ਪੜਚੋਲ ਕਰੋ

‘ਚੰਦਰਯਾਨ-2’ ਦੀ ਲੌਂਚਿੰਗ ਦੀਆਂ ਤਿਆਰੀਆਂ, ਤਸਵੀਰ ਆਈ ਸਾਹਮਣੇ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਸਭ ਤੋਂ ਮਹੱਤਵਪੂਰਨ ਮਿਸ਼ਨ ਤਹਿਤ ਚੰਦਰਯਾਨ-2 ਦੀ 9 ਤੋਂ 16 ਜੁਲਾਈ ਦਰਮਿਆਨ ਲੌਂਚਿੰਗ ਦੀ ਤਿਆਰੀ ਕਰ ਲਈ ਹੈ। ਇਸਰੋ ਦੇ ਮੌਜੂਦਾ ਸ਼ੈਡਿਊਲ ਮੁਤਾਬਕ ਸਪੇਸਕ੍ਰਾਫਟ 19 ਜੂਨ ਨੂੰ ਬੰਗਲੂਰ ਤੋਂ ਰਵਾਨਾ ਹੋਵੇਗਾ।

ਨਵੀਂ ਦਿੱਲੀ: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਸਭ ਤੋਂ ਮਹੱਤਵਪੂਰਨ ਮਿਸ਼ਨ ਤਹਿਤ ਚੰਦਰਯਾਨ-2 ਦੀ 9 ਤੋਂ 16 ਜੁਲਾਈ ਦਰਮਿਆਨ ਲੌਂਚਿੰਗ ਦੀ ਤਿਆਰੀ ਕਰ ਲਈ ਹੈ। ਇਸਰੋ ਦੇ ਮੌਜੂਦਾ ਸ਼ੈਡਿਊਲ ਮੁਤਾਬਕ ਸਪੇਸਕ੍ਰਾਫਟ 19 ਜੂਨ ਨੂੰ ਬੰਗਲੂਰ ਤੋਂ ਰਵਾਨਾ ਹੋਵੇਗਾ ਤੇ 20-21 ਜੂਨ ਤਕ ਸ਼੍ਰੀਹਰੀਕੋਟਾ ਦੇ ਲੌਂਚ ਪੈਡ ‘ਤੇ ਪੁਹੰਚੇਗਾ। ‘ਚੰਦਰਯਾਨ-2’ ਦੀ ਲੌਂਚਿੰਗ ਦੀਆਂ ਤਿਆਰੀਆਂ, ਤਸਵੀਰ ਆਈ ਸਾਹਮਣੇ ਡੀਡੀ ਨਿਊਜ਼ ਨੇ ਅੱਜ ਚੰਦਰਯਾਨ-2 ਦੀ ਮੁਹਿੰਮ ਨਾਲ ਜੁੜੀ ਖਾਸ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਵਿਗਿਆਨੀ ਲੌਂਚਿੰਗ ਦੀ ਤਿਆਰੀ ‘ਚ ਲੱਗੇ ਹਨ। ਇਸਰੋ ਦੇ ਮੁਖੀ ਕੇ. ਸਿਵਨ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਛੇ ਸਤੰਬਰ ਨੂੰ ਚੰਨ ‘ਤੇ ਲੈਂਡਿੰਗ ਦੀ ਉਮੀਦ ਹੈ। ‘ਚੰਦਰਯਾਨ-2’ ਦੀ ਲੌਂਚਿੰਗ ਦੀਆਂ ਤਿਆਰੀਆਂ, ਤਸਵੀਰ ਆਈ ਸਾਹਮਣੇ ਇਸਰੋ ਮੁਤਾਬਕ ਚੰਦਰਯਾਨ-2 ਦੂਜਾ ਚੰਨ ਸੈਟੇਲਾਈਟ ਹੈ ਤੇ ਇਸ ‘ਚ ਤਿੰਨ ਮਡਿਊਲ ਹਨ ਆਰਬਿਟਰ, ਲੈਂਡਰ ਤੇ ਰੋਵਰ। ਭਾਰਤ ਨੇ ਚੰਦਰਯਾਨ-1 ਨੂੰ 22 ਅਕਤੂਬਰ, 2008 ‘ਚ ਲੌਂਚ ਕੀਤਾ ਸੀ। ਇਸ ਤੋਂ ਇੱਕ ਦਹਾਕੇ ਬਾਅਦ 800 ਕਰੋੜ ਦੀ ਲਾਗਤ ਨਾਲ ਚੰਦਰਯਾਨ-2 ਲੌਂਚ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Embed widget