ਪੜਚੋਲ ਕਰੋ

Chandrayaan 3 Landing Live: ਚੰਦ 'ਤੇ ਪਹੁੰਚਿਆ ਚੰਦਰਯਾਨ 3, ਭਾਰਤ ਨੇ ਰਚਿਆ ਇਤਿਹਾਸ, PM ਮੋਦੀ ਨੇ ਲਹਿਰਾਇਆ ਤਿਰੰਗਾ

Chandrayaan 3 Moon Landing Live: ਅੱਜ ਸ਼ਾਮ 6 ਵਜ ਕੇ 4 ਮਿੰਟ 'ਤੇ ਚੰਦਰਮਾ 'ਤੇ ਚੰਦਰਯਾਨ-3 ਦੀ ਲੈਂਡਿੰਗ ਹੋਣੀ ਹੈ। ਇਸਰੋ ਮੁਤਾਬਕ ਮਿਸ਼ਨ ਨੂੰ ਸਮੇਂ 'ਤੇ ਪੂਰਾ ਕੀਤਾ ਜਾਵੇਗਾ। ਹਰ ਲਾਈਵ ਅਪਡੇਟ ਲਈ ਇੱਥੇ ਬਣੇ ਰਹੋ।

Key Events
Chandrayaan 3 Landing LIVE ISRO Moon Mission Chandrayaan 3 Vikram Lander Information Soft Landing Moon know details Chandrayaan 3 Landing Live: ਚੰਦ 'ਤੇ ਪਹੁੰਚਿਆ ਚੰਦਰਯਾਨ 3, ਭਾਰਤ ਨੇ ਰਚਿਆ ਇਤਿਹਾਸ, PM ਮੋਦੀ ਨੇ ਲਹਿਰਾਇਆ ਤਿਰੰਗਾ
Chandrayaan 3 Moon Landing Live

Background

Chandrayaan-3 Moon Landing Live Updates: ਅੱਜ ਭਾਰਤ ਚੰਨ 'ਤੇ ਤਿਰੰਗਾ ਲਹਿਰਾਉਣ ਜਾ ਰਿਹਾ ਹੈ। ਪੂਰੀ ਦੁਨੀਆ ਦੀਆਂ ਨਜ਼ਰਾਂ ਭਾਰਤ ਦੇ ਚੰਦਰਯਾਨ-3 ਮਿਸ਼ਨ 'ਤੇ ਟਿਕੀਆਂ ਹੋਈਆਂ ਹਨ। ਭਾਰਤ ਇਤਿਹਾਸ ਰਚਣ ਤੋਂ ਕੁੱਝ ਘੰਟਿਆਂ ਦੀ ਦੂਰੀ 'ਤੇ ਹੈ। ਭਾਰਤ ਦੇ ਚੰਦਰਮਾ ਮਿਸ਼ਨ ਚੰਦਰਯਾਨ 3 ਦੇ ਸ਼ਾਮ 6:04 ਵਜੇ ਚੰਦਰਮਾ ਦੇ ਦੱਖਣੀ ਧਰੁਵੀ ਹਿੱਸੇ ਵਿੱਚ ਉਤਰਨ ਦੀ ਸੰਭਾਵਨਾ ਹੈ। ਇਹ ਉਮੀਦ ਇਸ ਲਈ ਵਧ ਰਹੀ ਹੈ ਕਿਉਂਕਿ  ਮੂਨ ਮਿਸ਼ਨ 'ਤੇ ਅਪਡੇਟ ਦਿੰਦੇ ਹੋਏ ਇਸਰੋ ਨੇ ਕਿਹਾ, ਚੰਦਰਯਾਨ 3 ਮਿਸ਼ਨ ਤੈਅ ਸਮੇਂ ਮੁਤਾਬਕ ਚੱਲ ਰਿਹਾ ਹੈ।

ਮਿਸ਼ਨ ਚੰਦਰਯਾਨ 3 ਵਿਗਿਆਨ ਦੇ ਖੇਤਰ ਵਿੱਚ ਭਾਰਤ ਦੀ ਵਧਦੀ ਤਾਕਤ ਦੀ ਨੁਮਾਇਸ਼ ਹੈ ਤੇ ਇਸ ਨੁਮਾਈਸ਼ ਨੂੰ ਸਫ਼ਲ ਬਣਾਉਣ ਲਈ ਦੇਸ਼ਵਾਸੀਆਂ ਨੇ ਮੰਦਰ ਤੋਂ ਲੈ ਕੇ ਦਰਗਾਹਾਂ ਵਿੱਚ ਦੁਆ ਮੰਗੀ ਹੈ। 23 ਅਗਸਤ ਦੀ ਇਹ ਤਰੀਕ ਪੁਲਾੜ ਵਿੱਚ ਇੱਕ ਨਵੇਂ ਭਾਰਤ ਦੀ ਸ਼ੁਰੂਆਤ ਦੀ ਕਹਾਣੀ ਹੈ, ਜੋ ਸ਼ਾਮ 6 ਵਜ ਕੇ 04 ਮਿੰਚ ਉੱਤੇ ਚੰਦਰਯਾਨ 3 ਦੀ ਸੁਰੱਖਿਅਤ ਲੈਂਡਿੰਗ 'ਤੇ ਟਿਕੀ ਹੋਈ ਹੈ। ਚੰਦਰਯਾਨ 3 ਦੀ ਇਸ ਸਫਲਤਾ ਲਈ ਦੇਸ਼ ਭਰ 'ਚ ਪ੍ਰਾਰਥਨਾਵਾਂ ਚੱਲ ਰਹੀਆਂ ਹਨ। ਚੰਦਰਯਾਨ 3 ਮਿਸ਼ਨ ਲਈ ਮੰਦਰਾਂ ਵਿੱਚ ਹੀ ਨਹੀਂ ਬਲਕਿ ਦਰਗਾਹਾਂ ਵਿੱਚ ਵੀ ਮੰਨਤਾਂ ਮੰਗੀਆਂ ਜਾ ਰਹੀਆਂ ਹਨ। ਇੱਕ ਤਸਵੀਰ ਵਿੱਚ ਅਜਮੇਰ ਦੀ ਦਰਗਾਹ ਹਜ਼ਰਤ ਖਵਾਜਾ ਗਰੀਬ ਨਵਾਜ਼ ਮੁਸਲਿਮ ਧਰਮ ਗੁਰੂ ਚੰਦਰਯਾਨ 3 ਦੇ ਸਫਲ ਲੈਂਡਿੰਗ ਲਈ ਪ੍ਰਾਰਥਨਾ ਕਰਦੇ ਦਿਖਾਈ ਦਿੱਤੇ।

ਬਰਤਾਨੀਆ ਤੋਂ ਅਮਰੀਕਾ ਤੱਕ ਸ਼ੁੱਭਕਾਮਨਾਵਾਂ ਦੀ ਗੂੰਜ

ਮਿਸ਼ਨ ਚੰਦਰਯਾਨ 3 ਦੀ ਚਰਚਾ ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਹੋ ਰਹੀ ਹੈ। ਬ੍ਰਿਟੇਨ ਤੋਂ ਲੈ ਕੇ ਅਮਰੀਕਾ ਤੱਕ ਚੰਦਰਯਾਨ ਲਈ ਸ਼ੁੱਭਕਾਮਨਾਵਾਂ ਦੀ ਗੂੰਜ ਤੇਜ਼ ਹੋ ਰਹੀ ਹੈ। ਲੰਡਨ ਵਿੱਚ ਭਾਰਤੀ ਵਿਦਿਆਰਥੀ ਉਦਯਾ ਸ਼ਕਤੀ ਮਾਤਾ ਮੰਦਰ ਵਿੱਚ ਚੰਦਰਯਾਨ 3 ਦੀ ਸਫਲਤਾ ਲਈ ਪ੍ਰਾਰਥਨਾ ਕਰਦੇ ਹਨ। ਦੂਜੇ ਪਾਸੇ ਅਮਰੀਕਾ ਦੇ ਵਰਜੀਨੀਆ ਵਿੱਚ ਭਾਰਤੀ ਮੂਲ ਦੇ ਅਮਰੀਕੀ ਲੋਕਾਂ ਨੇ ਚੰਦਰਯਾਨ 3 ਲਈ ਹਵਨ ਕਰਵਾਇਆ।
ਯੂਨਾਈਟਿਡ ਕਿੰਗਡਮ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨਰ ਨੇ ਵੀ ਇਸ ਮੌਕੇ ਨੂੰ ਇਤਿਹਾਸਕ ਦੱਸਿਆ ਹੈ। ਇਸ ਦੇ ਨਾਲ ਹੀ ਭਾਰਤ ਵਿੱਚ ਗੁਆਂਢੀ ਦੇਸ਼ ਸ੍ਰੀਲੰਕਾ ਦੇ ਹਾਈ ਕਮਿਸ਼ਨਰ ਨੇ ਵੀ ਚੰਦਰਯਾਨ ਮਿਸ਼ਨ ਨੂੰ ਮਾਣ ਦਾ ਪਲ ਦੱਸਿਆ ਹੈ।

ਸਾਲ 2019 'ਚ ਭਾਰਤ ਦੇ ਚੰਦਰਯਾਨ ਮਿਸ਼ਨ ਨੂੰ ਆਖਰੀ 15 ਮਿੰਟਾਂ 'ਚ ਝਟਕਾ ਲੱਗਾ ਸੀ, ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਚੰਦਰਯਾਨ 3 15 ਮਿੰਟਾਂ 'ਚ ਦਹਿਸ਼ਤ ਦੇ ਦੌਰ ਨੂੰ ਪਾਰ ਕਰਕੇ ਨਵਾਂ ਇਤਿਹਾਸ ਲਿਖੇਗਾ।

18:09 PM (IST)  •  23 Aug 2023

Chandrayaan-3 Landing Live: ਇਤਿਹਾਸਕ ਪਲ - ਸਫਲ ਸਾਫਟ ਲੈਂਡਿੰਗ 'ਤੇ ਬੋਲਿਆ 'ਤੇ ਬੋਲੇ ਪੀਐਮ ਮੋਦੀ

ਪੀਐਮ ਮੋਦੀ ਨੇ ਕਿਹਾ ਕਿ ਚੰਦਰਮਾ 'ਤੇ ਚੰਦਰਯਾਨ-3 ਦੀ ਸਫਲ ਸਾਫਟ ਲੈਂਡਿੰਗ ਇਤਿਹਾਸਕ ਹੈ। ਇਹ ਪਲ ਭਾਰਤ ਦਾ ਹੈ, ਇਹ ਇਸ ਦੇ ਲੋਕਾਂ ਦਾ ਹੈ।

18:00 PM (IST)  •  23 Aug 2023

Chandrayaan-3 Landing Live: ਪ੍ਰਧਾਨ ਮੰਤਰੀ ਮੋਦੀ ਦੱਖਣੀ ਅਫਰੀਕਾ ਤੋਂ ਇਸਰੋ ਕੇਂਦਰ ਵਿੱਚ ਹੋਏ ਸ਼ਾਮਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਅਫਰੀਕਾ ਤੋਂ ਇਸਰੋ ਕੇਂਦਰ 'ਚ ਸ਼ਾਮਲ ਹੋਏ ਹਨ। ਪੀਐਮ ਮੋਦੀ ਚੰਦਰਯਾਨ 3 ਦੀ ਲੈਂਡਿੰਗ ਪ੍ਰਕਿਰਿਆ ਨੂੰ ਦੇਖ ਰਹੇ ਹਨ। ਪੀਐਮ ਮੋਦੀ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਜੋਹਾਨਸਬਰਗ ਵਿੱਚ ਹਨ।

Load More
New Update
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget