ਪੜਚੋਲ ਕਰੋ

ਇਸਰੋ ਦਾ 2.1 ਕਿਮੀ ਪਹਿਲਾਂ ਲੈਂਡਰ ਤੋਂ ਟੁੱਟਿਆ ਸੰਪਰਕ, ਡਾਟਾ ‘ਤੇ ਅਧਿਐਨ ਜਾਰੀ

ਚੰਦਰਯਾਨ-2 ਦੇ ਲੈਂਡਰ ‘ਵਿਕਰਮ’ ਦਾ ਚੰਨ ‘ਤੇ ਉੱਤਰਦੇ ਸਮੇਂ ਇਸਰੋ ਨਾਲ ਸੰਪਰਕ ਟੁੱਟ ਗਿਆ। ਸੰਪਰਕ ਉਦੋਂ ਟੁੱਟਿਆ ਜਦੋਂ ਲੈਂਡਰ ਚੰਨ ਦੀ ਸਤ੍ਹ ਤੋਂ 2.1 ਕਿਮੀ ਦੀ ਉੱਚਾਈ ‘ਤੇ ਸੀ। ਚੰਦਰਯਾਨ-2 ਬਾਰੇ ਜਾਣਕਾਰੀ ਦਾ ਇੰਤਜ਼ਾਰ ਹੈ।

ਬੈਂਗਲੁਰੂ: ਚੰਦਰਯਾਨ-2 ਦੇ ਲੈਂਡਰ ‘ਵਿਕਰਮ’ ਦਾ ਚੰਨ ‘ਤੇ ਉੱਤਰਦੇ ਸਮੇਂ ਇਸਰੋ ਨਾਲ ਸੰਪਰਕ ਟੁੱਟ ਗਿਆ। ਸੰਪਰਕ ਉਦੋਂ ਟੁੱਟਿਆ ਜਦੋਂ ਲੈਂਡਰ ਚੰਨ ਦੀ ਸਤ੍ਹ ਤੋਂ 2.1 ਕਿਮੀ ਦੀ ਉੱਚਾਈ ‘ਤੇ ਸੀ। ਚੰਦਰਯਾਨ-2 ਬਾਰੇ ਜਾਣਕਾਰੀ ਦਾ ਇੰਤਜ਼ਾਰ ਹੈ। ਇਸਰੋ ਦੇ ਕੰਟ੍ਰੋਲ ਰੂਮ ‘ਚ ਵਿਗਿਆਨਿਕ ਅੰਕੜੇ ਦਾ ਇੰਤਜ਼ਾਰ ਕਰ ਰਹੇ ਹਨ। ਡਾਟਾ ਦਾ ਅਧਿਐਨ ਅਜੇ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਸਰੋ ਦੇ ਚੇਅਰਮੈਨ ਕੇ.ਸਿਵਨ ਨੇ ਕਿਹਾ, “ਲੈਂਡਰ ਵਿਕਰਮ ਨੂੰ ਚੰਨ ਦੀ ਸਤ੍ਹ ‘ਤੇ ਲਿਆਉਣ ਦੀ ਪ੍ਰਕਿਰੀਆ ਆਮ ਵੇਖੀ ਗਈ। ਪਰ ਬਾਅਦ ‘ਚ ਲੈਂਡਰ ਨਾਲ ਸੰਪਰਕ ਜ਼ਮੀਨੀ ਸੰਪਰਕ ਟੁੱਟ ਗਿਆ। 2.1 ਕਿਮੀ ਦੀ ਦੂਰੀ ‘ਤੇ ਸਭ ਕੁਝ ਨਾਰਮਲ ਸੀ। ਅੰਕੜਿਆਂ ਦਾ ਵਿਸ਼ਲੇਸ਼ਨ ਕੀਤਾ ਜਾ ਰਿਹਾ ਹੈ”। ਇਸਰੋ ਵੱਲੋਂ ਮੀਡੀਆ ਸੈਂਟਰ ਨੂੰ ਵੀ ਜਾਣਕਾਰੀ ਦਿੱਤੀ ਗਈ ਕਿ ਜੋ ਪ੍ਰੈਸ ਕਾਨਫਰੰਸ ਹੋਣੀ ਸੀ ਉਹ ਰੱਦ ਕਰ ਦਿੱਤੀ ਗਈ ਹੈ”। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨਿਕਾਂ ਨੂੰ ਹਿਮੰਤ ਰੱਖਣ ਲਈ ਕਿਹਾ। ਪੀਐਮ ਨੇ ਇਸਰੋ ਦੇ ਚੇਅਰਮੇਨ ਦੀ ਪਿੱਠ ਥਾਪੜੀ। ਉਨ੍ਹਾਂ ਕਿਹਾ, “ ਜੋ ਕੀਤਾ ਉਹ ਵੀ ਛੋਟਾ ਨਹੀ ਸੀ। ਆਪਣੇ ਦੇਸ਼, ਵਿਗਿਆਨ ਅਤੇ ਮੱਨੁਖਤਾ ਦੀ ਸਭ ਤੋਂ ਵੱਡੀ ਸੇਵਾ ਕੀਤੀ ਹੈ। ਮੈਂ ਪੂਰੀ ਤਰ੍ਹਾਂ ਤੁਹਾਡੇ ਨਾਲ ਹਾਂ”। ਉਨ੍ਹਾਂ ਨੇ ਵਿਗਿਆਨੀਆਂ ਨੂੰ ਕਿਹਾ ਕਿ ਜ਼ਿੰਦਗੀ ‘ਚ ਉਤਾਰ ਚੜਾਅ ਆਉਂਦੇ ਰਹਿੰਦੇ ਹਨ। ਉਮੀਦ ਦੀ ਕਿਰਨ ਅਜੇ ਬਾਕਿ ਹੈ। ਹਰ ਪੜਾਅ ‘ਤੇ ਅਸੀਂ ਕੁਝ ਨਵਾਂ ਸਿਖਦੇ ਰਹਿੰਦੇ ਹਾਂ। ਦੇਸ਼ ਦੀ ਸੇਵਾ ਕਰਨ ਲਈ ਤੁਹਾਨੂੰ ਸਭ ਨੂੰ ਵਧਾਈ। ਮੈਂ ਤੁਹਾਡੇ ਨਾਲ ਹਾਂ”। ਦੱਸ ਦਈਏ ਕਿ ਲੈਂਡਰ ਨੂੰ ਰਾਤ ਕਰੀਬ 1:38 ਵਜੇ ਚੰਨ ਦੀ ਸਤ੍ਹ ‘ਤੇ ਲਿਆਉਣ ਦੀ ਪ੍ਰਕਿਰੀਆ ਸ਼ੁਰੂ ਕੀਤੀ ਗਈ। ਪਰ ਚੰਨ ‘ਤੇ ਹੇਠ ਵੱਲ ਆਉਂਦੇ ਸਮੇਂ 2.1 ਕਿਮੀ ਦੀ ਉਚਾਈ ‘ਤੇ ਜ਼ਮੀਨੀ ਸਟੇਸ਼ਨ ਨਾਲ ਇਸ ਦਾ ਸੰਪਰਕ ਟੁੱਟ ਗਿਆ। ਵਿਕਰਮ ਨੇ ਰਫ ਬ੍ਰੇਕਿੰਗ ਅਤੇ ਫਾਈਨ ਬ੍ਰੇਕਿੰਗ ਫੇਜ ਨੂੰ ਕਾਮਯਾਬੀਪੂਰਨ ਪੂਰਾ ਕਰ ਲਿਆ, ਪਰ ਸਾਫਟ ਲੈਂਡਿੰਗ ਤੋਂ ਪਹਿਲਾਂ ਸੰਪਰਕ ਟੁੱਟ ਗਿਆ। ਇਸ ਦੇ ਨਾਲ ਹੀ ਦੇਸ਼ ਅਤੇ ਵਿਗਿਆਨੀਕਾਂ ਦੇ ਚਿਹਰੇ ‘ਤੇ ਉਦਾਸੀ ਛਾ ਗਈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget