ਪੜਚੋਲ ਕਰੋ

ਕਸ਼ਮੀਰ ਦੇ ਹੱਕ 'ਚ ਡਟੀਆਂ ਪੰਜਾਬ ਦੀਆਂ ਜਥੇਬੰਦੀਆਂ 'ਤੇ ਪੁਲਿਸ ਦੀ ਸਖਤੀ, ਸੜਕਾਂ 'ਤੇ ਲਾਏ ਜਾਮ

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35A ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਮੁਹਾਲੀ ਦੇ ਦੁਸ਼ਹਿਰਾ ਮੈਦਾਨ ਵਿੱਚ ਇਕੱਠੇ ਹੋ ਕੇ ਸਰਕਾਰ ਦੇ ਫੈਸਲੇ ਖ਼ਿਲਾਫ਼ ਆਪਣਾ ਪੱਖ ਰੱਖਣਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ 'ਤੇ ਉਨ੍ਹਾਂ ਸੜਕਾਂ ਜਾਮ ਕਰਨ ਦਾ ਫੈਸਲਾ ਕੀਤਾ।

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਤੇ 35A ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਪੰਜਾਬ ਦੇ 11 ਕਿਸਾਨ ਤੇ ਹੋਰ ਸੰਗਠਨਾਂ ਵੱਲੋਂ ਮੁਹਾਲੀ ਦੀ ਦੁਸ਼ਹਿਰਾ ਗਰਾਊਂਡ ਵਿੱਚ ਪ੍ਰਦਰਸ਼ਨ ਕਰਕੇ ਰੈਲੀ ਕੱਢਣ ਦੀ ਯੋਜਨਾ ਸੀ। ਇਸ ਵਿੱਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨੇ ਹਿੱਸਾ ਲੈਣਾ ਸੀ ਪਰ ਇਨ੍ਹਾਂ ਲੋਕਾਂ ਨੂੰ ਮੰਜ਼ਲ ਤਕ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ।

ਬਰਨਾਲਾ ਤੋਂ ਆ ਰਹੇ ਵੱਡੀ ਗਿਣਤੀ ਲੋਕਾਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਬਰਨਾਲਾ ਦੇ ਸੇਖਾ ਰੋਡ 'ਤੇ ਬਰਨਾਲਾ-ਲੁਧਿਆਣਾ ਰਾਜ ਮਾਰਗ ਜਾਮ ਕਰ ਦਿੱਤਾ ਜਦਕਿ ਹੋਰ ਕਿਸਾਨਾਂ ਨੇ ਪਿੰਡ ਬੜਬਰ ਵਿੱਚ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਜਾਮ ਕਰਕੇ ਸੜਕਾਂ ਦੇ ਦੋਵਾਂ ਪਾਸੇ ਵੱਡੀ ਗਿਣਤੀ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35A ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਮੁਹਾਲੀ ਦੇ ਦੁਸ਼ਹਿਰਾ ਮੈਦਾਨ ਵਿੱਚ ਇਕੱਠੇ ਹੋ ਕੇ ਸਰਕਾਰ ਦੇ ਫੈਸਲੇ ਖ਼ਿਲਾਫ਼ ਆਪਣਾ ਪੱਖ ਰੱਖਣਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ 'ਤੇ ਉਨ੍ਹਾਂ ਸੜਕਾਂ ਜਾਮ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਤੇ ਫੌਜ ਕਸ਼ਮੀਰ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਮੁਹਾਲੀ ਤੇ ਚੰਡੀਗੜ੍ਹ ਵਿੱਚ ਧਾਰਾ 143 ਲੱਗੀ ਹੋਈ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਹੈ। ਹਾਲਾਤਾਂ 'ਤੇ ਕਾਬੂ ਪਾਉਣ ਲਈ ਉਨ੍ਹਾਂ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਨਾਲ ਗੱਲਬਾਤ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਏਗੀ। ਹਾਲੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਟਾਪ ਹੈਡਲਾਈਨ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget