ਪੜਚੋਲ ਕਰੋ

ਮੋਦੀ ਸਰਕਾਰ ਦੀ ਹੁਣ ਰਾਸ਼ਨ ਕਾਰਡਾਂ 'ਤੇ ਅੱਖ, ਜਲਦ ਹੋਏਗਾ ਵੱਡਾ ਫੈਸਲਾ

ਕੇਂਦਰ ਸਰਕਾਰ ਵਨ ਨੇਸ਼ਨ ਵਨ ਰਾਸ਼ਨ ਕਾਰਡ ਲੌਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ‘ਚ ਗਾਹਕ ਦੇਸ਼ ‘ਚ ਕਿਸੇ ਵੀ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਦੁਕਾਨ ਤੋਂ ਰਾਸ਼ਨ ਖਰੀਦ ਸਕਣਗੇ।

ਨਵੀਂ ਦਿੱਲੀ: ਕੇਂਦਰ ਸਰਕਾਰ ਵਨ ਨੇਸ਼ਨ ਵਨ ਰਾਸ਼ਨ ਕਾਰਡ ਲੌਂਚ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ‘ਚ ਗਾਹਕ ਦੇਸ਼ ‘ਚ ਕਿਸੇ ਵੀ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਦੁਕਾਨ ਤੋਂ ਰਾਸ਼ਨ ਖਰੀਦ ਸਕਣਗੇ। ਇਸ ਯੋਜਨਾ ਦਾ ਉਨ੍ਹਾਂ ਲੋਕਾਂ ਨੂੰ ਸਭ ਤੋਂ ਜ਼ਿਆਦਾ ਫਾਇਦਾ ਹੋਵੇਗਾ ਜੋ ਦੂਜੇ ਸੂਬਿਆਂ ‘ਚ ਨੌਕਰੀ ਕਰਦੇ ਹਨ। ਇਸ ਯੋਜਨਾ ਨੂੰ ਲਾਗੂ ਕਰਨ ਲਈ ਉਪਭੋਗਤਾ ਮਾਮਲਿਆਂ ਦੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਨੇ ਵੀਰਵਾਰ ਨੂੰ ਖੁਰਾਕ ਸਕੱਤਰ ਤੇ ਸੂਬਾ ਸਰਕਾਰਾਂ ਦੇ ਡੈਲੀਗੇਟਸ ਨਾਲ ਬੈਠਕ ਕੀਤੀ। ਰਾਮਵਿਲਾਸ ਪਾਸਵਾਨ ਨੇ ਦੱਸਿਆ ਕਿ ਇੱਕ ਸਾਲ ਦੇ ਅੰਦਰ ਇਸ ਯੋਜਨਾ ਨੂੰ ਲਾਗੂ ਕਰਨ ਦਾ ਲਕਸ਼ ਤੈਅ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੀਓਐਸ ਮਸ਼ੀਨਾਂ ਦਾ ਹੋਣਾ ਵੀ ਜ਼ਰੂਰੀ ਹੈ। ਹੁਣ ਤਕ ਆਂਧਰ ਪ੍ਰਦੇਸ਼, ਹਰਿਆਣਾ ਸਮੇਤ ਕਈ ਸੂਬਿਆਂ ‘ਚ ਪੀਓਐਸ ਮਸ਼ੀਨਾਂ ਉਪਲੱਬਧ ਹੋ ਗਈ ਹੈ। ਇਸ ਨਾਲ ਭ੍ਰਿਸ਼ਟਾਚਾਰ ‘ਚ ਵੀ ਕਮੀ ਆਵੇਗੀ। ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਇੰਟੀਗ੍ਰੇਟਿਡ ਮੈਨੇਜਮੈਂਟ ਆਫ਼ ਪੀਡੀਐਸ ਤਹਿਤ ਕਈ ਸੂਬਿਆਂ ‘ਚ ਲੋਕ ਹੁਣ ਵੀ ਕਿਸੇ ਵੀ ਜ਼ਿਲ੍ਹੇ ਤੋਂ ਰਾਸ਼ਨ ਖਰੀਦਦੇ ਹਨ। ਇਨ੍ਹਾਂ ਸੂਬਿਆਂ ‘ਚ ਆਂਧਰਾ, ਹਰਿਆਣਾ, ਝਾਰਖੰਡ, ਕੇਰਲ, ਮਹਾਰਾਸ਼ਟਰ ਜਿਹੇ ਸੂਬੇ ਸ਼ਾਮਲ ਹਨ। ਹੋਰ ਸੂਬਿਆਂ ‘ਚ ਵੀ ਜਲਦੀ ਹੀ ਇਹ ਯੋਜਨਾ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget