ਪੜਚੋਲ ਕਰੋ

ਚੰਡੀਗੜ੍ਹ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ, ਸਵੇਰੇ 10 ਤੋਂ 6 ਤੱਕ ਖੁੱਲ੍ਹੀਆਂ ਜ਼ਰੂਰੀ ਦੁਕਾਨਾਂ

ਪ੍ਰਸ਼ਾਸਨ ਵੱਲੋਂ ਅੱਜ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਰਾਸ਼ਨ, ਸਬਜ਼ੀਆਂ, ਫੱਲ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਚੰਡੀਗੜ੍ਹ: ਚੰਡੀਗੜ੍ਹ 'ਚ ਕਰਫਿਊ ਦੌਰਾਨ ਲੋਕਾਂ ਨੂੰ ਜ਼ਰੂਰੀ ਸਮਾਨ ਉਪਲੱਬਧ ਕਰਵਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਥੋੜੀ ਰਾਹਤ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਅੱਜ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਰਾਸ਼ਨ, ਸਬਜ਼ੀਆਂ, ਫੱਲ ਅਤੇ ਦਵਾਈਆਂ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਦਾ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ, ਸਵੇਰੇ 10 ਤੋਂ 6 ਤੱਕ ਖੁੱਲ੍ਹੀਆਂ ਜ਼ਰੂਰੀ ਦੁਕਾਨਾਂ ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ ਦੀਆਂ ਕਈ ਥਾਵਾਂ ਤੇ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਹਾਂਲਾਕਿ ਸਮਾਜਿਕ ਦੂਰੀ ਤਾਂ ਧਿਆਨ ਰੱਖਿਆ ਜਾ ਰਿਹਾ ਹੈ। ਪ੍ਰਸ਼ਾਸਨ ਵਲੋਂ ਇਨ੍ਹਾਂ ਦੁਕਾਨਾ ਦੇ ਬਾਹਰ ਇੱਕ- ਇੱਕ ਮੀਟਰ ਤੇ ਨਿਸ਼ਾਨ ਦੇਹੀ ਕੀਤੀ ਗਈ ਹੈ ਤਾਂ ਜੋ ਲੋਕ ਸਮਾਨ ਖਰੀਦੇ ਸਮੇਂ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget