ਪੜਚੋਲ ਕਰੋ

ਮੋਦੀ ਸਰਕਾਰ ਦਾ ਵੱਡਾ ਫੈਸਲਾ, ਲਾਈਸੈਂਸ ਬਣਾਉਣ ਦੀਆਂ ਸ਼ਰਤਾਂ ਬਦਲੀਆਂ

ਕੇਂਦਰ ਸਰਕਾਰ ਨੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਇਰਾਦੇ ਲਈ ਬੱਸ, ਟਰੱਕ ਤੇ ਮਾਲ ਢੋਹਣ ਵਾਲੀ ਗੱਡੀਆਂ ਨੂੰ ਚਲਾਉਣ ਲਈ ਲਾਈਸੈਂਸ ਹਾਸਲ ਕਰਨ ਲਈ ਵਿਦਿਅਕ ਯੋਗਤਾ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਕਿਹਾ ਕਿ ਇਸ ਲਈ ਕੇਂਦਰੀ ਮੋਟਰ ਵਾਹਨ 1989 ਦੇ ਨਿਯਮ 8 ‘ਚ ਸੋਧ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਇਰਾਦੇ ਲਈ ਬੱਸ, ਟਰੱਕ ਤੇ ਮਾਲ ਢੋਹਣ ਵਾਲੀ ਗੱਡੀਆਂ ਨੂੰ ਚਲਾਉਣ ਲਈ ਲਾਈਸੈਂਸ ਹਾਸਲ ਕਰਨ ਲਈ ਵਿਦਿਅਕ ਯੋਗਤਾ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਹੈ। ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਕਿਹਾ ਕਿ ਇਸ ਲਈ ਕੇਂਦਰੀ ਮੋਟਰ ਵਾਹਨ 1989 ਦੇ ਨਿਯਮ 8 ‘ਚ ਸੋਧ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਹੈ। ਇਸ ਬਾਰੇ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਯਾਦ ਰਹੇ ਪਹਿਲੇ ਨਿਯਮ ਮੁਤਾਬਕ ਡਰਾਈਵਰ ਦਾ 8ਵੀਂ ਪਾਸ ਹੋਣਾ ਜ਼ਰੂਰੀ ਹੈ। ਇਸ ‘ਚ ਅੱਗੇ ਕਿਹਾ ਗਿਆ ਕਿ ਦੇਸ਼ ਦੀ ਵੱਡੀ ਗਿਣਤੀ ਬੇਰੁਜ਼ਗਾਰ ਨੌਜਵਾਨਾਂ ਦੀ ਹੈ ਜੋ ਬੇਸ਼ੱਕ ਸਿੱਖਿਅਤ ਨਹੀਂ ਪਰ ਟੈਲੇਂਟਡ ਹਨ। ਇਸ ਫੈਸਲੇ ਨਾਲ ਜਿੱਥੇ ਨੌਜਵਾਨਾਂ ਨੂੰ ਕੰਮ ਦੇ ਮੌਕੇ ਮਿਲਣਗੇ, ਉੱਥੇ ਹੀ ਟ੍ਰਾਂਸਪੋਰਟ ਖੇਤਰ ‘ਚ ਕਰੀਬ 22 ਲੱਖ ਚਾਲਕਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇਗਾ। ਮੰਤਰਾਲੇ ਦੀ ਹਾਲ ਹੀ ‘ਚ ਹੋਈ ਬੈਠਕ ‘ਚ ਹਰਿਆਣਾ ਸਰਕਾਰ ਨੇ ਮੇਵਾਤ ਖੇਤਰ ਦੇ ਆਰਥਿਕ ਤੌਰ ‘ਤੇ ਪਿਛੜੇ ਚਾਲਕਾਂ ਲਈ ਵਿਦਿਅਕ ਯੋਗਤਾ ਨੂੰ ਹਟਾਉਣ ਦਾ ਫੈਸਲਾ ਕੀਤਾ ਸੀ। ਮੇਵਾਤ ‘ਚ ਲੋਕਾਂ ਦੀ ਕਮਾਈ ਦਾ ਇੱਕ ਸਾਧਨ ਡਰਾਈਵਰੀ ਵੀ ਹੈ। ਇਸ ਦੇ ਨਾਲ ਹੀ ਡਰਾਈਵਿੰਗ ਲਾਈਸੈਂਸ ਅਪਲਾਈ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਪ੍ਰੀਖਿਆ ਪਾਸ ਕਰਨਾ ਜ਼ਰੂਰੀ ਹੋਵੇਗਾ।

ਟਾਪ ਹੈਡਲਾਈਨ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget