ: ਕੇਂਦਰ ਵੱਲੋਂ ਸੂਬਿਆਂ ਲਈ ਆਰਥਿਕ ਪੈਕੇਜ ਦੀ ਦੂਜੀ ਕਿਸ਼ਤ ਜਾਰੀ

ਕੋਰੋਨਾਵਾਇਰਸ ਨਾਲ ਲੜਨ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਇਹ ਐਮਰਜੈਂਸੀ ਪੈਕੇਜ ਕਈ ਸੂਬਿਆਂ ਦੀ ਵਿੱਤੀ ਮਦਦ ਕਰੇਗਾ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਸੂਬਿਆਂ ਨੂੰ ਵੱਡਾ ਵਿੱਤੀ ਪੈਕੇਜ ਜਾਰੀ ਕੀਤਾ ਹੈ। 24 ਮਾਰਚ ਨੂੰ 15,000 ਕਰੋੜ ਰੁਪਏ ਦੇ ਫੰਡ ਦਾ ਐਲਾਨ ਕੀਤਾ ਗਿਆ ਸੀ ਜੋ ਕੇਂਦਰ ਦੁਆਰਾ ਸੂਬਿਆਂ ਨੂੰ ਦਿੱਤੀ ਜਾਣੀ ਸੀ। ਇਸ ਸਬੰਧੀ ਅਪਰੈਲ ਵਿੱਚ 3000 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੀ ਗਈ ਸੀ। ਕੋਰੋਨਾ ਨੂੰ ਲੈ ਕੇ ਜਾਰੀ ਹੋਏ ਇਸ ਆਰਥਿਕ ਪੈਕੇਜ ਦੀ ਦੂਜੀ ਕਿਸ਼ਤ ਵਿੱਚ ਸੂਬਿਆਂ ਨੂੰ 890.32 ਕਰੋੜ ਦੀ ਮਦਦ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 22 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਹ ਮਦਦ ਜਾਰੀ ਕੀਤੀ ਹੈ। ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼ ਇਸ ਫੰਡ ਦੀ ਵਰਤੋਂ ਹਸਪਤਾਲਾਂ ਲਈ ਬਿਸਤਰੇ, ਕੋਰੋਨਾ ਟੈਸਟਿੰਗ ਕਿੱਟਾਂ ਤੇ ਪੀਪੀਈ ਕਿੱਟਾਂ ਵਰਗੀਆਂ ਚੀਜ਼ਾਂ ਖਰੀਦਣ ਲਈ ਕਰ ਸਕਣਗੇ। ਇਹ ਪੈਕੇਜ COVID-19 ਦੇ ਐਮਰਜੈਂਸੀ ਜਵਾਬ ਵਿੱਚ ਵਰਤੇ ਜਾਣਗੇ। ਸ਼ੁਰੂਆਤ ਵਿੱਚ 7774 ਕਰੋੜ ਰੁਪਏ ਦੀ ਵਰਤੋਂ ਕੀਤੀ ਜਾਏਗੀ। ਇਸ ਤੋਂ ਬਾਅਦ 7246 ਕਰੋੜ ਸਾਲ ਦੀ ਬਾਕੀ ਬਚੀ ਰਕਮ ਸਮੇਂ-ਸਮੇਂ 2024 ਤੱਕ ਖਰਚ ਕੀਤੀ ਜਾਏਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕੋਵਿਡ-19 ਦੇ ਇਲਾਜ, ਬੁਨਿਆਦੀ ਢਾਂਚੇ ਤੇ ਹੋਰ ਖਰਚਿਆਂ ਲਈ 4113 ਕਰੋੜ ਰੁਪਏ ਦੇ ਚੁੱਕੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget