ਪੜਚੋਲ ਕਰੋ

IAS ਜੋੜੇ ਨੇ ਆਂਗਨਵਾੜੀ ਸੈਂਟਰ ’ਚ ਪੜ੍ਹਨੇ ਪਾਇਆ ਆਪਣਾ ਮੁੰਡਾ

ਚੰਡੀਗੜ੍ਹ: ਉੱਤਰਾਖੰਡ ਦੇ ਜ਼ਿਲ੍ਹਾ ਚਾਮੋਲੀ ਦੀ ਜ਼ਿਲ੍ਹਾ ਮੈਜਿਸਟਰੇਟ ਸਵਾਤੀ ਐਮ ਭਦੌਰੀਆ ਨੇ ਆਮ ਲੋਕਾਂ ਲਈ ਵੱਡੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਆਪਣੇ ਦੋ ਸਾਲਾਂ ਦੇ ਬੇਟੇ ਨੂੰ ਕਿਸੇ ਮਹਿੰਗੇ ਪ੍ਰੀ ਨਰਸਰੀ ਸਕੂਲ ਵਿੱਚ ਨਹੀਂ, ਬਲਕਿ ਇੱਕ ਆਂਗਨਵਾੜੀ ਸੈਂਟਰ ਵਿੱਚ ਪੜ੍ਹਨ ਲਈ ਦਾਖ਼ਲ ਕਰਵਾਇਆ ਹੈ। ਸਵਾਤੀ ਨੇ ਕਿਹਾ ਕਿ ਇਸ ਪਿੱਛੇ ਉਨ੍ਹਾਂ ਦਾ ਮਕਸਦ ਇਸ ਮਾਹੌਲ ਨੂੰ ਬੜਾਵਾ ਦੇਣਾ ਤੇ ਲੋਕਾਂ ਦੇ ਮਨਾਂ ਵਿੱਚੋਂ ਆਂਗਨਵਾੜੀ ਸਕੂਲਾਂ ਪ੍ਰਤੀ ਰਵੱਈਆ ਬਦਲਣਾ ਹੈ। ਚਮੋਲੀ ਦੀ ਡੀਐਮ ਨੇ ਆਪਣੇ ਫੈਸਲੇ ’ਤੇ ਖ਼ੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰਾਂ ਵਿੱਚ ਸਾਰੀਆਂ ਸੁਵਿਧਾਵਾਂ ਤੇ ਚੰਗਾ ਵਾਤਾਵਰਨ ਉਪਲੱਬਧ ਹੈ ਜੋ ਇੱਕ ਬੱਚੇ ਦੇ ਵਿਕਾਸ ਲਈ ਚੰਗਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਸਿੱਖਿਆ, ਮਨੋਰੰਜਨ ਤੇ ਖਾਣ-ਪੀਣ ਦੀਆਂ ਸੁਵਿਧਾਵਾਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੱਚਾ ਹੋਰ ਬੱਚਿਆਂ ਨਾਲ ਚੰਗਾ ਮਹਿਸੂਸ ਕਰ ਰਿਹਾ ਹੈ। ਭਦੌਰੀਆ ਨੇ ਕਿਹਾ ਕਿ ਉਨ੍ਹਾਂ ਦਾ ਬੱਚਾ ਬਾਕੀ ਬੱਚਿਆਂ ਨਾਲ ਖਾਣਾ ਖਾਂਦਾ ਹੈ ਤੇ ਬਹੁਤ ਖੁਸ਼ ਹੈ। ਸਵਾਤੀ ਦਾ ਪਤੀ ਨਿਤਿਨ ਭਦੌਰੀਆ ਵੀ ਆਈਏਐਸ ਅਫ਼ਸਰ ਹੈ ਜੋ ਮੌਜੂਦਾ ਅਲਮੋੜਾ ਦੇ ਜ਼ਿਲ੍ਹਾ ਮੈਜਿਸਟਰੇਟ ਹਨ। ਸਵਾਤੀ ਭਦੌਰੀਆ ਵੀ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਨਿਤਿਨ 2011 ਬੈਚ ਦੇ ਆਈਏਐਸ ਹਨ ਜਦਕਿ ਸਵਾਤੀ 2012 ਦੀ ਆਈਏਐਸ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget