ਪੜਚੋਲ ਕਰੋ

ਖੇਤੀ ਕਾਨੂੰਨਾਂ ਨੂੰ ਦੁਬਾਰਾ ਲਿਆ ਸਕਦੀ ਹੈ ਮੋਦੀ ਸਰਕਾਰ , ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤੇ ਸੰਕੇਤ, ਜਾਣੋ ਕੀ ਕਿਹਾ

ਲਗਭਗ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ ਚੱਲੇ ਕਿਸਾਨ ਅੰਦੋਲਨ ਦੇ ਕਾਰਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਬਾਅਦ ਵਿੱਚ ਕਾਨੂੰਨ ਮੁੜ ਲਿਆ ਸਕਦੀ ਹੈ।

ਨਾਗਪੁਰ : ਲਗਭਗ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ ਚੱਲੇ ਕਿਸਾਨ ਅੰਦੋਲਨ ਦੇ ਕਾਰਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਬਾਅਦ ਵਿੱਚ ਕਾਨੂੰਨ ਮੁੜ ਲਿਆ ਸਕਦੀ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਨਾਗਪੁਰ 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ, ''ਅਸੀਂ ਖੇਤੀਬਾੜੀ ਸੋਧ ਕਾਨੂੰਨ ਲਿਆਏ ਪਰ ਕੁਝ ਲੋਕਾਂ ਨੂੰ ਇਹ ਕਾਨੂੰਨ ਪਸੰਦ ਨਹੀਂ ਆਏ ਜੋ ਕਿ ਆਜ਼ਾਦੀ ਤੋਂ ਲਗਭਗ 70 ਸਾਲ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਲਿਆਂਦਾ ਗਿਆ ਇੱਕ ਵੱਡਾ ਸੁਧਾਰ ਸੀ।
 
ਉਨ੍ਹਾਂ ਕਿਹਾ ਕਿ ਸਰਕਾਰ ਇਸ ਤੋਂ ਨਿਰਾਸ਼ ਨਹੀਂ ਹੈ। ਅਸੀਂ ਇੱਕ ਕਦਮ ਪਿੱਛੇ ਹਟੇ ਹਾਂ ਅਤੇ ਅਸੀਂ ਦੁਬਾਰਾ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ। ਤੋਮਰ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਵੱਡੇ ਨਿਵੇਸ਼ ਦੀ ਲੋੜ ਹੈ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ। ਤੋਮਰ ਨੇ ਕਿਹਾ, "ਇੱਕ ਸੈਕਟਰ ਜਿੱਥੇ ਸਭ ਤੋਂ ਘੱਟ ਨਿਵੇਸ਼ ਹੋਇਆ ਹੈ, ਉਹ ਹੈ ਖੇਤੀਬਾੜੀ ਸੈਕਟਰ। 
 
ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਖੇਤਰ ਵਿੱਚ ਮੌਜੂਦਾ ਨਿਵੇਸ਼ ਦਾ ਫਾਇਦਾ ਵਪਾਰੀਆਂ ਨੂੰ ਹੁੰਦਾ ਹੈ ਨਾ ਕਿ ਕਿਸਾਨਾਂ ਨੂੰ। ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਤੋਂ ਦੋ ਦਿਨ ਪਹਿਲਾਂ ਸਰਕਾਰ ਨੇ ਇੱਕ ਨੋਟ ਜਾਰੀ ਕੀਤਾ ਸੀ। ਤੋਮਰ ਦੁਆਰਾ ਦਸਤਖਤ ਕੀਤੇ ਗਏ ਅਤੇ ਸੰਸਦ ਮੈਂਬਰਾਂ ਨੂੰ ਜਾਰੀ ਕੀਤੇ ਗਏ ਨੋਟ ਵਿੱਚ ਕਿਸਾਨਾਂ ਦੇ ਇੱਕ ਸਮੂਹ ਨੂੰ ਕਿਸਾਨਾਂ ਦੀ ਹਾਲਤ ਸੁਧਾਰਨ ਦੀ ਕੋਸ਼ਿਸ਼ ਦੇ ਰਾਹ ਵਿੱਚ ਖੜ੍ਹਨ ਲਈ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਕਿਹਾ ਗਿਆ ਸੀ ਕਿ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਮਹੱਤਤਾ ਸਮਝਾਉਣ ਲਈ ਸਖ਼ਤ ਮਿਹਨਤ ਕੀਤੀ।
 
 
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਚੋਣਾਂ ਤੋਂ ਪਹਿਲਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਬਿਨਾਂ ਕਿਸੇ ਚਰਚਾ ਤੋਂ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਬਿੱਲ ਨੂੰ ਸਰਕਾਰ ਨੇ ਓਸੇ ਤਰ੍ਹਾਂ ਬਿਨਾਂ ਕਿਸੇ ਚਰਚਾ ਤੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਵੀ ਪਾਸ ਕਰ ਦਿੱਤਾ ਗਿਆ ਸੀ।
 
 

ਇਹ ਵੀ ਪੜ੍ਹੋ : ਸਾਵਧਾਨ ! ਦੇਸ਼ 'ਚ ਤੇਜ਼ੀ ਨਾਲ ਵੱਧ ਰਹੀ ਹੈ ਆਨਲਾਈਨ ਧੋਖਾਧੜੀ , ਸਿਰਫ ਇਕ ਸੂਬੇ 'ਚ ਹੋਈ 51.33 ਕਰੋੜ ਦੀ ਧੋਖਾਧੜੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget