ਪੜਚੋਲ ਕਰੋ

Weather Update : ਅਗਲੇ 24 ਘੰਟਿਆਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ

Monsoon season - ਮੌਨਸੂਨ ਸੀਜ਼ਨ ਖਤਮ ਹੋਣ 'ਚ ਕਰੀਬ 15 ਦਿਨ ਬਾਕੀ ਹਨ। ਮੌਨਸੂਨ ਦੀ ਵਾਪਸੀ ਕਈ ਰਾਜਾਂ ਨੂੰ ਡੋਬ ਰਹੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ..

Weather Update - ਮੌਨਸੂਨ ਸੀਜ਼ਨ ਖਤਮ ਹੋਣ 'ਚ ਕਰੀਬ 15 ਦਿਨ ਬਾਕੀ ਹਨ। ਮੌਨਸੂਨ ਦੀ ਵਾਪਸੀ ਕਈ ਰਾਜਾਂ ਨੂੰ ਡੋਬ ਰਹੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ ਅਤੇ ਛੱਤੀਸਗੜ੍ਹ ਸਮੇਤ 16 ਰਾਜਾਂ ਵਿੱਚ ਅਗਲੇ 24 ਘੰਟਿਆਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 

ਇਸ ਦੌਰਾਨ, ਮੌਸਮ ਵਿਭਾਗ ਨੇ ਓਡੀਸ਼ਾ ਦੇ ਛੇ ਜ਼ਿਲ੍ਹਿਆਂ ਮਲਕਾਨਗਿਰੀ, ਕੋਰਾਪੁਟ, ਨਬਰੰਗਪੁਰ, ਕਾਲਾਹਾਂਡੀ, ਬੋਲਾਂਗੀਰ, ਕੰਧਮਾਲ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਭੁਵਨੇਸ਼ਵਰ ਦੇ ਵਿਗਿਆਨੀ ਉਮਾ ਸ਼ੰਕਰ ਨੇ ਕਿਹਾ, ਭਾਰੀ ਮੀਂਹ ਕਰਕੇ ਹੜ੍ਹ ਦਾ ਖ਼ਤਰਾ ਹੋ ਸਕਦਾ ਹੈ। 

ਯੂਪੀ ਦੇ ਬਾਰਾਬੰਕੀ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਹੜ੍ਹ ਆ ਗਿਆ ਹੈ। ਸ਼ਹਿਰ ਪਾਣੀ ਨਾਲ ਘਿਰਿਆ ਟਾਪੂ ਬਣ ਗਿਆ ਹੈ। ਲੋਕ ਛੱਤਾਂ 'ਤੇ ਰਹਿ ਰਹੇ ਹਨ। NDRF ਅਤੇ SDRF ਨੇ ਚਾਰਜ ਸੰਭਾਲ ਲਿਆ ਹੈ। ਫਸੇ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ, ਮਹਾਰਾਸ਼ਟਰ, ਝਾਰਖੰਡ, ਨਾਗਾਲੈਂਡ, ਤ੍ਰਿਪੁਰਾ, ਮਨੀਪੁਰ, ਮਿਜ਼ੋਰਮ ਵਿੱਚ ਭਾਰੀ ਬਾਰਿਸ਼ ਹੋਵੇਗੀ ਅਤੇ ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget