ਪੜਚੋਲ ਕਰੋ

Chandrayaan 3: ਚੰਦਰਮਾ 'ਤੇ ਹੋਣ ਵਾਲੀ ਰਾਤ! ਸਲੀਪ ਮੋਡ ਲਈ ਰੋਵਰ ਪ੍ਰਗਿਆਨ ਕੀਤਾ ਪਾਰਕ, ਅਗਲੀ ਸਵੇਰ ਦਾ ਇੰਤਜ਼ਾਰ

Chandrayaan 3 Launch: ਇਸਰੋ ਨੇ ਸ਼ਨੀਵਾਰ (2 ਸਤੰਬਰ) ਨੂੰ ਕਿਹਾ ਕਿ ਚੰਦਰਮਾ 'ਤੇ ਭੇਜੇ ਗਏ ਚੰਦਰਯਾਨ-3 ਦੇ ਪ੍ਰਗਿਆਨ ਰੋਵਰ ਨੂੰ ਸਲੀਪ ਮੋਡ 'ਚ ਸੈੱਟ ਕਰ ਦਿੱਤਾ ਗਿਆ ਹੈ।

Chandrayaan 3 Launch Update: ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ਨੀਵਾਰ (2 ਸਤੰਬਰ) ਨੂੰ ਕਿਹਾ ਕਿ ਚੰਦਰਮਾ 'ਤੇ ਭੇਜੇ ਗਏ ਚੰਦਰਯਾਨ-3 ਦੇ ਰੋਵਰ ਪ੍ਰਗਿਆਨ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਹੁਣ ਇਸ ਨੂੰ ਸੁਰੱਖਿਅਤ ਢੰਗ ਨਾਲ ਪਾਰਕ ਕੀਤਾ ਗਿਆ ਹੈ।

ਇਸਰੋ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ, "ਚੰਦਰਯਾਨ-3 ਰੋਵਰ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਇਹ ਹੁਣ ਸੁਰੱਖਿਅਤ ਤਰੀਕੇ ਨਾਲ ਪਾਰਕ ਅਤੇ ਸਲੀਪ ਮੋਡ 'ਤੇ ਸੈੱਟ ਕੀਤਾ ਗਿਆ ਹੈ। ਪੇਲੋਡ ਏਪੀਐਕਸਐਸ (APXS) ਅਤੇ ਐਲਆਈਬੀਐਸ ਦੋਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Lok Sabha Elections 2024: ਹਰਿਆਣਾ 'ਚ ਭਾਜਪਾ ਨੂੰ ਟੱਕਰ ਦੇਣ ਦੀ ਤਿਆਰੀ 'ਚ 'ਆਪ', ਹੁਣ ਇਸ ਖਾਸ ਰਣਨੀਤੀ ਤਹਿਤ ਹੋਵੇਗੀ ਕੇਜਰੀਵਾਲ ਦੀ ਐਂਟਰੀ

ਇਨ੍ਹਾਂ ਪੇਲੋਡਾਂ ਦਾ ਡਾਟਾ ਲੈਂਡਰ ਰਾਹੀਂ ਧਰਤੀ 'ਤੇ ਭੇਜਿਆ ਗਿਆ ਹੈ। ਬੈਟਰੀ ਪੂਰੀ ਤਰ੍ਹਾਂ ਚਾਰਜ ਹੋ ਗਈ ਹੈ। ਸੋਲਰ ਪੈਨਲ ਨੂੰ ਅਜਿਹੀ ਦਿਸ਼ਾ 'ਚ ਰੱਖਿਆ ਗਿਆ ਹੈ ਕਿ ਜਦੋਂ 22 ਸਤੰਬਰ 2023 ਨੂੰ ਸੂਰਜ ਚੜ੍ਹੇ ਤਾਂ ਸੂਰਜ ਦੀ ਰੌਸ਼ਨੀ ਸੋਲਰ ਪੈਨਲਾਂ 'ਤੇ ਪਵੇ। ਰਿਸੀਵਰ ਨੂੰ ਚਾਲੂ ਰੱਖਿਆ ਗਿਆ ਹੈ।

ਇਸਰੋ ਮੁਖੀ ਐਸ ਸੋਮਨਾਥ ਨੇ ਸ਼ਨੀਵਾਰ ਸਵੇਰੇ ਕਿਹਾ ਸੀ ਕਿ ਚੰਦਰਮਾ 'ਤੇ ਭੇਜੇ ਗਏ ਚੰਦਰਯਾਨ-3 ਦਾ ਰੋਵਰ ਅਤੇ ਲੈਂਡਰ ਸਹੀ ਢੰਗ ਨਾਲ ਕੰਮ ਕਰ ਰਹੇ ਹਨ। ਸੋਮਨਾਥ ਨੇ ਕਿਹਾ ਕਿ ਲੈਂਡਰ 'ਵਿਕਰਮ' ਅਤੇ ਰੋਵਰ 'ਪ੍ਰਗਿਆਨ' ਅਜੇ ਵੀ ਕੰਮ ਕਰ ਰਹੇ ਹਨ ਅਤੇ ਸਾਡੀ ਟੀਮ ਹੁਣ ਵਿਗਿਆਨਕ ਉਪਕਰਣਾਂ ਨਾਲ ਬਹੁਤ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: PM Modi President Murmu Meet: PM ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਚੰਦਰਯਾਨ-3 ਮਿਸ਼ਨ ਦੀ ਸਫਲਤਾ 'ਤੇ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਚੰਗੀ ਖ਼ਬਰ ਹੈ ਕਿ ਰੋਵਰ ਲੈਂਡਰ ਤੋਂ ਘੱਟੋ ਘੱਟ 100 ਮੀਟਰ ਦੀ ਦੂਰੀ 'ਤੇ ਹੈ। ਅਸੀਂ ਆਉਣ ਵਾਲੇ ਇਕ ਜਾਂ ਦੋ ਦਿਨਾਂ ਵਿਚ ਉਨ੍ਹਾਂ ਨੂੰ ਡੀਐਕਟੀਵੇਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੇ ਹਾਂ ਕਿਉਂਕਿ ਉੱਥੇ (ਚੰਦਰਮਾ ' ਤੇ) ਰਾਤ ਹੋਣ ਵਾਲੀ ਹੈ। ''

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget