ਪੜਚੋਲ ਕਰੋ

ਜਦੋਂ ਅਦਾਲਤ ਨੇ ਸੁਣਾਇਆ ਸ਼ਰਾਬ ਦੇ ਹੱਕ 'ਚ ਫੈਸਲਾ, ਕਿਹਾ, ਸ਼ਰਾਬ ਕੋਈ ਜ਼ਹਿਰ ਨਹੀਂ...

  ਚੰਡੀਗੜ੍ਹ: ਇੱਕ ਕੇਸ ਦੀ ਸੁਣਵਾਈ ਵਿੱਚ ਜੱਜ ਨੇ ਫੈਸਲੇ ਵਿੱਚ ਲਿਖਿਆ ਕਿ ਸ਼ਰਾਬ ਵਿੱਚ ਕੋਈ ਜ਼ਹਿਰ ਨਹੀਂ ਹੁੰਦਾ। ਬਸ਼ਰਤੇ ਉਸ ਨੂੰ ਘੱਟ ਮਾਤਰਾ ਵਿੱਚ ਲਿਆ ਜਾਏ। ਉਨ੍ਹਾਂ ਕਿਹਾ ਕਿ ਸ਼ਰਾਬ ਵਿੱਚ ਪਾਣੀ ਤੇ ਸ਼ੂਗਰ ਵੀ ਹੁੰਦੇ ਹਨ। ਦਰਅਸਲ ਇੰਸ਼ੋਰੈਂਸ ਕੰਪਨੀ ਨੇ ਇੱਕ ਉਪਭੋਗਤਾ ਦਾ ਡੇਢ ਲੱਖ ਰੁਪਏ ਦਾ ਕਲੇਮ ਇਸ ਲਈ ਖਾਰਜ ਕਰ ਦਿੱਤਾ ਸੀ ਕਿਉਂਕਿ ਉਸ ਨੇ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸ਼ਰਾਬ ਪੀਤੀ ਸੀ। ਅਜਿਹਾ ਕਰਨ ਲਈ ਕੰਜ਼ਿਊਮਰ ਫੋਰਮ ਨੇ ਕੰਪਨੀ ਨੂੰ ਨਾ ਸਿਰਫ ਇੱਕ ਲੱਖ 58 ਹਜ਼ਾਰ 25 ਰੁਪਏ ਵਾਪਸ ਦੇਣ ਲਈ ਕਿਹਾ, ਇਸ ਦੇ ਨਾਲ ਹੀ ਕੰਪਨੀ ਨੂੰ 25 ਹਜ਼ਾਰ ਦਾ ਹਰਜ਼ਾਨਾ ਤੇ 10 ਹਜ਼ਾਰ ਰੁਪਏ ਮੁਕੱਦਮੇ ਦਾ ਖ਼ਰਚਾ ਦੇਣ ਲਈ ਵੀ ਕਿਹਾ ਹੈ। ਮੈਡੀ ਕਲੇਮ ਪਾਲਿਸੀ ਲੈਣ ਵਾਲੇ ਵਿਅਕਤੀ ਨੇ ਸ਼ਿਕਾਇਤ ਵਿੱਚ ਕਿਹਾ ਸੀ ਕਿ ਪਿਛਲੇ ਸਾਲ 20 ਜੂਨ ਨੂੰ ਢਿੱਡ ਵਿੱਚ ਤਕਲੀਫ਼ ਹੋਣ ਕਾਰਨ ਉਸ ਨੂੰ ਹੋਪ ਕਲੀਨਿਕ ਵਿੱਚ ਦਾਖ਼ਲ ਕੀਤਾ ਗਿਆ ਸੀ। ਇੱਥੋਂ ਉਸ ਨੂੰ ਫੋਰਟਿਸ ਹਸਪਤਾਲ ਮੁਹਾਲੀ ਰੈਫਰ ਕਰ ਦਿੱਤਾ ਗਿਆ ਸੀ। ਉਸ ਦੇ ਪੁੱਤਰ ਨੇ ਇਸ ਬਾਰੇ ਇੰਸ਼ੌਰੈਂਸ ਕੰਪਨੀ ਨੂੰ ਜਾਣਕਾਰੀ ਦਿੱਤੀ। ਹਸਪਤਾਲ ਨੇ ਇੱਕ ਲੱਖ 1,58,025 ਰੁਪਏ ਦੀ ਅਦਾਇਗੀ ਬਾਅਦ ਉਸ ਨੂੰ ਛੁੱਟੀ ਦਿੱਤੀ। ਛੁੱਟੀ ਮਿਲਣ ਬਾਅਦ ਇੰਸ਼ੌਰੈਂਸ ਕੰਪਨੀ ਨੇ ਉਸਦੀ ਕਲੇਮ ਖਾਰਜ ਕਰ ਦਿੱਤਾ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget