ਪੜਚੋਲ ਕਰੋ

ਸ਼ਿਮਲਾ ਜਾਣ ਵਾਲੇ ਸਾਵਧਾਨ! ਨੈਸ਼ਨਲ ਹਾਈਵੇ-5 ਪਿਛਲੇ 14 ਘੰਟੇ ਤੋਂ ਬੰਦ, ਮੱਚੀ ਹਫੜਾ-ਦਫੜੀ, ਹਾਈਵੇਅ ‘ਤੇ ਲੰਬੀਆਂ ਕਤਾਰਾਂ

ਲੈਂਡ ਸਲਾਈਡਿੰਗ ਤੋਂ ਬਾਅਦ ਸੋਲਨ ਦੇ ਕਿਆਰੀ ਮੋੜ ਹਾਈਵੇ ‘ਤੇ ਵੱਡੀਆਂ-ਵੱਡੀਆਂ ਦਰਾੜਾਂ ਪੈ ਗਈਆਂ ਹਨ। ਇਸ ਤੋਂ ਬਾਅਦ ਹਾਈਵੇ ਨੂੰ ਖੋਲ੍ਹਣ ‘ਚ ਕਈ ਜੇਸੀਬੀ ਤੇ ਪੋਕਲੇਨ ਮਸ਼ੀਨਾਂ ਲਾਈਆਂ ਗਈਆਂ ਹਨ। ਦੱਸ ਦਈਏ ਪ੍ਰਸ਼ਾਸਨ ਨੇ ਬੀਤੀ ਰਾਤ ਤੋਂ ਸਾਵਧਾਨੀ ਵਜੋਂ ਹਾਈਵੇ ਨੂੰ ਬੰਦ ਕਰ ਦਿੱਤਾ ਹੈ।

ਚੰਡੀਗੜ੍ਹ: ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ਪਿਛਲੇ 14 ਘੰਟਿਆਂ ਤੋਂ ਬੰਦ ਹੈ ਜਿਸ ਦੇ ਸਿੱਟੇ ਵਜੋਂ ਹਾਈਵੇ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ ਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਸੋਲਨ ਦੇ ਨੇੜੇ ਕੰਡਾਘਾਟ ਦੇ ਕਿਆਰੀ ਮੋੜ ‘ਤੇ ਦੇਰ ਰਾਤ ਭਾਰੀ ਲੈਂਡ ਸਲਾਈਡਿੰਗ ਹੋਈ। ਇਸ ਤੋਂ ਬਾਅਦ ਹਾਈਵੇਅ ‘ਤੇ ਵੱਡੀਆਂ-ਵੱਡੀਆਂ ਤਰੇੜਾਂ ਪੈ ਗਈਆਂ। ਸ਼ਿਮਲਾ ਜਾਣ ਵਾਲੇ ਸਾਵਧਾਨ! ਨੈਸ਼ਨਲ ਹਾਈਵੇ-5 ਪਿਛਲੇ 14 ਘੰਟੇ ਤੋਂ ਬੰਦ, ਮੱਚੀ ਹਫੜਾ-ਦਫੜੀ, ਹਾਈਵੇਅ ‘ਤੇ ਲੰਬੀਆਂ ਕਤਾਰਾਂ ਇਸ ਦੌਰਾਨ ਹਾਈਵੇ ‘ਤੇ ਅਚਾਨਕ ਜ਼ਮੀਨ ਖਿਸਕਣ ਤੇ ਤਰੇੜਾਂ ਪੈਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਹਾਈਵੇਅ 'ਤੇ ਅਚਾਨਕ ਤਰੇੜਾਂ ਪੈਣ ਕਾਰਨ ਪ੍ਰਸ਼ਾਸਨ ਨੇ ਟ੍ਰੈਫਿਕ ਨੂੰ ਰੋਕ ਦਿੱਤਾ। ਸਥਿਤੀ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਫਿਲਹਾਲ ਟ੍ਰੈਫਿਕ ਨੂੰ ਰੋਕ ਦਿੱਤਾ ਤਾਂ ਲੋਕਾਂ ‘ਚ ਹੜਕੰਪ ਮੱਚ ਗਿਆ। ਸ਼ਿਮਲਾ ਤੋਂ ਚੰਡੀਗੜ੍ਹ ਜਾਣ ਵਾਲੀਆਂ ਗੱਡੀਆਂ ਨੂੰ ਵਕਨਾਘਾਟ ਰਾਹੀਂ ਕਾਵਾਂਗਰਾਟ ਤੇ ਸਾਧੂਪੁਲ ਰਾਹੀਂ ਕੰਡਾਘਾਟ ਤੇ ਚੰਡੀਗੜ੍ਹ ਵੱਲ ਭੇਜਣ ਦੇ ਹੁਕਮ ਜਾਰੀ ਕੀਤੇ ਗਏ। ਦਰਾੜਾਂ ਕਾਰਨ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ਅਗਲੇ ਕਈ ਘੰਟਿਆਂ ਤਕ ਇਸੇ ਮਾਰਗ 'ਤੇ ਜਾਰੀ ਰਹਿਣ ਦੀ ਸੰਭਾਵਨਾ ਹੈ। ਸ਼ਿਮਲਾ ਜਾਣ ਵਾਲੇ ਸਾਵਧਾਨ! ਨੈਸ਼ਨਲ ਹਾਈਵੇ-5 ਪਿਛਲੇ 14 ਘੰਟੇ ਤੋਂ ਬੰਦ, ਮੱਚੀ ਹਫੜਾ-ਦਫੜੀ, ਹਾਈਵੇਅ ‘ਤੇ ਲੰਬੀਆਂ ਕਤਾਰਾਂ ਇੱਥੇ ਦਿੱਕਤ ਇਹ ਹੈ ਕਿ ਆਵਾਜਾਈ ਠੀਕ ਨਹੀਂ ਹੋ ਪਾ ਰਹੀ ਹੈ। ਕਾਲਕਾ-ਸ਼ਿਮਲਾ ਰਾਸ਼ਟਰੀ ਰਾਜ ਮਾਰਗ-5 ‘ਤੇ ਜ਼ੋਰਾਂ ਨਾਲ ਚੌਰਾਹੇ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਸ ਨਿਰਮਾਣ ਕਾਰਜ ਵਿੱਚ ਕੰਪਨੀ ਦੀਆਂ ਮਸ਼ੀਨਾਂ ਤੇ ਕਰਮਚਾਰੀ ਹਾਈਵੇ ਨੂੰ ਖੋਲ੍ਹਣ ਵਿੱਚ ਲੱਗੇ ਹੋਏ ਹਨ। ਪ੍ਰਸ਼ਾਸਨ ਟੀਮ ਫੋਰਸ ਨਾਲ ਮੌਕੇ ਨੂੰ ਸੰਭਾਲਣ ਵਿਚ ਲੱਗਿਆ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ

ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ

ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

Embed widget