ਪੜਚੋਲ ਕਰੋ

Chandrayaan 3: 'ਮੈਂ ਆਪਣੀ ਮੰਜ਼ਿਲ 'ਤੇ ਪਹੁੰਚ ਗਿਆ ਹਾਂ ਅਤੇ ਤੁਸੀਂ ਵੀ', ਚੰਦਰਮਾ 'ਤੇ ਉਤਰਦਿਆਂ ਹੀ ਇਸਰੋ ਨੂੰ ਭੇਜਿਆ ਸੁਨੇਹਾ

India On Moon: ਚੰਦਰਯਾਨ-3 ਦਾ ਵਿਕਰਮ ਲੈਂਡਰ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਿਆ ਹੈ। ਭਾਰਤ ਅਜਿਹਾ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।

ISRO On Chandrayaan 3 Landing: ਭਾਰਤ ਦਾ ਚੰਦਰਯਾਨ-3 ਬੁੱਧਵਾਰ (23 ਅਗਸਤ) ਨੂੰ ਇਤਿਹਾਸ ਰਚਦਿਆਂ ਹੋਇਆਂ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰ ਗਿਆ। ਇਸਰੋ ਨੇ ਟਵੀਟ ਕਰਕੇ ਚੰਦਰਯਾਨ-3 ਦੀ ਸਫਲ ਸਾਫਟ ਲੈਂਡਿੰਗ 'ਤੇ ਵਧਾਈ ਦਿੱਤੀ ਹੈ। ਚੰਦਰਮਾ ਦੇ ਦੱਖਣੀ ਧਰੁਵ 'ਤੇ ਅਜੇ ਤੱਕ ਕੋਈ ਨਹੀਂ ਪਹੁੰਚਿਆ ਸੀ। ਭਾਰਤ ਅਜਿਹਾ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।

ਇਸਰੋ ਨੇ ਟਵੀਟ ਕੀਤਾ, "ਚੰਦਰਯਾਨ-3 ਮਿਸ਼ਨ ਦਾ ਸੰਦੇਸ਼- ਮੈਂ ਆਪਣੀ ਮੰਜ਼ਿਲ 'ਤੇ ਪਹੁੰਚ ਗਿਆ ਹਾਂ ਅਤੇ ਤੁਸੀਂ ਵੀ। ਚੰਦਰਯਾਨ-3 ਸਫਲ ਰਿਹਾ। ਚੰਦਰਮਾ 'ਤੇ ਸਫਲ ਲੈਂਡਿੰਗ ਲਈ ਪੂਰੇ ਦੇਸ਼ ਨੂੰ ਵਧਾਈਆਂ।" ਚੰਦਰਮਾ 'ਤੇ ਚੰਦਰਯਾਨ-3 ਦੇ ਲੈਂਡਰ ਮੋਡਿਊਲ ਵਿਕਰਮ ਦੀ ਸੁਰੱਖਿਅਤ ਅਤੇ ਸਾਫਟ ਲੈਂਡਿੰਗ ਤੋਂ ਬਾਅਦ, ਇਸਰੋ ਦੇ ਮੁਖੀ ਐੱਸ. ਸੋਮਨਾਥ ਨੇ ਕਿਹਾ, "ਭਾਰਤ ਚੰਦਰਮਾ 'ਤੇ ਹੈ।"

ਇਹ ਵੀ ਪੜ੍ਹੋ: Chandrayaan-3 Landing Video: ਚੰਦਰਯਾਨ-3 ਦੀ ਚੰਦਰਮਾ 'ਤੇ ਲੈਂਡਿੰਗ ਦਾ ਪਹਿਲਾਂ ਵੀਡੀਓ ਆਇਆ ਸਾਹਮਣੇ, ਤੁਸੀਂ ਵੀ ਦੇਖੋ ਖੂਬਸੂਰਤ ਨਜ਼ਾਰਾ

ਪੀਐਮ ਮੋਦੀ ਨੇ ਦੱਸਿਆ ਇਤਿਹਾਸਕ ਪਲ

ਵਿਕਰਮ ਲੈਂਡਰ ਦੇ ਲੈਂਡਿੰਗ ਦੇ ਲਾਈਵ ਟੈਲੀਕਾਸਟ ਵਿੱਚ ਪੀਐਮ ਮੋਦੀ ਵੀ ਦੱਖਣੀ ਅਫਰੀਕਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸਰੋ ਦੇ ਕੇਂਦਰ ਨਾਲ ਜੁੜੇ ਹੋਏ ਸਨ। ਪੂਰੇ ਦੇਸ਼ ਨੂੰ ਵਧਾਈ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਅਸੀਂ ਅਜਿਹੇ ਇਤਿਹਾਸਕ ਪਲ ਦੇਖਦੇ ਹਾਂ ਤਾਂ ਸਾਨੂੰ ਬਹੁਤ ਮਾਣ ਮਹਿਸੂਸ ਹੁੰਦਾ ਹੈ। ਇਹ ਨਵੇਂ ਭਾਰਤ ਦਾ ਸੂਰਜ ਚੜ੍ਹਿਆ ਹੈ। ਅਸੀਂ ਧਰਤੀ 'ਤੇ ਇੱਕ ਸੰਕਲਪ ਕੀਤਾ ਅਤੇ ਚੰਦਰਮਾ 'ਤੇ ਇਸ ਨੂੰ ਪੂਰਾ ਕੀਤਾ। ਭਾਰਤ ਹੁਣ ਚੰਦਰਮਾ 'ਤੇ ਹੈ।

ਹੁਣ ਚੰਦਾ ਮਾਮਾ ਦੂਰ ਕੇ ਨਹੀਂ

ਪੀਐਮ ਮੋਦੀ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਕੋਈ ਵੀ ਦੇਸ਼ ਚੰਦਰਮਾ ਦੇ ਦੱਖਣੀ ਧਰੁਵ 'ਤੇ ਨਹੀਂ ਪਹੁੰਚਿਆ ਹੈ। ਸਾਡੇ ਵਿਗਿਆਨੀਆਂ ਦੀ ਮਿਹਨਤ ਨਾਲ ਅਸੀਂ ਉੱਥੇ ਪਹੁੰਚੇ ਹਾਂ। ਭਾਰਤ ਦਾ ਸਫਲ ਚੰਦਰਮਾ ਮਿਸ਼ਨ ਇਕੱਲੇ ਭਾਰਤ ਦਾ ਨਹੀਂ ਹੈ। ਇਹ ਸਫਲਤਾ ਸਮੁੱਚੀ ਮਨੁੱਖਤਾ ਦੀ ਹੈ। ਕਿਸੇ ਸਮੇਂ ਕਿਹਾ ਜਾਂਦਾ ਸੀ ਕਿ ਚੰਦਾ ਮਾਮਾ ਦੂਰ ਹੈ, ਹੁਣ ਇੱਕ ਦਿਨ ਅਜਿਹਾ ਵੀ ਆਵੇਗਾ ਜਦੋਂ ਬੱਚੇ ਕਹਿਣਗੇ ਕਿ ਚੰਦਾ ਮਾਮਾ ਬਸ ਇੱਕ ਟੂਰ ਕੇ ਹੈ।

ਇਹ ਵੀ ਪੜ੍ਹੋ: Chandrayaan 3 Landing: '...ਦੇਸ਼ ਲਈ ਮਾਣ ਵਾਲੀ ਗੱਲ ਹੈ', ਚੰਦਰਮਾ ‘ਤੇ ਚੰਦਰਯਾਨ-3 ਦੀ ਲੈਂਡਿੰਗ 'ਤੇ ਪੀਐਮ ਮੋਦੀ ਦਾ ਪਹਿਲਾ ਬਿਆਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget