ਪੜਚੋਲ ਕਰੋ

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਹਿੰਸਾ ਭੜਕਾਉਣ ਦੇ ਲੱਗੇ ਇਲਜ਼ਾਮ

ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਰਾਣੀ ਦਿੱਲੀ ਦੇ ਦਰਿਆਗੰਜ 'ਚ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਸ਼ੁਕਰਵਾਰ ਨੂੰ ਆਜ਼ਾਦ ਦੇ ਸੰਗਠਨ ਵਲੋਂ ਪੁਲਿਸ ਦੀ ਇਜਾਜ਼ਤ ਤੋਂ ਬਗੈਰ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਜਾਮਾ ਮਸਜਿਦ ਤੋਂ ਜੰਤਰ ਮੰਤਰ ਤੱਕ ਇੱਕ ਰੈਲੀ ਕੱਢੀ ਗਈ ਸੀ।

ਨਵੀਂ ਦਿੱਲੀ: ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੂੰ ਪੁਰਾਣੀ ਦਿੱਲੀ ਦੇ ਦਰਿਆਗੰਜ 'ਚ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ ਗ੍ਰਿਤਾਰ ਕੀਤਾ ਹੈ। ਸ਼ੁਕਰਵਾਰ ਨੂੰ ਆਜ਼ਾਦ ਦੇ ਸੰਗਠਨ ਵਲੋਂ ਪੁਲਿਸ ਦੀ ਇਜਾਜ਼ਤ ਤੋਂ ਗੈਰ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ਼ ਜਾਮਾ ਮਸਜਿਦ ਤੋਂ ਜੰਤਰ ਮੰਤਰ ਤੱਕ ਰੈਲੀ ਕੱਢੀ ਗਈ ਸੀ। ਸ਼ੁੱਕਰਵਾਰ ਸ਼ਾਮ ਨੂੰ ਮਾਰਚ ਦੇ ਸਮੇਂ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਿਸ ਨੂੰ ਧੋਖਾ ਦੇ ਨਿਕਲ ਗਏ। ਆਜ਼ਾਦ ਨੂੰ ਚਾਣਕਿਪੁਰੀ ਸਥਿਤ ਅਪਰਾਧ ਸ਼ਾਖਾ 'ਰੱਖ ਗਿਆ। ਾਅ 'ਜ਼ਾਦ ਨੂੰ ਕੇਂਦਰੀ ਦਿੱਲੀ ਜ਼ਿਲ੍ਹਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਗ੍ਰਿਤਾਰੀ ਤੋਂ ਬਾਅਦ ਜ਼ਾ ਨੂੰ ਇੱਕ ਹਸਪਤਾਲ 'ਚ ਡਾਕਟਰੀ ਜਾਂਚ ਲਈ ਵੀ ਭੇਜਿਆ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਆਜ਼ਾਦ ਨੇ ਭੀੜ ਨੂੰ ਦਿੱਲੀ ਗੇਟ ਕੋਲ ਭੜਕਾਇਆ, ਜਿਸ ਤੋਂ ਬਾਅਦ ਭੀੜ ਹਿੰਸਕ ਹੋ ਗਈ ਅਤੇ ਇੱਕ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਹੁਣ ਤੱਕ ਪੁਲਿਸ ਹਿੰਸਾ ਦੇ ਮਾਮਲੇ '16 ਲੋਕਾਂ ਨੂੰ ਗ੍ਰਿਤਾਰ ਕਰ ਚੁੱਕੀ ਹੈ। ਸ਼ੁੱਕਰਵਾਰ ਨੂੰ ਆਜ਼ਾਦ ਨੇ ਆਪਣੇ ਸਮਰਥਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਟਵੀਟ ਕੀਤਾ ਸੀ, "ਹਿੰਸਾ ਕਰਨ ਵਾਲੇ ਸਾਡੇ ਲੋਕ ਨਹੀਂ ਹਨ, ਇਤਿਹਾਸਕ ਜਾਮਾ ਮਸਜਿਦ ਵਿਖੇ ਸਾਡਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਹੈ। ਅੰਬੇਦਕਰਵਾਦੀ ਹਿੰਸਾ ਵਿੱਚ ਸ਼ਾਮਲ ਨਾ ਹੋਣ।

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Embed widget