ਪੜਚੋਲ ਕਰੋ

ਪੀਜੀਆਈ ਹਸਪਤਾਲਾਂ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਪ੍ਰੇਸ਼ਾਨ

ਰੋਹਤਕ ਪੀਜੀਆਈਐਮਐਸ ਵਿੱਚ ਵੀ ਜੂਨੀਅਰ ਡਾਕਟਰ ਓਂਕਾਰ ਦੀ ਖ਼ੁਦਕੁਸ਼ੀ ਦੇ ਮਾਮਲੇ ਸਬੰਧੀ ਵੀ ਰੈਜ਼ੀਡੈਂਟਸ ਡਾਕਟਰਾਂ ਐਸੋਸੀਏਸ਼ਨ ਨੇ ਪੂਰਨ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਜੂਨੀਅਰ ਡਾਕਟਰਾਂ ਦੇ ਨਾਲ-ਨਾਲ ਸੀਨੀਅਰ ਰੈਜ਼ੀਡੈਂਟ ਵੀ ਆਪਣਾ ਕੰਮਕਾਜ ਛੱਡ ਕੇ ਓਪੀਡੀ ਤੇ ਵਾਰਡਾਂ ਤੋਂ ਬਾਹਰ ਹੜਤਾਲ ਵਿੱਚ ਮੌਜੂਦ ਰਹੇ।

ਚੰਡੀਗੜ੍ਹ: ਪੱਛਮ ਬੰਗਾਲ ਵਿੱਚ ਪੀਜੀਆਈਐਮਐਸ ਦੇ ਜੂਨੀਅਰ ਡਾਕਟਰ ਨਾਲ ਡਿਉਟੀ ਦੌਰਾਨ ਕੀਤੀ ਕੁੱਟ-ਮਾਰ ਦੇ ਵਿਰੋਧ ਵਿੱਚ ਅੱਜ ਚੰਡੀਗੜ੍ਹ ਪੀਜੀਆਈ ਦੇ ਜੂਨੀਅਰ ਡਾਕਟਰਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਹੋਏ ਹੜਤਾਲ ਕਰ ਦਿੱਤੀ। ਹਾਲਾਂਕਿ 4 ਘੰਟਿਆਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ ਪਰ ਇਸ ਦੌਰਾਨ ਜੂਨੀਅਰ ਡਾਕਟਰਾਂ ਵੱਲੋਂ ਕੀਤੀ ਹੜਤਾਲ ਦੀ ਵਜ੍ਹਾ ਕਰਕੇ ਓਪੀਡੀ ਤੇ ਆਪਰੇਸ਼ਨ ਥੀਏਟਰ ਵਿੱਚ ਮਰੀਜ਼ਾਂ ਨੂੰ ਮੁਸ਼ਕਲਾਂ ਆਈਆਂ। ਉੱਧਰ ਰੋਹਤਕ ਪੀਜੀਆਈਐਮਐਸ ਵਿੱਚ ਵੀ ਜੂਨੀਅਰ ਡਾਕਟਰ ਓਂਕਾਰ ਦੀ ਖ਼ੁਦਕੁਸ਼ੀ ਦੇ ਮਾਮਲੇ ਸਬੰਧੀ ਵੀ ਰੈਜ਼ੀਡੈਂਟਸ ਡਾਕਟਰਾਂ ਐਸੋਸੀਏਸ਼ਨ ਨੇ ਪੂਰਨ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਜੂਨੀਅਰ ਡਾਕਟਰਾਂ ਦੇ ਨਾਲ-ਨਾਲ ਸੀਨੀਅਰ ਰੈਜ਼ੀਡੈਂਟ ਵੀ ਆਪਣਾ ਕੰਮਕਾਜ ਛੱਡ ਕੇ ਓਪੀਡੀ ਤੇ ਵਾਰਡਾਂ ਤੋਂ ਬਾਹਰ ਹੜਤਾਲ ਵਿੱਚ ਮੌਜੂਦ ਰਹੇ। ਮ੍ਰਿਤਕ ਡਾ. ਓਂਕਾਰ ਦੀ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਹਾਲੇ ਵੀ ਪਤਾ ਨਹੀਂ ਲੱਗਾ, ਪੁਲਿਸ ਓਂਕਾਰ ਦੇ ਪਰਿਵਾਰ ਵਾਲਿਆਂ ਦੀ ਉਡੀਕ ਕਰ ਰਹੀ ਹੈ। ਮ੍ਰਿਤਕ ਓਂਕਾਰ ਦੇ ਸਾਥੀ ਡਾਕਟਰਾਂ ਨੇ ਦੱਸਿਆ ਹੈ ਕਿ ਉਸ ਨੇ ਭੈਣ ਦੇ ਵਿਆਹ ਜਾਣਾ ਸੀ ਪਰ ਉਸ ਨੂੰ ਛੁੱਟੀ ਨਹੀਂ ਦਿੱਤੀ ਗਈ, ਇਸੇ ਕਰਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਐਚਓਡੀ ਡਾ. ਗੀਤਾ ਗਠਵਾਲਾ 'ਤੇ ਓਂਕਾਰ ਨੂੰ ਛੁੱਟੀ ਨਾ ਦੇਣ ਤੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਇਲਜ਼ਾਮ ਲਾਇਆ ਹੈ। ਡਾ. ਗੀਤਾ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਇੱਥੇ ਵੀ ਡਾਕਟਰਾਂ ਦੀ ਹੜਤਾਲ ਕਰਕੇ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ।

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget